July 24, 2026, 5:05 pm
----------- Advertisement -----------
HomeNewsEntertainmentਪਾਇਲ ਰੋਹਤਗੀ ਜਲਦ ਬਣੇਗੀ ਦੁਲਹਨ, ਬੁਆਏਫ੍ਰੈਂਡ ਸੰਗ੍ਰਾਮ ਸਿੰਘ ਨਾਲ ਇਸ ਦਿਨ ਲਵੇਗੀ...

ਪਾਇਲ ਰੋਹਤਗੀ ਜਲਦ ਬਣੇਗੀ ਦੁਲਹਨ, ਬੁਆਏਫ੍ਰੈਂਡ ਸੰਗ੍ਰਾਮ ਸਿੰਘ ਨਾਲ ਇਸ ਦਿਨ ਲਵੇਗੀ ਸੱਤ ਫੇਰੇ

Published on

----------- Advertisement -----------

ਕੰਗਨਾ ਰਣੌਤ ਦੇ ਸ਼ੋਅ ‘ਲਾਕ ਅੱਪ’ ਦੀ ਸਾਬਕਾ ਪ੍ਰਤੀਯੋਗੀ ਪਾਇਲ ਰੋਹਤਗੀ 12 ਸਾਲ ਦੇ ਰਿਸ਼ਤੇ ਤੋਂ ਬਾਅਦ ਬੁਆਏਫ੍ਰੈਂਡ ਸੰਗਰਾਮ ਸਿੰਘ ਨਾਲ ਵਿਆਹ ਕਰਨ ਜਾ ਰਹੀ ਹੈ। ਪਾਇਲ ਅਤੇ ਸੰਗਰਾਮ ਦਾ ਵਿਆਹ ਬਹੁਤ ਸਾਦਾ ਹੋਵੇਗਾ। ਸੰਗਰਾਮ ਸਿੰਘ ਦੇ ਜਨਮ ਦਿਨ ਯਾਨੀ 21 ਜੁਲਾਈ ਨੂੰ ਪਾਇਲ ਰੋਹਤਗੀ ਉਨ੍ਹਾਂ ਦੀ ਦੁਲਹਨ ਬਣੇਗੀ। ਇਸ ਜੋੜੇ ਦਾ ਪ੍ਰੀ-ਵੈਡਿੰਗ ਸ਼ੂਟ ਹੋ ਚੁੱਕਾ ਹੈ ਅਤੇ ਜਲਦੀ ਹੀ ਦੋਵੇਂ ਵਿਆਹ ਦੀਆਂ ਤਿਆਰੀਆਂ ਸ਼ੁਰੂ ਕਰ ਦੇਣਗੇ। ਇਸ ਤੋਂ ਪਹਿਲਾਂ ਕੁਝ ਸਮਾਂ ਪਹਿਲਾਂ ਵੀ ਅਦਾਕਾਰਾ ਨੇ ਜਾਣਕਾਰੀ ਸਾਂਝੀ ਕੀਤੀ ਸੀ ਕਿ ਉਹ ਮਾਰਚ ‘ਚ ਵਿਆਹ ਕਰਵਾਉਣਾ ਚਾਹੁੰਦੀ ਸੀ । ਪਰ ਕੰਮ ਦੇ ਰੁਝੇਵਿਆਂ ਕਾਰਨ ਉਹ ਅਜਿਹਾ ਨਹੀਂ ਕਰ ਪਾਏ, ਪਰ ਹੁਣ ਉਹ ਦੋਵੇਂ ਜੁਲਾਈ ‘ਚ ਵਿਆਹ ਕਰਵਾਉਣਗੇ ।

ਜੁਲਾਈ ‘ਚ ਹੀ ਸੰਗਰਾਮ ਸਿੰਘ ਦਾ ਜਨਮ ਦਿਨ ਹੁੰਦਾ ਹੈ ਅਤੇ ਇਸੇ ਦੌਰਾਨ ਹੀ ਦੋਵੇਂ ਵਿਆਹ ਦੇ ਬੰਧਨ ‘ਚ ਬੱਝ ਸਕਦੇ ਹਨ । ਦੱਸ ਦਈਏ ਕਿ ਦੋਵਾਂ ਦੀ ਮੁਲਾਕਾਤ ਇੱਕ ਰਿਆਲਟੀ ਸ਼ੋਅ ‘ਚ ਹੋਈ ਸੀ । ਪਾਇਲ ਅਤੇ ਸੰਗਰਾਮ ਨੇ ਇਸ ਤੋਂ ਬਾਅਦ ਹੀ ਇੱਕ ਦੂਜੇ ਨੂੰ ਡੇਟ ਕਰਨਾ ਸ਼ੁਰੂ ਕਰ ਦਿੱਤਾ ਸੀ ।ਪਾਇਲ ਰੋਹਤਗੀ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਹਰ ਮੁੱਦੇ ‘ਤੇ ਆਪਣੀ ਬੇਬਾਕ ਰਾਏ ਰੱਖਦੀ ਰਹਿੰਦੀ ਹੈ । ਵਿਵਾਦਿਤ ਟਿੱਪਣੀਆਂ ਕਰਕੇ ਕਈ ਵਾਰ ਉਸ ਦਾ ਟਵਿੱਟਰ ਅਕਾਊਂਟ ਵੀ ਬੰਦ ਕਰ ਦਿੱਤਾ ਗਿਆ ਸੀ ।ਪਾਇਲ ਬਿੱਗ ਬੌਸ ਦਾ ਹਿੱਸਾ ਵੀ ਰਹਿ ਚੁੱਕੀ ਹੈ । ਬਿੱਗ ਬੌਸ ‘ਚ ਰਾਹੁਲ ਮਹਾਜਨ ਦੇ ਨਾਲ ਉਸ ਦੀ ਬਹੁਤ ਵਧੀਆ ਦੋਸਤੀ ਸੀ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵੀ ਵਿਖਾ ਚੁੱਕੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...