August 27, 2026, 10:10 am
----------- Advertisement -----------
HomeNewsEntertainmentਪ੍ਰਭ ਗਿੱਲ ਦੇ ਨਵੇਂ ਗੀਤ ‘Shukarguzar’ ਦਾ ਟੀਜ਼ਰ ਹੋਇਆ ਰਿਲੀਜ਼ (ਵੀਡੀਓ)

ਪ੍ਰਭ ਗਿੱਲ ਦੇ ਨਵੇਂ ਗੀਤ ‘Shukarguzar’ ਦਾ ਟੀਜ਼ਰ ਹੋਇਆ ਰਿਲੀਜ਼ (ਵੀਡੀਓ)

Published on

----------- Advertisement -----------

ਮਿਊਜ਼ਿਕ ਦੀ ਦੁਨੀਆਂ ਵਿੱਚ ਆਪਣੀ ਮਿੱਠੀ ਆਵਾਜ਼ ਨਾਲ ਫੈਨਜ਼ ਨੂੰ ਦੀਵਾਨਾ ਬਣਾਉਣ ਵਾਲੇ ਪ੍ਰਭ ਅਕਸਰ ਹੀ ਸੋਸ਼ਲ ਮੀਡੀਆ ਤੇ ਕਾਫੀ ਅੇੇੈਕਟਿਵ ਨਜ਼ਰ ਆਉਦੇ ਹਨ। ਹਾਲ ਹੀ ਵਿੱਚ ਪ੍ਰਭ ਨੇ ਆਪਣੇ ਆਉਣ ਵਾਲੇ ਨਵੇਂ ਗੀਤ ਸ਼ੁਕਰਾਨਾ ਦਾ ਪੋਸਟਰ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਸੀ। ਜਿਸ ਤੋਂ ਬਾਅਦ ਹੁਣ ਇਸ ਗੀਤ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਪ੍ਰਸ਼ੰਸਕ ਵੀ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਹਨ। ਜੇ ਗੱਲ ਕਰੀਏ ਗੀਤ ਦੇ ਟੀਜ਼ਰ Teaser ਦੀ ਤਾਂ 34 ਸੈਕਿੰਡ ਦਾ ਵੀਡੀਓ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਿਹਾ ਹੈ।

YouTube player

ਜਿਸ ‘ਚ ਪ੍ਰਭ ਗਿੱਲ ਤੇ ਅਦਾਕਾਰਾ ਓਸ਼ੀਨ ਬਰਾੜ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। Farmaan ਵੱਲੋਂ ਇਸ ਗੀਤ ਦੇ ਬੋਲ ਲਿਖੇ ਤੇ ਮਿਊਜ਼ਿਕ Quan ਦਾ ਹੋਵੇਗਾ। Anmol Mavi ਵੱਲੋਂ ਗੀਤ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਟੀਜ਼ਰ ਨੂੰ ਪ੍ਰਭ ਗਿੱਲ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਇਹ ਪੂਰਾ ਗੀਤ 27 ਜਨਵਰੀ ਨੂੰ ਰਿਲੀਜ਼ ਹੋਵੇਗਾ। ਪ੍ਰਭ ਗਿੱਲ ਸ਼ੁਰੂ ਤੋਂ ਹੀ ਨੁਸਰਤ ਫਤੇਹ ਅਲੀ ਖਾਨ, ਕੁਲਦੀਪ ਮਾਣਕ ਅਤੇ ਮੁਹਮੰਦ ਰਫੀ ਵਰਗੇ ਕਲਾਕਾਰਾਂ ਵਾਂਗ ਬਣਨਾ ਚਾਹੁੰਦੇ ਸਨ। ਪ੍ਰਭ ਗਿੱਲ ਦਾ ਸਟਾਈਲ ਇਕ ਆਲ ਰਾਊਂਡਰ ਦੇ ਤੌਰ ‘ਤੇ ਹੈ।ਉਨ੍ਹਾਂ ਵੱਲੋਂ ‘ਹਾਂ ਕਰਦੇ’ ਅਤੇ ‘ਹੋਸਟਲ 1’ ਵਰਗੇ ਗੀਤ ਗਾਏ ਗਏ, ਜਿਹੜੇ ਕਿ ਕਾਲਜਾਂ, ਹੋਸਟਲਾਂ ਅਤੇ ਕੱਲਬਾਂ ‘ਚ ਨਵੀਂ ਪੀੜੀ ਵੱਲੋਂ ਸੁਣੇ ਜਾਂਦੇ ਹਨ।21 ਅਕਤੂਬਰ 2009 ਨੂੰ ਉਨ੍ਹਾਂ ਵੱਲੋਂ ਪਹਿਲਾਂ ਗੀਤ ‘ਤੇਰੇ ਬਿਨਾਂ’ ਇੰਟਰਨੈਟ ‘ਤੇ ਪਬਲਿਸ਼ ਕੀਤਾ ਗਿਆ ਸੀ। ਇਕ ਹੀ ਦਿਨ ‘ਚ 1500 ਡਾਊਨਲੋਡ ਹੋਏ ਸਨ। ਚੰਗਾ ਹੁੰਗਾਰਾ ਮਿਲਣ ਤੋਂ ਬਾਅਦ ਪ੍ਰਭ ਗਿੱਲ ਪੂਰੇ ਸੰਸਾਰ ‘ਚ ਪ੍ਰਸਿੱਧ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...