June 3, 2026, 9:08 am
----------- Advertisement -----------
HomeNewsEntertainmentਬਾਕਸ ਆਫਿਸ 'ਤੇ 20 ਦਿਨਾਂ ਬਾਅਦ ਵੀ ਜਾਰੀ ਹੈ 'ਪਠਾਨ' ਦੀ ਕਮਾਈ...

ਬਾਕਸ ਆਫਿਸ ‘ਤੇ 20 ਦਿਨਾਂ ਬਾਅਦ ਵੀ ਜਾਰੀ ਹੈ ‘ਪਠਾਨ’ ਦੀ ਕਮਾਈ ,ਜਾਣੋ ਹੁਣ ਤੱਕ ਦਾ ਕਲੈਕਸ਼ਨ

Published on

----------- Advertisement -----------

ਨਵੀਂ ਦਿੱਲੀ: ਸ਼ਾਹਰੁਖ ਖਾਨ, ਦੀਪਿਕਾ ਪਾਦੁਕੋਣ ਅਤੇ ਜੌਨ ਅਬ੍ਰਾਹਮ ਸਟਾਰਰ ਐਕਸ਼ਨ ਥ੍ਰਿਲਰ ਫਿਲਮ ਪਠਾਨ ਦੀ ਹਰ ਪਾਸੇ ਚਰਚਾ ਹੈ। ਭਾਵੇਂ ਫਿਲਮ ਨੂੰ ਰਿਲੀਜ਼ ਹੋਏ 20 ਦਿਨ ਹੋ ਚੁੱਕੇ ਹਨ। ਪਰ ਬਾਕਸ ਆਫਿਸ ‘ਤੇ ਇਸ ਸਮੇਂ ਸ਼ਾਹਰੁਖ ਖਾਨ ਦੀ ਫਿਲਮ ਰਾਜ ਕਰਦੀ ਨਜ਼ਰ ਆ ਰਹੀ ਹੈ। ਜਿੱਥੇ ਫਿਲਮ ਨੇ ਬੀਤੇ ਦਿਨ ਬਾਕਸ ਆਫਿਸ ‘ਤੇ 489.05 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ, ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਦੇ ਨਾਲ ਹੀ ਫਿਲਮ ਬਾਹੂਬਲੀ 2 ਨੂੰ ਮੁਕਾਬਲਾ ਦੇਣ ਵੱਲ ਵਧਦੀ ਨਜ਼ਰ ਆ ਰਹੀ ਹੈ।

ਦੰਗਲ, KGF: ਚੈਪਟਰ 2, ਦਿ ਕਸ਼ਮੀਰ ਫਾਈਲਜ਼ ਅਤੇ ਹੋਰ ਬਹੁਤ ਸਾਰੀਆਂ ਫਿਲਮਾਂ ਦੇ ਸੰਗ੍ਰਹਿ ਨੂੰ ਪਾਰ ਕਰਨ ਤੋਂ ਬਾਅਦ, ਸ਼ਾਹਰੁਖ ਖਾਨ ਦੀ ਪਠਾਨ 500 ਕਰੋੜ ਦੇ ਕਲੱਬ ਵਿੱਚ ਸ਼ਾਮਲ ਹੋਣ ਲਈ ਤਿਆਰ ਦਿਖਾਈ ਦਿੰਦੀ ਹੈ। ਐਤਵਾਰ ਨੂੰ ਫਿਲਮ ਨੇ 13 ਕਰੋੜ ਦੀ ਕਮਾਈ ਕੀਤੀ ਹੈ। ਹਾਲਾਂਕਿ ਆਮ ਤੌਰ ‘ਤੇ ਫਿਲਮ ਦੀ ਕਮਾਈ ਦੀ ਰਫਤਾਰ ਤਿੰਨ ਹਫਤਿਆਂ ‘ਚ ਹੌਲੀ ਹੋ ਜਾਂਦੀ ਹੈ। ਪਰ ਪ੍ਰਸ਼ੰਸਕਾਂ ‘ਚ ਇਸ ਦਾ ਕ੍ਰੇਜ਼ ਖਤਮ ਨਹੀਂ ਹੋ ਰਿਹਾ ਹੈ। ਸ਼ੁਰੂਆਤੀ ਰੁਝਾਨਾਂ ਦੇ ਅਨੁਸਾਰ, ਸ਼ਾਹਰੁਖ ਖਾਨ ਸਟਾਰਰ ਪਠਾਨ ਨੇ 20ਵੇਂ ਦਿਨ 4-5 ਕਰੋੜ ਰੁਪਏ ਦੀ ਕਮਾਈ ਕੀਤੀ।

ਜਦਕਿ ਇਹ ਹੋਰ ਦਿਨਾਂ ਨਾਲੋਂ ਘੱਟ ਹੈ। ਪਰ ਵੈਲੇਨਟਾਈਨ ਡੇਅ ਦੇ ਮੌਕੇ ‘ਤੇ ਇਹ ਰਫ਼ਤਾਰ ਹੋਰ ਵਧਣ ਦੀ ਉਮੀਦ ਹੈ। ਜੇਕਰ ਰਿਪੋਰਟਾਂ ਦੀ ਮੰਨੀਏ ਤਾਂ ਸੋਮਵਾਰ ਦੇ ਕਲੈਕਸ਼ਨ ਨਾਲ ਪਠਾਨ ਦੀ ਕੁਲ ਕਮਾਈ 493.05-495.05 ਕਰੋੜ ਰੁਪਏ ਹੋ ਗਈ ਹੈ। ਜਦਕਿ ਵਰਲਡ ਵਾਈਡ ਫਿਲਮ ਨੇ 950 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...