October 17, 2026, 11:13 am
----------- Advertisement -----------
HomeNewsEntertainmentਪ੍ਰਭ ਗਿੱਲ ਜਲਦ ਹੀ ਲੈ ਕੇ ਆ ਰਹੇ ਹਨ ਨਵਾਂ ਗੀਤ Shukarguzar,...

ਪ੍ਰਭ ਗਿੱਲ ਜਲਦ ਹੀ ਲੈ ਕੇ ਆ ਰਹੇ ਹਨ ਨਵਾਂ ਗੀਤ Shukarguzar, ਸ਼ੇਅਰ ਕੀਤਾ ਫਰਸਟ ਲੁੱਕ

Published on

----------- Advertisement -----------

ਮਿੳੇੂਜ਼ਿਕ ਦੀ ਦੁਨੀਆਂ ਵਿੱਚ ਆਪਣੀ ਮਿੱਠੀ ਆਵਾਜ਼ ਨਾਲ ਫੈਨਜ਼ ਨੂੰ ਦੀਵਾਨਾ ਬਣਾਉਣ ਵਾਲੇ ਪ੍ਰਭ ਅਕਸਰ ਹੀ ਸੋਸ਼ਲ ਮੀਡੀਆ ਤੇ ਕਾਫੀ ਅੇੇੈਕਟਿਵ ਨਜ਼ਰ ਆਉਦੇ ਹਨ। ਬਹੁਤ ਜਲਦ ਉਹ ਆਪਣਾ ਇੱਕ ਹੋਰ ਨਵਾਂ ਗੀਤ ਲੈ ਕੇ ਆ ਰਹੇ ਨੇ। ਉਨ੍ਹਾਂ ਨੇ ਆਪਣੇ ਆਉਣ ਵਾਲੇ ਨਵੇਂ ਗੀਤ ਸ਼ੁਕਰਾਨਾ ਦਾ ਪੋਸਟਰ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ। ਗਾਇਕ ਨੇ ਗਾਣੇ ਦਾ ਫਰਸਟ ਲੁੱਕ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘#Shukarguzar ਮੇਰਾ ਅੱਗਲਾ ਗੀਤ #loveholic’ ਤੇ ਨਾਲ ਹੀ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ।

ਜੇ ਗੱਲ ਕਰੀਏ ਗੀਤ ਦੇ ਪੋਸਟਰ ਦੀ ਤਾਂ ਉਸ ਉੱਤੇ ਪ੍ਰਭ ਗਿੱਲ ਤੇ ਅਦਾਕਾਰਾ ਓਸ਼ੀਨ ਬਰਾੜ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਸ ਪੋਸਟ ਉੱਤੇ ਵੱਡੀ ਗਿਣਤੀ ‘ਚ ਲਾਇਕਸ ਤੇ ਕਮੈਂਟ ਆ ਚੁੱਕੇ ਹਨ। ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ ਪ੍ਰਭ ਗਿੱਲ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਜਿਹਨਾਂ ਨੂੰ ਦਰਸ਼ਕਾਂ ਵਲੋਂ ਭਰਵਾ ਹੁੰਗਾਰਾ ਮਿਲਿਆ ਹੈ ਅਤੇ ਉਹਨਾ ਨੇ ਦਰਸ਼ਕਾਂ ਦੇ ਦਿਲਾਂ ‘ਚ ਇਕ ਖਾਸ ਜਗਾ ਬਣਾ ਲਈ ਹੈ ਗਾਇਕ ਪ੍ਰਭ ਗਿੱਲ ਨੂੰ ਕਿਸੇ ਪਹਿਚਾਣ ਦੀ ਲੋੜ ਨਹੀਂ ਕਿਉਂਕਿ ਉਸ ਦੇ ਪ੍ਰਸ਼ੰਸਕਾਂ ਦੀ ਇੱਕ ਲੰਮੀ ਕਤਾਰ ਹੈ ।

https://www.instagram.com/p/CYocRVaM2Ge/

ਪ੍ਰਭ ਗਿੱਲ ਸ਼ੁਰੂ ਤੋਂ ਹੀ ਨੁਸਰਤ ਫਤੇਹ ਅਲੀ ਖਾਨ, ਕੁਲਦੀਪ ਮਾਣਕ ਅਤੇ ਮੁਹਮੰਦ ਰਫੀ ਵਰਗੇ ਕਲਾਕਾਰਾਂ ਵਾਂਗ ਬਣਨਾ ਚਾਹੁੰਦੇ ਸਨ। ਪ੍ਰਭ ਗਿੱਲ ਦਾ ਸਟਾਈਲ ਇਕ ਆਲ ਰਾਊਂਡਰ ਦੇ ਤੌਰ ‘ਤੇ ਹੈ।ਉਨ੍ਹਾਂ ਵੱਲੋਂ ‘ਹਾਂ ਕਰਦੇ’ ਅਤੇ ‘ਹੋਸਟਲ 1’ ਵਰਗੇ ਗੀਤ ਗਾਏ ਗਏ, ਜਿਹੜੇ ਕਿ ਕਾਲਜਾਂ, ਹੋਸਟਲਾਂ ਅਤੇ ਕੱਲਬਾਂ ‘ਚ ਨਵੀਂ ਪੀੜੀ ਵੱਲੋਂ ਸੁਣੇ ਜਾਂਦੇ ਹਨ।21 ਅਕਤੂਬਰ 2009 ਨੂੰ ਉਨ੍ਹਾਂ ਵੱਲੋਂ ਪਹਿਲਾਂ ਗੀਤ ‘ਤੇਰੇ ਬਿਨਾਂ’ ਇੰਟਰਨੈਟ ‘ਤੇ ਪਬਲਿਸ਼ ਕੀਤਾ ਗਿਆ ਸੀ। ਇਕ ਹੀ ਦਿਨ ‘ਚ 1500 ਡਾਊਨਲੋਡ ਹੋਏ ਸਨ। ਚੰਗਾ ਹੁੰਗਾਰਾ ਮਿਲਣ ਤੋਂ ਬਾਅਦ ਪ੍ਰਭ ਗਿੱਲ ਪੂਰੇ ਸੰਸਾਰ ‘ਚ ਪ੍ਰਸਿੱਧ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...