August 26, 2026, 12:08 am
----------- Advertisement -----------
HomeNewsEntertainmentਪ੍ਰੀਤੀ ਜ਼ਿੰਟਾ ਨੇ ਆਪਣੇ ਬੱਚੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਆਖੀ ਇਹ...

ਪ੍ਰੀਤੀ ਜ਼ਿੰਟਾ ਨੇ ਆਪਣੇ ਬੱਚੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਆਖੀ ਇਹ ਗੱਲ ,ਦੇਖੋ ਕਿਊਟ ਤਸਵੀਰ

Published on

----------- Advertisement -----------

ਅਦਾਕਾਰਾ ਪ੍ਰਿਟੀ ਜ਼ਿੰਟਾ ਇਨ੍ਹੀਂ ਦਿਨੀਂ ਆਪਣੇ ਬੱਚਿਆਂ ਨਾਲ ਸਮਾਂ ਬਿਤਾ ਰਹੀ ਹੈ। ਦਰਅਸਲ, ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਪ੍ਰਿਟੀ ਜ਼ਿੰਟਾ ਸਰੋਗੇਸੀ ਰਾਹੀਂ ਦੋ ਜੁੜਵਾਂ ਬੱਚਿਆਂ ਦੀ ਮਾਂ ਬਣੀ ਸੀ। ਉਨ੍ਹਾਂ ਦਾ ਇੱਕ ਪੁੱਤਰ ਅਤੇ ਇੱਕ ਧੀ ਹੈ। ਅਦਾਕਾਰਾ ਨੇ ਆਪਣੇ ਬੱਚਿਆਂ ਦਾ ਨਾਂ ਜੈ ਅਤੇ ਜੀਆ ਰੱਖਿਆ ਹੈ। ਹੁਣ ਮਾਂ ਬਣਨ ਤੋਂ ਬਾਅਦ ਅਦਾਕਾਰਾ ਸੋਸ਼ਲ ਮੀਡੀਆ ‘ਤੇ ਆਪਣੇ ਤਜ਼ਰਬੇ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੀ ਇਕ ਨਵੀਂ ਫੋਟੋ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਆਪਣੇ ਬੱਚੇ ਨੂੰ ਛਾਤੀ ਨਾਲ ਫੜੀ ਹੋਈ ਨਜ਼ਰ ਆ ਰਹੀ ਹੈ।

https://www.instagram.com/p/CYrtPJqvism/?utm_source=ig_embed&ig_rid=0c222dda-6b9b-47f2-97ee-4a509862d576

ਪ੍ਰੀਤੀ ਜ਼ਿੰਟਾ ਸੈਲਫੀ ਲੈ ਰਹੀ ਹੈ ਹਾਲਾਂਕਿ ਉਸਨੇ ਆਪਣੇ ਬੱਚੇ ਦਾ ਚਿਹਰਾ ਨਹੀਂ ਦਿਖਾਇਆ ਹੈ। ਡਿੰਪਲ ਗਰਲ ਨਾਲ ਜਾਣੀ ਜਾਂਦੀ ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ -ਮੰਮੀ ਵਾਇਬਸ। ਤਸਵੀਰ ‘ਚ ਪ੍ਰੀਤੀ ਜ਼ਿੰਟਾ ਸਰਦੀਆਂ ਵਾਲੀ ਲੁੱਕ ਚ ਨਜ਼ਰ ਆ ਰਹੀ ਹੈ। ਉਸ ਨੇ ਹਰੇ ਰੰਗ ਦਾ ਸਵੈਟਰ ਪਾਇਆ ਹੋਇਆ ਹੈ ਅਤੇ ਉਸ ਉੱਤੇ ਇੱਕ ਸ਼ਾਲ ਕੈਰੀ ਕੀਤਾ ਹੋਇਆ ਹੈ। ਉਸ ਦੇ ਬੱਚੇ ਨੇ ਗੁਲਾਬੀ ਰੰਗ ਦੀ ਟੋਪੀ ਪਾਈ ਹੋਈ ਹੈ।

ਪ੍ਰੀਤੀ ਦੀ ਇਸ ਤਸਵੀਰ ‘ਤੇ ਫੈਨਜ਼ ਲਾਈਕਸ ਤੇ ਰੂਪ ਚ ਪਿਆਰ ਦੇ ਰਹੇ ਹਨ। ਜਦੋਂ ਪ੍ਰੀਤੀ ਸਰੋਗੇਸੀ ਦੇ ਜ਼ਰੀਏ ਮਾਂ ਬਣੀ ਸੀ, ਤਾਂ ਉਸਨੇ ਇੱਕ ਪੋਸਟ ਲਿਖ ਕੇ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨੂੰ ਜਾਣਕਾਰੀ ਦਿੱਤੀ ਸੀ। ਕੰਮ ਦੀ ਗੱਲ ਕਰੀਏ ਤਾਂ ਪ੍ਰੀਤੀ ਲੰਬੇ ਸਮੇਂ ਤੋਂ ਫਿਲਮਾਂ ਤੋਂ ਦੂਰ ਹੈ। ਅਸਲ ‘ਚ ਉਹ ਆਖਰੀ ਵਾਰ ਸੰਨੀ ਦਿਓਲ ਨਾਲ ਫਿਲਮ ‘ਭਈਆਜੀ ਸੁਪਰਹਿੱਟ’ ‘ਚ ਨਜ਼ਰ ਆਈ ਸੀ ਅਤੇ ਇਹ ਫਿਲਮ ਸਾਲ 2018 ‘ਚ ਰਿਲੀਜ਼ ਹੋਈ ਸੀ ਜੋ ਫਲਾਪ ਰਹੀ ਸੀ। ਹਾਲਾਂਕਿ ਖਬਰਾਂ ਹਨ ਕਿ ਉਹ ਜਲਦ ਹੀ ਵਾਪਸੀ ਕਰਨ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...