September 13, 2026, 4:21 am
----------- Advertisement -----------
HomeNewsEntertainment‘ਦਿ ਕਸ਼ਮੀਰ ਫਾਈਲਜ਼’ PM ਮੋਦੀ ਨੂੰ ਆਈ ਪਸੰਦ,ਵਿਵੇਕ ਅਗਨੀਹੋਤਰੀ ਨੇ ਸ਼ੇਅਰ ਕੀਤੀਆਂ...

‘ਦਿ ਕਸ਼ਮੀਰ ਫਾਈਲਜ਼’ PM ਮੋਦੀ ਨੂੰ ਆਈ ਪਸੰਦ,ਵਿਵੇਕ ਅਗਨੀਹੋਤਰੀ ਨੇ ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਨੁਪਮ ਖੇਰ ਦੀ ਫ਼ਿਲਮ ਦਿ ਕਸ਼ਮੀਰ ਫਾਈਲ ( The Kashmir Files) ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਇਹ ਫ਼ਿਲਮ ਸਾਲ 1990 ਦੇ ਦਹਾਕੇ ‘ਚ ਕਸ਼ਮੀਰੀ ਪੰਡਤਾਂ ਦੇ ਪਲਾਇਨ ਦੀ ਇਤਿਹਾਸਕ ਤੇ ਦਰਦਨਾਕ ਘਟਨਾ ਉੱਤੇ ਆਧਾਰਿਤ ਹੈ। ਫਿਲਮ ਨਾਲ ਜੁੜੇ ਕਈ ਕਲਾਕਾਰ ਵੀ ਲਗਾਤਾਰ ਸੁਰਖੀਆਂ ’ਚ ਬਣੇ ਹੋਏ ਹਨ। ਸਿਨਮਾਘਰਾਂ ’ਚ ਆਉਂਦੇ ਹੀ ਫਿਲਮ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਜਨਤਾ ਹੀ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਇਹ ਫਿਲਮ ਪਸੰਦ ਆਈ ਹੈ। ਉਨ੍ਹਾਂ ਨੇ ਫਿਲਮ ਦੀ ਟੀਮ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ। ਡਾਇਰੈਕਟਰ ਵਿਵੇਕ ਅਗਨੀਹੋਤਰੀ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ- ‘‘ਮੈਂ ਬਹੁਤ ਖੁਸ਼ ਹਾਂ ਕਿ ਅਭਿਸ਼ੇਕ ਨੇ ਭਾਰਤ ਦੀ ਇਸ ਚੁਣੌਤੀ ਭਰੇ ਸੱਚ ਨੂੰ ਵਿਖਾਉਣ ਦੀ ਹਿੰਮਤ ਵਿਖਾਈ। USA ’ਚ #TheKashmirFiles ਦੀ ਸਕ੍ਰੀਨਿੰਗ ਤੋਂ ਨਰਿੰਦਰ ਮੋਦੀ ਦੀ ਲੀਡਰਸ਼ਿਪ ਪ੍ਰਤੀ ਦੁਨੀਆ ਦੇ ਬਦਲਦੇ ਨਜ਼ਰੀਏ ਨੂੰ ਲੈ ਕੇ ਫਾਇਦੇਮੰਦ ਸਾਬਤ ਹੋਵੇਗਾ।

ਉੱਥੇ ਹੀ ਫਿਲਮ ਨਿਰਮਾਤਾ ਅਭਿਸ਼ੇਕ ਅਗਰਵਾਲ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ, ‘‘ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਾ ਸੁਖਦ ਅਨੁਭਵ ਰਿਹਾ। #TheKashmirFiles ਲਈ ਉਨ੍ਹਾਂ ਦੀ ਪ੍ਰਸ਼ੰਸਾ ਅਤੇ ਚੰਗੇ ਸ਼ਬਦ ਇਸ ਨੂੰ ਹੋਰ ਵੀ ਖ਼ਾਸ ਬਣਾਉਂਦਾ ਹੈ। ਅਸੀਂ ਇਸ ਤੋਂ ਪਹਿਲਾਂ ਕਿਸੇ ਫਿਲਮ ਨੂੰ ਪ੍ਰੋਡਿਊਸ ਕਰਨ ’ਚ ਇੰਨਾ ਮਾਣ ਮਹਿਸੂਸ ਨਹੀਂ ਕੀਤਾ, ਧੰਨਵਾਦ ਮੋਦੀ ਜੀ…।’ ਇਸ ਫਿਲਮ ’ਚ ਅਨੁਪਮ ਖੇਰ, ਮਿਥੁਨ ਚੱਕਰਵਰਤੀ, ਦਰਸ਼ਨ ਕੁਮਾਰ ਅਤੇ ਪੱਲਵੀ ਜੋਸ਼ੀ ਵੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...