July 30, 2026, 1:02 am
----------- Advertisement -----------
HomeNewsEntertainmentਪ੍ਰਿਟੀ ਜ਼ਿੰਟਾ ਨੇ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਨਾਲ ਮਨਾਈ ਹੋਲੀ, ਸੋਸ਼ਲ...

ਪ੍ਰਿਟੀ ਜ਼ਿੰਟਾ ਨੇ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਨਾਲ ਮਨਾਈ ਹੋਲੀ, ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਬੀਤੇ ਦਿਨੀ ਦੇਸ਼-ਵਿਦੇਸ਼ ‘ਚ ਭਾਰਤੀਆਂ ਨੇ ਹੋਲੀ ਦਾ ਤਿਉਹਾਰ ਮਨਾਇਆ। ਇਸ ਦੌਰਾਨ ਬਾਲੀਵੁੱਡ ਜਗਤ ਦੇ ਸਾਰੇ ਕਲਾਕਾਰਾਂ ਨੇ ਵੀ ਹੋਲੀ ਦਾ ਤਿਉਹਾਰ ਮਨਾਇਆ। ਪ੍ਰੀਤੀ ਜ਼ਿੰਟਾ ਨੇ ਇਸ ਮੌਕੇ ‘ਤੇ ਪਤੀ ਜੀਨ ਗੁਡਨਫ ਅਤੇ ਅਦਾਕਾਰਾ ਪ੍ਰਿਅੰਕਾ ਚੋਪੜਾ ਅਤੇ ਉਨ੍ਹਾਂ ਦੇ ਪਤੀ ਨਿਕ ਜੋਨਸ ਨਾਲ ਲਾਸ ਏਂਜਲਸ ਸਥਿਤ ਆਪਣੇ ਘਰ ‘ਤੇ ਹੋਲੀ ਮਨਾਉਂਦੇ ਹੋਏ ਕੁਝ ਤਸਵੀਰਾਂ ਅਤੇ ਵੀਡੀਓਜ਼ ਵੀ ਸ਼ੇਅਰ ਕੀਤੀਆਂ ਹਨ। ਅਦਾਕਾਰਾ ਨੇ ਪ੍ਰਿਯੰਕਾ, ਨਿਕ ਅਤੇ ਆਪਣੇ ਕਈ ਦੋਸਤਾਂ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ।

ckground-color: #F4F4F4; border-radius: 4px; flex-grow: 0; height: 14px; width: 144px;”>

A post shared by Preity G Zinta (@realpz)

ਇਸ ਦੇ ਨਾਲ ਹੀ ਪ੍ਰਿਯੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਤੇ ਹੋਲੀ ਦੀ ਤਸਵੀਰ ਸ਼ੇਅਰ ਕੀਤੀ ਹੈ। ਪ੍ਰਿਟੀ ਜ਼ਿੰਟਾ ਨੇ ਆਪਣੇ ਹੋਲੀ ਸੈਲੀਬ੍ਰੇਸ਼ਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਅਭਿਨੇਤਰੀ ਨਾਲ ਪਤੀ ਜੀਨ ਗੁਡਨਫ, ਪ੍ਰਿਯੰਕਾ ਚੋਪੜਾ, ਨਿਕ, ਡਿਜ਼ਾਈਨ ਫਾਲਗੁਨੀ ਅਤੇ ਸ਼ੇਨ ਪੀਕੌਕ ਨਜ਼ਰ ਆ ਰਹੇ ਹਨ। ਅਭਿਨੇਤਰੀ ਨੇ ਆਪਣੇ ਪਤੀ ਦੀ ਹੋਲੀ ਖੇਡਦਿਆਂ ਅਤੇ ਉਸ ‘ਤੇ ਪਿਆਰ ਦੀ ਵਰਖਾ ਕਰਦੇ ਹੋਏ ਇੱਕ ਰੀਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਸ ਦੇ ਕੈਪਸ਼ਨ ‘ਚ ਲਿਖਿਆ- ਸਾਰਿਆਂ ਨੂੰ ਹੋਲੀ ਮੁਬਾਰਕ। ਕਿੰਨਾ ਮਜ਼ੇਦਾਰ ਦਿਨ ਸੀ।

ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਦਾ ਇੰਨਾ ਪਿਆਰਾ ਅਤੇ ਮਜ਼ੇਦਾਰ ਮੇਜ਼ਬਾਨ ਬਣਨ ਲਈ ਧੰਨਵਾਦ। ਤੁਹਾਡੇ ਨਾਲ ਹੋਲੀ ਮਨਾਉਣਾ ਬਹੁਤ ਵਧੀਆ ਰਿਹਾ। ਇਸ ਦੇ ਨਾਲ ਹੀ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਹੋਲੀ ਦੀਆਂ ਮੁਬਾਰਕਾਂ ਦੇਣ ਲਈ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਸ਼ੇਅਰ ਕੀਤੀ ਹੈ। ਉਸ ਨੇ ਹੋਲੀ ਦੇ ਜਸ਼ਨਾਂ ਤੋਂ ਆਪਣੀ ਅਤੇ ਨਿਕ ਜੋਨਸ ਦੀ ਇਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਸੀ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਅਭਿਨੇਤਰੀ ਨੇ ਕੈਪਸ਼ਨ ‘ਚ ਲਿਖਿਆ- ਸਾਰਿਆਂ ਨੂੰ ਹੋਲੀ ਮੁਬਾਰਕ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...