September 7, 2026, 1:17 am
----------- Advertisement -----------
HomeNewsEntertainmentਸਿਨੇਮਾਘਰਾਂ 'ਚ ਧਮਾਲ ਮਚਾਉਣ ਤੋਂ ਬਾਅਦ ਹੁਣ ਇਸ OTT 'ਤੇ ਰਿਲੀਜ਼ ਹੋਵੇਗੀ...

ਸਿਨੇਮਾਘਰਾਂ ‘ਚ ਧਮਾਲ ਮਚਾਉਣ ਤੋਂ ਬਾਅਦ ਹੁਣ ਇਸ OTT ‘ਤੇ ਰਿਲੀਜ਼ ਹੋਵੇਗੀ ਸ਼ਾਹਰੁਖ ਖਾਨ ਦੀ ਦਿਲਮ ਫ਼ਿਲਮ ‘ਪਠਾਨ’

Published on

----------- Advertisement -----------

ਨਵੀਂ ਦਿੱਲੀ: ਸ਼ਾਹਰੁਖ ਖਾਨ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਆਈ ਹੈ। ਬਲਾਕਬਸਟਰ ਫਿਲਮ ‘ਪਠਾਨ’ ਦੀ ਰਿਲੀਜ਼ ਡੇਟ OTT ‘ਤੇ ਆ ਗਈ ਹੈ। ਸਿਧਾਰਥ ਆਨੰਦ ਦੇ ਨਿਰਦੇਸ਼ਨ ‘ਚ ਬਣੀ ‘ਪਠਾਨ’ ਬਾਰੇ ਦੱਸਿਆ ਜਾ ਰਿਹਾ ਹੈ ਕਿ ਇਹ ਫਿਲਮ 22 ਮਾਰਚ ਨੂੰ ਓਟੀਟੀ ਪਲੇਟਫਾਰਮ ਅਮੇਜ਼ਨ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਤਰ੍ਹਾਂ ਇਹ ਉਨ੍ਹਾਂ ਪ੍ਰਸ਼ੰਸਕਾਂ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ ਹੈ, ਜੋ ਸ਼ਾਹਰੁਖ ਖਾਨ, ਦੀਪਿਕਾ ਪਾਦੁਕੋਣ ਅਤੇ ਜਾਨ ਅਬ੍ਰਾਹਮ ਦੀ ਫਿਲਮ ਅਜੇ ਤੱਕ ਸਿਨੇਮਾਘਰਾਂ ‘ਚ ਨਹੀਂ ਦੇਖ ਸਕੇ ਹਨ।

‘ਪਠਾਨ’ ਯਸ਼ਰਾਜ ਫਿਲਮਜ਼ ਦੇ ਬੈਨਰ ਹੇਠ ਬਣੀ ਜਾਸੂਸੀ ਐਕਸ਼ਨ ਫਿਲਮ ਹੈ। ਸ਼ਾਹਰੁਖ ਖਾਨ ਦੀ ‘ਪਠਾਨ’ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫਿਲਮ ਬਣ ਗਈ ਹੈ। ਹਾਲਾਂਕਿ ਐਮਾਜ਼ਾਨ ਪ੍ਰਾਈਮ ਵੀਡੀਓ ਨੇ ਅਜੇ ਤੱਕ ਆਪਣੀ OTT ਰਿਲੀਜ਼ ਡੇਟ ਨੂੰ ਅਧਿਕਾਰਤ ਨਹੀਂ ਕੀਤਾ ਹੈ। ਪਰ ਸੂਤਰਾਂ ਮੁਤਾਬਕ ਮੰਨਿਆ ਜਾ ਰਿਹਾ ਹੈ ਕਿ ਪਠਾਨ 22 ਮਾਰਚ ਨੂੰ ‘OTT’ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਰਿਪੋਰਟ ਮੁਤਾਬਕ, ਫਿਲਮ ‘ਪਠਾਨ’ ਸਿਨੇਮਾਘਰਾਂ ‘ਚ 56 ਦਿਨ ਯਾਨੀ 8 ਹਫਤੇ ਪੂਰੇ ਕਰਨ ਤੋਂ ਬਾਅਦ 22 ਮਾਰਚ, 2023 ਨੂੰ OTT ਪਲੇਟਫਾਰਮ ਐਮਜ਼ੌਨ ਪ੍ਰਾਈਮ ਵੀਡੀਓ ‘ਤੇ ਸਟ੍ਰੀਮ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...