June 10, 2026, 9:22 pm
----------- Advertisement -----------
HomeNewsEntertainmentਪੰਜਾਬੀ ਗਾਇਕ ਪ੍ਰੇਮ ਢਿੱਲੋਂ ਨੇ ਖਰੀਦੀ ਨਵੀਂ ਥਾਰ, ਦੇਖੋ ਵੀਡੀਓ

ਪੰਜਾਬੀ ਗਾਇਕ ਪ੍ਰੇਮ ਢਿੱਲੋਂ ਨੇ ਖਰੀਦੀ ਨਵੀਂ ਥਾਰ, ਦੇਖੋ ਵੀਡੀਓ

Published on

----------- Advertisement -----------

ਗਾਇਕ ਪ੍ਰੇਮ ਢਿੱਲੋਂ ਨੇ ਕੁਝ ਹੀ ਸਮੇਂ ‘ਚ ਪੰਜਾਬੀ ਮਿਊਜ਼ਿਕ ਜਗਤ ‘ਚ ਖ਼ਾਸ ਜਗ੍ਹਾ ਬਣਾ ਲਈ ਹੈ। ਉਸਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਸਾਲ 2018 ਵਿੱਚ ਗੀਤ “ਚੰਨ ਮਿਲਾਉਂਦੀ” ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ ਪ੍ਰੇਮ ਢਿੱਲੋਂ ਸਿੰਗਲ ਗਾਣਿਆਂ “ਬੂਟ ਕੱਟ” ਅਤੇ “ਓਲਡ ਸਕੂਲ” ਲਈ ਵੱਧ ਜਾਣਿਆ ਜਾਂਦਾ ਹੈ।

ਹਾਲ ਹੀ ਵਿੱਚ ਪ੍ਰੇਮ ਢਿੱਲੋਂ ਨੇ ਨਵੀਂ ਥਾਰ ਲਈ ਹੈ । ਜਿਸ ਦਾ ਜਸ਼ਨ ਗਾਇਕ ਨੇ ਕੇਕ ਕੱਟ ਕੇ ਮਨਾਇਆ ਹੈ । ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪ੍ਰੇਮ ਢਿੱਲੋਂ ਕੇਕ ਕੱਟ ਰਹੇ ਹਨ ਅਤੇ ਉਨ੍ਹਾਂ ਦੀ ਬੈਕ ਸਾਈਡ ‘ਤੇ ਉਨ੍ਹਾਂ ਦੀ ਨਵੀਂ ਥਾਰ ਗੱਡੀ ਖੜੀ ਹੈ । ਇਸ ਤੋਂ ਇਲਾਵਾ ਇੱਕ ਹੋਰ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ।

ਇਸ ਤਸਵੀਰ ‘ਚ ਪ੍ਰੇਮ ਢਿੱਲੋਂ ਨੂੰ ਥਾਰ ਦੀ ਚਾਬੀ ਸੌਂਪਦਾ ਹੋਇਆ ਇੱਕ ਸ਼ਖਸ ਨਜ਼ਰ ਆ ਰਿਹਾ ਹੈ ।ਸੋਸ਼ਲ ਮੀਡੀਆ ‘ਤੇ ਜਿਉਂ ਹੀ ਇਹ ਤਸਵੀਰਾਂ ਵਾਇਰਲ ਹੋਈਆਂ । ਪ੍ਰੇਮ ਢਿੱਲੋਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਪ੍ਰਸ਼ੰਸਕ ਵੀ ਗਾਇਕ ਨੂੰ ਨਵੀਂ ਥਾਰ ਦੇ ਲਈ ਵਧਾਈ ਦੇ ਰਹੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...