June 9, 2026, 11:45 pm
----------- Advertisement -----------
HomeNewsEntertainmentਪਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਤਾਨੀਆ ਅੱਜ ਮਨਾ ਰਹੀ ਹੈ ਆਪਣਾ 29ਵਾਂ ਜਨਮਦਿਨ

ਪਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਤਾਨੀਆ ਅੱਜ ਮਨਾ ਰਹੀ ਹੈ ਆਪਣਾ 29ਵਾਂ ਜਨਮਦਿਨ

Published on

----------- Advertisement -----------

ਪਾਲੀਵੁੱਡ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਤਾਨੀਆ ਅੱਜ ਆਪਣਾ 29ਵਾਂ ਜਨਮਦਿਨ ਮਨਾ ਰਹੀ ਹੈ। ਪਾਲੀਵੁੱਡ ‘ਚ ਆਪਣੀ ਖਾਸ ਪਛਾਣ ਬਣਾਉਣ ਵਾਲੀ ਤਾਨੀਆ ਇੰਟਰਨੈਟ ਤੇ ਇੱਕ ਸੰਸੈਸ਼ਨ ਤੇ ਇੰਨਫਉਲੈਂਸਰ ਹੈ। ਇਸ ਤੋ ਇਲਾਵਾ ਤੁਹਾਨੂੰ ਦੱਸ ਦਈਏ ਕਿ ਜਮਸ਼ੇਦਪੁਰ ‘ਚ ਜਨਮੀ ਤੇ ਅੰਮ੍ਰਿਤਸਰ ‘ਚ ਪਲੀ ਤਾਨੀਆ ਨੂੰ ਕਲਾ ਦਾ ਸ਼ੌਂਕ ਸ਼ੁਰੂ ਤੋਂ ਹੀ ਸੀ ਪਰ ਉਨ੍ਹਾਂ ਦਾ ਪਰਿਵਾਰ ਚਾਹੁੰਦਾ ਸੀ ਕਿ ਪਹਿਲਾਂ ਤਾਨੀਆ ਆਪਣੀ ਪੜ੍ਹਾਈ ਪੂਰੀ ਕਰੇ ।

ਉਨ੍ਹਾਂ ਨੇ ਆਪਣੇ ਮਾਪਿਆਂ ਦੀ ਗੱਲ ਪੂਰੀ ਕਰਦੇ ਹੋਏ ਪੋਸਟ ਗਰੇਜੁਏਸ਼ਨ ਅਤੇ ਬਤੌਰ ਇੰਟੀਰੀਅਰ ਡਿਜ਼ਾਈਨਰ ਦੀ ਡਿਗਰੀ ਹਾਸਿਲ ਕੀਤੀ ਹੈ । ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ‘ਚ ਆਪਣਾ ਕਰੀਅਰ ਬਨਾਉਣ ਬਾਰੇ ਸੋਚਿਆ । ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਕਾਲਜ ਪੜਦਿਆਂ ਰੰਗਮੰਚ ‘ਤੇ ਅਨੇਕਾਂ ਨਾਟਕ ਖੇਡੇ ਅਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੈਸਟ ਅਦਾਕਾਰਾ ਦਾ ਐਵਾਰਡ ਲਗਾਤਾਰ 6 ਵਾਰ ਜਿੱਤਿਆ। ‘ਕਿਸਮਤ’, ‘ਰੱਬ ਦਾ ਰੇਡੀਓ 2’, ‘ਸੰਨ ਆਫ ਮਨਜੀਤ ਸਿੰਘ’, ‘ਗੁੱਡੀਆਂ ਪਟੋਲੇ’ ਵਰਗੀ ਫਿਲਮਾਂ ‘ਚ ਸ਼ਾਨਦਾਰ ਅਦਾਕਾਰੀ ਕਰਨ ਵਾਲੀ ਤਾਨੀਆ ਇਸ ਸਾਲ ਬਤੌਰ ਲੀਡ ਰੋਲ ‘ਸੁਫਨਾ’ ਫਿਲਮ ‘ਚ ਨਜ਼ਰ ਆਏ। ਦਰਸ਼ਕਾਂ ਵੱਲੋਂ ਤਾਨੀਆ ਦੇ ਕਿਰਦਾਰ ਨੂੰ ਖੂਬ ਪਸੰਦ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...