September 22, 2026, 4:13 am
----------- Advertisement -----------
HomeNewsEntertainmentਇਸ ਤਰੀਕ ਨੂੰ ਰਿਲੀਜ਼ ਹੋਵੇਗਾ Pathan ਫਿਲਮ ਦਾ ਟ੍ਰੇਲਰ

ਇਸ ਤਰੀਕ ਨੂੰ ਰਿਲੀਜ਼ ਹੋਵੇਗਾ Pathan ਫਿਲਮ ਦਾ ਟ੍ਰੇਲਰ

Published on

----------- Advertisement -----------

ਸ਼ਾਹਰੁਖ ਖਾਨ ਨੂੰ ਵੱਡੇ ਪਰਦੇ ’ਤੇ ਦੇਖਣ ਲਈ ਪ੍ਰਸ਼ੰਸਕ ਬੇਤਾਬ ਹਨ। ਇਸ ਫਿਲਮ ਰਾਹੀਂ ਸ਼ਾਹਰੁਖ ਖਾਨ ਚਾਰ ਸਾਲ ਬਾਅਦ ਵੱਡੇ ਪਰਦੇ ’ਤੇ ਵਾਪਸੀ ਕਰਨ ਜਾ ਰਹੇ ਹਨ। ਪਠਾਨ ਫਿਲਮ ਜੋ ਕਿ ਰਿਲੀਜ਼ ਹੋਣ ਤੋਂ ਪਹਿਲਾਂ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਬਾਲੀਵੁੱਡ ਬਾਦਸ਼ਾਹ ਸ਼ਾਹਰੁਖ ਖਾਨ ਦੀ ਵਾਪਸੀ ਫਿਲਮ ‘ਪਠਾਨ’ ਦੀ ਰਿਲੀਜ਼ ’ਚ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਬਾਕੀ ਹੈ। ਪਠਾਨ ਦੇ ਦੋ ਗੀਤ ਰਿਲੀਜ਼ ਹੋਣ ਤੋਂ ਬਾਅਦ ਦਰਸ਼ਕ ਫਿਲਮ ਦਾ ਟ੍ਰੇਲਰ ਦੇਖਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਅਜਿਹੇ ‘ਚ ਟ੍ਰੇਲਰ ਦਾ ਇੰਤਜ਼ਾਰ ਕਰ ਰਹੇ ਪ੍ਰਸ਼ੰਸਕਾਂ ਲਈ ਇਕ ਖੁਸ਼ਖਬਰੀ ਹੈ। ਦਰਅਸਲ, ਸ਼ਾਹਰੁਖ ਖਾਨ ਦੇ ਪ੍ਰਸ਼ੰਸਕਾਂ ਨੂੰ ਟ੍ਰੇਲਰ ਲਈ ਹੁਣ ਹੋਰ ਇੰਤਜ਼ਾਰ ਨਹੀਂ ਕਰਨਾ ਪਏਗਾ ਕਿਉਂਕਿ ਇਸਦੀ ਰਿਲੀਜ਼ ਡੇਟ ਆਖ਼ਰਕਾਰ ਬਾਹਰ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ‘ਪਠਾਨ’ ਦਾ ਟ੍ਰੇਲਰ 10 ਜਨਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

ਸ਼ਾਹਰੁਖ ਖਾਨ ਚਾਰ ਸਾਲ ਬਾਅਦ ਫਿਲਮ ’ਚ ਵਾਪਸੀ ਕਰ ਰਹੇ ਹਨ। ਸ਼ਾਹਰੁਖ, ਦੀਪਿਕਾ ਪਾਦੁਕੋਣ ਅਤੇ ਜੌਨ ਅਬ੍ਰਾਹਮ ਦੀ ਫਿਲਮ ‘ਪਠਾਨ’ ਦਾ ਪਹਿਲਾ ਲੁੱਕ 2 ਨਵੰਬਰ ਨੂੰ ਇਸ ਦਾ ਟੀਜਰ ਰਿਲੀਜ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਫਿਲਮ ਦੇ ਟ੍ਰੇਲਰ ਦੀ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਇਹ 10 ਜਨਵਰੀ ਨੂੰ ਰਿਲੀਜ਼ ਹੋਵੇਗੀ।

ਦੱਸ ਦਈਏ ਕਿ ਗਣਤੰਤਰ ਦਿਵਸ ਦੇ ਮੌਕੇ ’ਤੇ 25 ਜਨਵਰੀ 2023 ਨੂੰ ਹਿੰਦੀ, ਤੇਲਗੂ ਅਤੇ ਤਾਮਿਲ ਵਿੱਚ ਰਿਲੀਜ਼ ਹੋਣ ਵਾਲੀ ਹੈ। ਫਿਲਮ ’ਚ ਸ਼ਾਹਰੁਖ ਖਾਨ ਪਟਾਨ ਨਾਂ ਦੇ ਰਾਅ ਏਜੰਟ ਦੀ ਭੂਮਿਕਾ ’ਚ ਨਜ਼ਰ ਆਉਣ ਵਾਲੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਵਿਆਹ ਤੋਂ 5 ਮਹੀਨੇ ਬਾਅਦ ਰੈਪਰ ਬਾਦਸ਼ਾਹ ਤੇ ਈਸ਼ਾ ਰਿਖੀ ਹੋਏ ਵੱਖ, ਆਪਸੀ ਸਹਿਮਤੀ ਨਾਲ ਅਲੱਗ ਹੋਏ ਦੋਵੇਂ

ਰੈਪਰ ਅਤੇ ਗਾਇਕ ਬਾਦਸ਼ਾਹ ਨੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਹੀ ਪੰਜਾਬੀ ਅਦਾਕਾਰਾ...

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...