September 10, 2026, 10:37 pm
----------- Advertisement -----------
HomeNewsEntertainmentਕੀ ਇਸ ਹਫ਼ਤੇ 'ਖਤਰੋਂ ਕੇ ਖਿਲਾੜੀ 12' ਤੋਂ ਬਾਹਰ ਹੋਣਗੇ ਪ੍ਰਤੀਕ ਸਹਿਜਪਾਲ!...

ਕੀ ਇਸ ਹਫ਼ਤੇ ‘ਖਤਰੋਂ ਕੇ ਖਿਲਾੜੀ 12’ ਤੋਂ ਬਾਹਰ ਹੋਣਗੇ ਪ੍ਰਤੀਕ ਸਹਿਜਪਾਲ! ਪੜੋ ਪੂਰੀ ਖ਼ਬਰ

Published on

----------- Advertisement -----------

ਪ੍ਰਤੀਕ ਸਹਿਜਪਾਲ ਸਭ ਤੋਂ ਵੱਧ ਪਸੰਦ ਕੀਤੇ ਜਾਣ ਵਾਲੇ ਪ੍ਰਤੀਯੋਗੀਆਂ ਵਿੱਚੋਂ ਇੱਕ ਹੈ। ਪ੍ਰਤੀਕ ਨੇ ਆਪਣੀ ਦਮਦਾਰ ਸ਼ਖਸੀਅਤ ਕਾਰਨ ਹਮੇਸ਼ਾ ਲੋਕਾਂ ਦੇ ਦਿਲਾਂ ‘ਚ ਜਗ੍ਹਾ ਬਣਾਈ ਹੈ। ‘ਬਿੱਗ ਬੌਸ ਓਟੀਟੀ’ ਤੋਂ ‘ਬਿੱਗ ਬੌਸ 15’ ਦੀ ਪਹਿਲੀ ਪੁਸ਼ਟੀ ਕੀਤੀ ਪ੍ਰਤੀਯੋਗੀ ਬਣਨ ਤੱਕ, ਉਸ ਨੇ ਸੋਸ਼ਲ ਮੀਡੀਆ ‘ਤੇ ਬਹੁਤ ਵੱਡੀ ਫੈਨ-ਫਾਲੋਇੰਗ ਇਕੱਠੀ ਕੀਤੀ ਹੈ। ਫੈਨਜ਼ ਉਸ ਦੇ ਅਸਲ ਜੀਵਨ ਦੇ ਕਿਰਦਾਰ ਨੂੰ ਬਹੁਤ ਪਸੰਦ ਕਰਦੇ ਹਨ। ਇਨ੍ਹਾਂ ਦਿਨਾਂ ‘ਚ ਪ੍ਰਤੀਕ ਸਹਿਜਪਾਲ ਕਲਰਸ ਟੀਵੀ ‘ਤੇ ਪ੍ਰਸਾਰਿਤ ਹੋਣ ਵਾਲੇ ਸਟੰਟ ਬੇਸਡ ਰਿਐਲਿਟੀ ਸ਼ੋਅ ‘ਖਤਰੋਂ ਕੇ ਖਿਲਾੜੀ 12’ ‘ਚ ਨਜ਼ਰ ਆ ਰਹੇ ਹਨ। ਪ੍ਰਤੀਕ ਸ਼ੋਅ ‘ਚ ਸਾਰੇ ਸਟੰਟ ਬਹੁਤ ਵਧੀਆ ਤਰੀਕੇ ਨਾਲ ਪੂਰੇ ਕਰਦੇ ਹਨ ਅਤੇ ਦਰਸ਼ਕ ਉਸ ਨੂੰ ਕਾਫੀ ਪਸੰਦ ਕਰਦੇ ਹਨ।

ਹਾਲਾਂਕਿ, ਤਾਜ਼ਾ ਰਿਪੋਰਟਾਂ ਦੱਸਦੀਆਂ ਹਨ ਕਿ ਸ਼ੋਅ ਵਿੱਚ ਪ੍ਰਤੀਕ ਸਹਿਜਪਾਲ ਦਾ ਸਫ਼ਰ ਖ਼ਤਮ ਹੋਣ ਜਾ ਰਿਹਾ ਹੈ। ਇਹ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਬਹੁਤ ਵੱਡਾ ਝਟਕਾ ਹੋਣ ਵਾਲਾ ਹੈ। ਰਿਪੋਰਟ ਮੁਤਾਬਕ ਪ੍ਰਤੀਕ ਸਹਿਜਪਾਲ ਨੂੰ ਆਉਣ ਵਾਲੇ ਐਪੀਸੋਡਸ ‘ਚ ਬੇਦਖਲ ਕਰ ਦਿੱਤਾ ਜਾਵੇਗਾ। ਜੇਕਰ ਇਹ ਖਬਰਾਂ ਸੱਚ ਹਨ, ਤਾਂ ਪ੍ਰਤੀਕ ਏਰਿਕਾ ਪੈਕਾਰਡ, ਅਨੇਰੀ ਵਜਾਨੀ ਅਤੇ ਸ਼ਿਵਾਂਗੀ ਜੋਸ਼ੀ ਤੋਂ ਬਾਅਦ ਚੌਥੇ ਪ੍ਰਤੀਯੋਗੀ ਹੋਣਗੇ, ਜੋ ਸ਼ੋਅ ਤੋਂ ਬਾਹਰ ਹੋ ਜਾਣਗੇ। ਖੈਰ, ਇਹ ਤਾਂ ਆਉਣ ਵਾਲੇ ਐਪੀਸੋਡਾਂ ਵਿੱਚ ਹੀ ਪਤਾ ਲੱਗੇਗਾ ਕਿ ਪ੍ਰਤੀਕ ਸ਼ੋਅ ਤੋਂ ਬਾਹਰ ਹੁੰਦਾ ਹੈ ਜਾਂ ਖ਼ਤਰਿਆਂ ਨਾਲ ਖੇਡ ਕੇ ਅੱਗੇ ਵਧਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...