October 28, 2026, 10:29 pm
----------- Advertisement -----------
HomeNewsEntertainmentਬਾਕਸ ਆਫਿਸ 'ਤੇ ਜਾਰੀ ਹੈ 'ਪਠਾਨ' ਦੀ ਕਮਾਈ , 10ਵੇਂ ਦਿਨ ਫ਼ਿਲਮ...

ਬਾਕਸ ਆਫਿਸ ‘ਤੇ ਜਾਰੀ ਹੈ ‘ਪਠਾਨ’ ਦੀ ਕਮਾਈ , 10ਵੇਂ ਦਿਨ ਫ਼ਿਲਮ ਨੇ ਕੀਤਾ ਸ਼ਾਨਦਾਰ ਕਲੈਕਸ਼ਨ

Published on

----------- Advertisement -----------

ਬਾਕਸ ਆਫਿਸ ‘ਤੇ ‘ਪਠਾਨ’ ਦੀ ਕਮਾਈ ਜਾਰੀ ਹੈ ਅਤੇ ਫਿਲਮ ਲਗਾਤਾਰ ਰਿਕਾਰਡ ਤੋੜ ਰਹੀ ਹੈ। ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਦੀ ਵਾਪਸੀ ਫਿਲਮ ਦਾ ਕ੍ਰੇਜ਼ ਰਿਲੀਜ਼ ਦੇ 10 ਦਿਨ ਬਾਅਦ ਵੀ ਦਰਸ਼ਕਾਂ ‘ਚ ਜਾਰੀ ਹੈ। ਪ੍ਰਸ਼ੰਸਕ ਕਿੰਗ ਖਾਨ ਦੀ ਚਾਰ ਸਾਲ ਬਾਅਦ ਸਿਲਵਰ ਸਕ੍ਰੀਨ ‘ਤੇ ਵਾਪਸੀ ਦਾ ਜਸ਼ਨ ਮਨਾ ਰਹੇ ਹਨ ਅਤੇ ਇਸ ਦੇ ਨਾਲ ਹੀ ਫਿਲਮ ਦਾ ਕਲੈਕਸ਼ਨ ਵੀ ਵਧ ਰਿਹਾ ਹੈ। ਆਓ ਜਾਣਦੇ ਹਾਂ ‘ਪਠਾਨ’ ਨੇ ਆਪਣੀ ਰਿਲੀਜ਼ ਦੇ 10ਵੇਂ ਦਿਨ ਸ਼ੁੱਕਰਵਾਰ ਨੂੰ ਕਿੰਨਾ ਕਲੈਕਸ਼ਨ ਕੀਤਾ ਹੈ।
ਪਹਿਲੇ ਦਿਨ ‘ਪਠਾਨ’ ਨੇ 57 ਕਰੋੜ ਰੁਪਏ ਦੀ ਕਮਾਈ ਕੀਤੀ।
ਦੂਜੇ ਦਿਨ ਫਿਲਮ ਨੇ 70.5 ਕਰੋੜ ਦੀ ਕਮਾਈ ਕੀਤੀ।
ਤੀਜੇ ਦਿਨ ਸ਼ੁੱਕਰਵਾਰ ਫਿਲਮ ਨੇ 39.25 ਕਰੋੜ ਦੀ ਕਮਾਈ ਕੀਤੀ ਹੈ।
ਫਿਲਮ ਨੇ ਚੌਥੇ ਦਿਨ 53.25 ਕਰੋੜ ਦਾ ਕਾਰੋਬਾਰ ਕੀਤਾ।
ਫਿਲਮ ਨੇ ਪੰਜਵੇਂ ਦਿਨ 60.75 ਕਰੋੜ ਦੀ ਕਮਾਈ ਕੀਤੀ।
ਪਠਾਨ ਨੇ ਛੇਵੇਂ ਦਿਨ 26.5 ਕਰੋੜ ਦੀ ਕਮਾਈ ਕੀਤੀ।
ਸੱਤਵੇਂ ਦਿਨ ਫਿਲਮ ਨੇ ਕੁੱਲ 23 ਕਰੋੜ ਦੀ ਕਮਾਈ ਕੀਤੀ।
ਅੱਠਵੇਂ ਦਿਨ ‘ਪਠਾਨ’ ਨੇ 18.25 ਕਰੋੜ ਦੀ ਕਮਾਈ ਕੀਤੀ।
9ਵੇਂ ਦਿਨ ‘ਪਠਾਨ’ ਦਾ ਕਲੈਕਸ਼ਨ 15.65 ਕਰੋੜ ਰੁਪਏ ਰਿਹਾ।
ਫਿਲਮ ਨੇ ਇਕ ਹਫਤੇ ‘ਚ 364.15 ਕਰੋੜ ਦੀ ਕਮਾਈ ਕੀਤੀ ਹੈ।
ਇਸ ਦੇ ਨਾਲ ਹੀ ਦੂਜੇ ਹਫਤੇ ਦੇ ਸ਼ੁੱਕਰਵਾਰ ਨੂੰ ‘ਪਠਾਨ’ ਦੀ ਕਮਾਈ ਦੇ ਸ਼ੁਰੂਆਤੀ ਅੰਕੜੇ ਸਾਹਮਣੇ ਆ ਗਏ ਹਨ। ਸ਼ੁਰੂਆਤੀ ਰੁਝਾਨਾਂ ਦੇ ਅਨੁਸਾਰ, ਫਿਲਮ ਨੇ ਰਿਲੀਜ਼ ਦੇ ਦੂਜੇ ਸ਼ੁੱਕਰਵਾਰ ਯਾਨੀ 10ਵੇਂ ਦਿਨ 15 ਕਰੋੜ ਦਾ ਕਾਰੋਬਾਰ ਕੀਤਾ ਹੈ।
ਇਸ ਨਾਲ ‘ਪਠਾਨ’ ਦੀ ਕੁੱਲ ਕਮਾਈ ਹੁਣ 379.18 ਕਰੋੜ ਰੁਪਏ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...