November 15, 2026, 5:17 pm
----------- Advertisement -----------
HomeNewsEntertainmentਕੈਟਰੀਨਾ ਕੈਫ਼ ਨੇ ਭੂਤ ਬਣ ਕੇ ਜਿੱਤਿਆ ਦਰਸ਼ਕਾਂ ਦਾ ਦਿਲ, ਫ਼ਿਲਮ ਨੇ...

ਕੈਟਰੀਨਾ ਕੈਫ਼ ਨੇ ਭੂਤ ਬਣ ਕੇ ਜਿੱਤਿਆ ਦਰਸ਼ਕਾਂ ਦਾ ਦਿਲ, ਫ਼ਿਲਮ ਨੇ 5ਵੇਂ ਦਿਨ ਕਮਾਏ ਇੰਨੇ ਕਰੋੜ

Published on

----------- Advertisement -----------

ਕੈਟਰੀਨਾ ਕੈਫ, ਸਿਧਾਂਤ ਚਤੁਰਵੇਦੀ ਅਤੇ ਈਸ਼ਾਨ ਖੱਟਰ ਸਟਾਰਰ ਹਾਰਰ ਕਾਮੇਡੀ ਫਿਲਮ ‘ਫੋਨ ਭੂਤ’ ਦੀ ਰਿਲੀਜ਼ ਨੂੰ ਇਕ ਹਫਤਾ ਹੋਣ ਵਾਲਾ ਹੈ। ਫਿਲਮ 4 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਆਈ ਅਤੇ ਡਬਲ ਐਕਸਐਲ ਨਾਲ ਟਕਰਾ ਗਈ। ਹਾਲਾਂਕਿ ਕੈਟਰੀਨਾ ਕੈਫ ਦੀ ‘ਫੋਨ ਭੂਤ’ ਬਾਕਸ ਆਫਿਸ ‘ਤੇ ਜਾਹਨਵੀ ਕਪੂਰ ਦੀ ‘ਮਿਲੀ’ ਅਤੇ ਸੋਨਾਕਸ਼ੀ ਸਿਨਹਾ ਅਤੇ ਹੁਮਾ ਕੁਰੈਸ਼ੀ ਦੀ ‘ਡਬਲ ਐਕਸਐੱਲ’ ਨਾਲੋਂ ਜ਼ਿਆਦਾ ਕਮਾਈ ਕਰ ਰਹੀ ਹੈ। ਪਰ ਇਸ ਦੇ ਬਾਵਜੂਦ ਇਹ ਡਰਾਉਣੀ ਕਾਮੇਡੀ ਫਿਲਮ ਦਰਸ਼ਕਾਂ ਦੀਆਂ ਉਮੀਦਾਂ ਮੁਤਾਬਕ ਕਮਾਈ ਨਹੀਂ ਕਰ ਸਕੀ ਅਤੇ ਫਿਲਮ ਬਾਕਸ ਆਫਿਸ ‘ਤੇ ਕਾਫੀ ਹੌਲੀ ਰਫਤਾਰ ਨਾਲ ਅੱਗੇ ਵਧ ਰਹੀ ਹੈ। ਕੈਟਰੀਨਾ ਕੈਫ ਦੀ ਫਿਲਮ ਪੰਜਵੇਂ ਦਿਨ ਭਾਵ ਮੰਗਲਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ ਦਰਸ਼ਕਾਂ ਨੂੰ ਥੀਏਟਰ ਵੱਲ ਖਿੱਚਣ ਵਿੱਚ ਅਸਫਲ ਰਹੀ।

ਫਿਲਮ ਨੇ ਜਿੱਥੇ ਪਹਿਲੇ ਦਿਨ 2.05 ਕਰੋੜ ਦੀ ਕਮਾਈ ਕੀਤੀ, ਉੱਥੇ ਹੀ ਦੂਜੇ ਦਿਨ ਫਿਲਮ ਨੇ 2.75 ਕਰੋੜ ਦੀ ਕਮਾਈ ਕੀਤੀ। ਵੀਕੈਂਡ ਤੱਕ ਇਸ ਫਿਲਮ ਦਾ ਕਲੈਕਸ਼ਨ ਕਾਫੀ ਚੰਗਾ ਰਿਹਾ ਕਿਉਂਕਿ ਫਿਲਮ ਨੇ ਤੀਜੇ ਦਿਨ 3 ਕਰੋੜ ਦਾ ਕਾਰੋਬਾਰ ਕੀਤਾ ਸੀ। ਪਰ ਚੌਥੇ ਦਿਨ ਯਾਨੀ ਸੋਮਵਾਰ ਨੂੰ ਕੈਟਰੀਨਾ ਕੈਫ ਦੀ ‘ਫੋਨ ਭੂਤ’ ਬਾਕਸ ਆਫਿਸ ‘ਤੇ ਡਿੱਗ ਗਈ ਅਤੇ ਫਿਲਮ ਨੇ 1.34 ਕਰੋੜ ਦਾ ਕਾਰੋਬਾਰ ਕੀਤਾ। ਪੰਜਵੇਂ ਦਿਨ ਵੀ, ਫਿਲਮ ਬਾਕਸ ਆਫਿਸ ‘ਤੇ ਸਿਰਫ 1.52 ਕਰੋੜ ਦਾ ਕਾਰੋਬਾਰ ਕਰ ਸਕੀ ਅਤੇ ਫਿਲਮ ਨੇ ਹੁਣ ਤੱਕ ਭਾਰਤੀ ਬਾਕਸ ਆਫਿਸ ‘ਤੇ ਕੁੱਲ 10.71 ਕਰੋੜ ਦੀ ਕਮਾਈ ਕੀਤੀ ਹੈ।ਕੈਟਰੀਨਾ ਕੈਫ ਨੇ ਮਹਾਮਾਰੀ ਤੋਂ ਬਾਅਦ ਆਪਣੀ ਪਹਿਲੀ ਫਿਲਮ ‘ਫੋਨ ਭੂਤ’ ਦੇ ਪ੍ਰਮੋਸ਼ਨ ‘ਚ ਕੋਈ ਕਸਰ ਨਹੀਂ ਛੱਡੀ ਪਰ ਇਸ ਦੇ ਬਾਵਜੂਦ ਗੁਰਮੀਤ ਸਿੰਘ ਨਿਰਦੇਸ਼ਤ ਇਹ ਫਿਲਮ ਦਰਸ਼ਕਾਂ ਨੂੰ ਪ੍ਰਭਾਵਿਤ ਕਰਨ ‘ਚ ਅਸਫਲ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...