August 26, 2026, 1:09 am
----------- Advertisement -----------
HomeNewsEntertainmentਪਰਮੀਸ਼ ਵਰਮਾ ਨੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ‘Zindagi’ ਦਾ ਪੋਸਟਰ

ਪਰਮੀਸ਼ ਵਰਮਾ ਨੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ‘Zindagi’ ਦਾ ਪੋਸਟਰ

Published on

----------- Advertisement -----------

ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਲੰਮੇ ਅਰਸੇ ਬਾਅਦ ਆਪਣਾ ਸਿੰਗਲ ਟ੍ਰੈਕ ਲੈ ਕੇ ਆ ਰਿਹਾ ਹੈ। ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਨਵੇਂ ਆਉਣ ਵਾਲੇ ਗਾਣੇ ਦਾ ਫਰਸਟ ਲੁੱਕ ਪੋਸਟਰ ਸ਼ੇਅਰ ਕਰ ਦਿੱਤਾ ਹੈ। ਉਹ ਜ਼ਿੰਦਗੀ (Zindagi) ਟਾਈਟਲ ਹੇਠ ਗੀਤ ਲੈ ਕੇ ਆ ਰਹੇ ਹਨ। ਇਸ ਗੀਤ ਦਾ ਆਡੀਓ ਪਹਿਲਾਂ ਹੀ ਦਰਸ਼ਕਾਂ ਦਾ ਦਿਲ ਜਿੱਤ ਚੁੱਕਿਆ ਹੈ। ਹੁਣ ਉਹ ਆਪਣੇ ਇਸ ਗੀਤ ਦਾ ਵੀਡੀਓ ਲੈ ਕੇ ਆ ਰਹੇ ਹਨ। ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ-‘#Zindagi 18 ਮਾਰਚ ਨੂੰ..ਤਾਰੀਕ ਨੋਟ ਕਰ ਲਓ…ਚਲੋ ਚੱਲੀਏ ਟ੍ਰਿਪ ਉੱਤੇ’।

ਜੀ ਹਾਂ ਗੀਤ ਦੇ ਪੋਸਟਰ ਉੱਤੇ ਪਰਮੀਸ਼ ਵਰਮਾ ਸਮੁੰਦਰ ਚ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ। ਪੋਸਟਰ ਤੋਂ ਹੀ ਲੱਗਦਾ ਹੈ ਕਿ ਇਹ ਗੀਤ ਦਰਸ਼ਕਾਂ ਨੂੰ ਜ਼ਿੰਦਗੀ ਦੇ ਤਣਾਅ ਤੋਂ ਦੂਰ ਕਰਦੇ ਹੋਏ ਜੀਵਨ ਦਾ ਅਨੰਦ ਲੈਣ ਦੀ ਸਲਾਹ ਦੇਵੇਗਾ। ਪਰਮੀਸ਼ ਦੀ ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਨੇ। ਪਰਮੀਸ਼ ਨੇ ਆਪਣੀ ਇੱਕ ਹੋਰ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਗੋਆ ਚੱਲੀਏ..18 ਤਾਰੀਕ ਨੂੰ #Zindagi?। ਜਿਸ ਤੋਂ ਪਤਾ ਚੱਲਦਾ ਹੈ ਕਿ ਇਸ ਗਾਣੇ ਦਾ ਵੀਡੀਓ ਗੋਆ ‘ਚ ਸ਼ੂਟ ਕੀਤਾ ਹੈ। ਦਰਸ਼ਕਾਂ ਨੂੰ ਗੋਆ ਦੀਆਂ ਖ਼ੂਬਸੂਰਤ ਲੋਕੇਸ਼ਾਨਾਂ ਦੇਖਣ ਨੂੰ ਮਿਲਣਗੀਆਂ । ਇਸ ਗੀਤ ਨੂੰ ਲੈ ਕੇ ਪਰਮੀਸ਼ ਵਰਮਾ ਦੇ ਪ੍ਰਸ਼ੰਸਕ ਕਾਫੀ ਉਤਸੁਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...