September 14, 2026, 5:18 am
----------- Advertisement -----------
HomeNewsEntertainmentਪ੍ਰਿਅੰਕਾ ਚੋਪੜਾ ਅਤੇ ਨਿਕ ਜੋਨਸ ਨੇ ਰੋਮਾਂਟਿਕ ਤਰੀਕੇ ਨਾਲ ਕੀਤੀ ਸਾਲ 2022...

ਪ੍ਰਿਅੰਕਾ ਚੋਪੜਾ ਅਤੇ ਨਿਕ ਜੋਨਸ ਨੇ ਰੋਮਾਂਟਿਕ ਤਰੀਕੇ ਨਾਲ ਕੀਤੀ ਸਾਲ 2022 ਦੀ ਸ਼ੁਰੂਆਤ

Published on

----------- Advertisement -----------

ਬਾਲੀਵੁੱਡ ਤੋਂ ਹਾਲੀਵੁੱਡ ਤੱਕ ਆਪਣੀ ਅਦਾਕਾਰੀ ਦੀ ਸ਼ੁਰੂਆਤ ਕਰਨ ਵਾਲੀ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਨੇ ਨਵੇਂ ਸਾਲ ਦੀ ਸ਼ੁਰੂਆਤ ਬੇਹੱਦ ਰੋਮਾਂਟਿਕ ਤਰੀਕੇ ਨਾਲ ਕੀਤੀ ਹੈ। ਪ੍ਰਿਯੰਕਾ ਚੋਪੜਾ ਅਤੇ ਪਤੀ ਨਿਕ ਜੋਨਸ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਉਨ੍ਹਾਂ ਨੇ ਆਪਣੀ ਪਤਨੀ ਪ੍ਰਿਅੰਕਾ ਚੋਪੜਾ ਨੂੰ ਕਿੱਸ ਕਰਦੇ ਹੋਏ ਇੱਕ ਫੋਟੋ ਸ਼ੇਅਰ ਕੀਤੀ ਹੈ।

https://www.instagram.com/p/CYKz4VILiK7/

ਲਿਪਲੌਕ ਦੀ ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਨਿਕ ਜੋਨਸ ਨੇ ਕੈਪਸ਼ਨ ‘ਚ ਲਿਖਿਆ- My forever New Years Kiss। ਨਿਕ ਜੋਨਸ ਨੇ ਇਸ ਕੈਪਸ਼ਨ ਨਾਲ ਦਿਲ ਦਾ ਇਮੋਜੀ ਬਣਾਇਆ ਹੈ। ਤਸਵੀਰਾਂ ਨੂੰ ਸ਼ੇਅਰ ਕੀਤੇ ਜਾਣ ਤੋਂ ਬਾਅਦ ਕੁਝ ਹੀ ਸਮੇਂ ‘ਚ 4 ਲੱਖ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਫੋਟੋ ‘ਚ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਦੋਵੇਂ ਚਿੱਟੇ ਪਹਿਰਾਵੇ ‘ਚ ਨਜ਼ਰ ਆ ਰਹੇ ਹਨ।

priਨਿੱਕ ਜੋਨਸ ਦੁਆਰਾ ਨਵੇਂ ਸਾਲ ‘ਤੇ ਸ਼ੇਅਰ ਕੀਤੀ ਗਈ ਇਹ ਰੋਮਾਂਟਿਕ ਫੋਟੋ ਪ੍ਰਿਯੰਕਾ ਦੇ ਫੈਨ ਪੇਜ ‘ਤੇ ਵੀ ਸ਼ੇਅਰ ਕੀਤੀ ਜਾ ਰਹੀ ਹੈ। ਪ੍ਰਿਯੰਕਾ ਅਤੇ ਨਿਕ ਦੇ ਪ੍ਰਸ਼ੰਸਕ ਇਸ ਫੋਟੋ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਪ੍ਰਸ਼ੰਸਕ ਨੇ ਲਿਖਿਆ, ‘ਤੁਸੀਂ ਦੋਵੇਂ ਬਹੁਤ ਸ਼ਾਨਦਾਰ ਲੱਗ ਰਹੇ ਹੋ।’ ਇਕ ਹੋਰ ਯੂਜ਼ਰ ਨੇ ਲਿਖਿਆ, ‘Apwwwww ਤੁਸੀਂ ਦੋਵੇਂ ਬਹੁਤ ਪਿਆਰੇ ਲੱਗ ਰਹੇ ਹੋ।’ ਦੱਸਣਯੋਗ ਹੈ ਕਿ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਲਈ ਸਾਲ 2021 ਬਹੁਤ ਵਧੀਆ ਰਿਹਾ ਹੈ। ਨਿਕ ਜੋਨਸ ਜਿੱਥੇ ਆਪਣੇ ਸਾਰੇ ਇਵੈਂਟਸ ‘ਚ ਰੁੱਝੇ ਹੋਏ ਸਨ, ਉੱਥੇ ਹੀ ਪ੍ਰਿਯੰਕਾ ਚੋਪੜਾ ਕੋਲ ਵੀ ਪ੍ਰੋਜੈਕਟਾਂ ਦੀ ਕੋਈ ਕਮੀ ਨਹੀਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...