November 15, 2026, 2:56 am
----------- Advertisement -----------
HomeNewsEntertainment'ਪਠਾਨ' ਨੇ ਓਪਨਿੰਗ ਵੀਕੈਂਡ 'ਤੇ ਰਚਿਆ ਇਤਿਹਾਸ, 5ਵੇਂ ਦਿਨ ਕਮਾਏ ਇੰਨੇ ਕਰੋੜ

‘ਪਠਾਨ’ ਨੇ ਓਪਨਿੰਗ ਵੀਕੈਂਡ ‘ਤੇ ਰਚਿਆ ਇਤਿਹਾਸ, 5ਵੇਂ ਦਿਨ ਕਮਾਏ ਇੰਨੇ ਕਰੋੜ

Published on

----------- Advertisement -----------

ਇਸ ਸਾਲ ਦੀ ਸ਼ੁਰੂਆਤ ਹਿੰਦੀ ਸਿਨੇਮਾ ਲਈ ਕਾਫੀ ਧਮਾਕੇਦਾਰ ਰਹੀ ਹੈ। ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਨੇ ਬਾਕਸ ਆਫਿਸ ‘ਤੇ ਵੱਡੀ ਕਮਾਈ ਕਰਕੇ ਬਾਲੀਵੁੱਡ ਨੂੰ ਵੱਡੀ ਲਾਈਫਲਾਈਨ ਦਿੱਤੀ ਹੈ। ਲੰਬੇ ਸਮੇਂ ਬਾਅਦ ਕਿੰਗ ਖਾਨ ਦੀ ਵਾਪਸੀ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਹੈ, ਜਿਸ ਕਾਰਨ ਹਰ ਕਿਸੇ ਦੇ ਸਿਰ ‘ਤੇ ‘ਪਠਾਨ’ ਦਾ ਜਾਦੂ ਚੱਲ ਰਿਹਾ ਹੈ। ਸ਼ਾਹਰੁਖ ਦੀ ‘ਪਠਾਨ’ ਨੇ ਪਹਿਲੇ ਵਧੇ ਹੋਏ ਵੀਕੈਂਡ ‘ਤੇ ਰਿਕਾਰਡ ਤੋੜ ਕਮਾਈ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। 25 ਜਨਵਰੀ ਬੁੱਧਵਾਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਦੇ ਬਾਵਜੂਦ ‘ਪਠਾਨ’ ਨੂੰ 5 ਦਿਨਾਂ ਦਾ ਵੀਕੈਂਡ ਮਿਲ ਗਿਆ ਹੈ। ਜਿਸ ਦਾ ਫਾਇਦਾ ਸ਼ਾਹਰੁਖ ਖਾਨ ਦੀ ਫਿਲਮ ਨੇ ਵੱਡੇ ਪੱਧਰ ‘ਤੇ ਚੁੱਕਿਆ ਹੈ। ਬਿਨਾਂ ਛੁੱਟੀ ‘ਤੇ ਰਿਲੀਜ਼ ਹੋਈ ‘ਪਠਾਨ’ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਭ ਦਾ ਦਿਲ ਜਿੱਤ ਲਿਆ, ਜਿਸ ਕਾਰਨ ‘ਪਠਾਨ’ ਦੀ ਬਾਕਸ ਆਫਿਸ ਕਲੈਕਸ਼ਨ ਵੀ ਤੇਜ਼ੀ ਨਾਲ ਵਧੀ ਹੈ।

‘ਪਠਾਨ’ ਦੇ ਓਪਨਿੰਗ ਵੀਕੈਂਡ ‘ਤੇ ਬਾਕਸ ਆਫਿਸ ਕਲੈਕਸ਼ਨ ‘ਤੇ ਗੌਰ ਕਰੀਏ ਤਾਂ ਬਾਕਸ ਆਫਿਸ ਇੰਡੀਆ ਦੀ ਰਿਪੋਰਟ ਮੁਤਾਬਕ ਸ਼ਾਹਰੁਖ ਖਾਨ ਦੀ ‘ਪਠਾਨ’ ਨੇ ਰਿਲੀਜ਼ ਦੇ 5ਵੇਂ ਦਿਨ 65 ਕਰੋੜ ਦੀ ਬੰਪਰ ਕਮਾਈ ਕੀਤੀ ਹੈ।ਵੀਕੈਂਡ ‘ਤੇ 65 ਕਰੋੜ ਦੀ ਕਮਾਈ ਕਰਨ ਵਾਲੀ ‘ਪਠਾਨ’ ਦੇ ਅੰਕੜੇ ਕਾਫੀ ਸ਼ਾਨਦਾਰ ਹਨ। ‘ਪਠਾਨ’ ਨੇ ਪਹਿਲੇ ਦਿਨ 55 ਕਰੋੜ, ਦੂਜੇ ਦਿਨ 68 ਕਰੋੜ, ਤੀਜੇ ਦਿਨ 38 ਕਰੋੜ, ਚੌਥੇ ਦਿਨ 51.50 ਕਰੋੜ ਅਤੇ ਹੁਣ ਪੰਜਵੇਂ ਦਿਨ 65 ਕਰੋੜ ਦਾ ਕਾਰੋਬਾਰ ਕਰਕੇ ਕਈ ਫਿਲਮਾਂ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਸ਼ਾਹਰੁਖ ਖਾਨ ਦੀ ਫਿਲਮ ਦਾ ਕੁੱਲ ਬਾਕਸ ਆਫਿਸ ਕਲੈਕਸ਼ਨ ਸਿਰਫ 5 ਦਿਨਾਂ ‘ਚ 277 ਕਰੋੜ ਨੂੰ ਪਾਰ ਕਰ ਗਿਆ ਹੈ। ਦੱਸਣਯੋਗ ਹੈ ਕਿ ਅੱਜ ਤੱਕ ਕੋਈ ਵੀ ਹਿੰਦੀ ਫਿਲਮ ਆਪਣੀ ਰਿਲੀਜ਼ ਦੇ ਪਹਿਲੇ 5 ਦਿਨਾਂ ‘ਚ ਇੰਨਾ ਵੱਡਾ ਕਲੈਕਸ਼ਨ ਨਹੀਂ ਕਰ ਸਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...