September 7, 2026, 1:32 am
----------- Advertisement -----------
HomeNewsEntertainmentਪ੍ਰਿਯੰਕਾ ਚੋਪੜਾ ਨੇ ਧੀ ਮਾਲਤੀ ਨਾਲ ਮਨਾਇਆ ਈਸਟਰ, ਸਾਂਝੀਆਂ ਕੀਤੀਆਂ ਤਸਵੀਰਾਂ, Fans...

ਪ੍ਰਿਯੰਕਾ ਚੋਪੜਾ ਨੇ ਧੀ ਮਾਲਤੀ ਨਾਲ ਮਨਾਇਆ ਈਸਟਰ, ਸਾਂਝੀਆਂ ਕੀਤੀਆਂ ਤਸਵੀਰਾਂ, Fans ਨੇ ਵੀ ਖੂਬ ਲੁਟਾਇਆ ਪਿਆਰ

Published on

----------- Advertisement -----------

ਪ੍ਰਿਅੰਕਾ ਚੋਪੜਾ ਆਪਣੀ ਧੀ ਮਾਲਤੀ ਅਤੇ ਪਤੀ ਨਿਕ ਨਾਲ ਅਮਰੀਕਾ ਪਰਤ ਆਈ ਹੈ। ਅਮਰੀਕੀ ਸਮੇਂ ਮੁਤਾਬਕ ਐਤਵਾਰ ਨੂੰ ਈਸਟਰ ਦੇ ਮੌਕੇ ‘ਤੇ ਪ੍ਰਿਯੰਕਾ ਨੇ ਆਪਣੇ ਇੰਸਟਾ ਹੈਂਡਲ ‘ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਸ ਨਾਲ ਬੇਟੀ ਮਾਲਤੀ ਦੀ ਝਲਕ ਵੀ ਦੇਖਣ ਨੂੰ ਮਿਲ ਰਹੀ ਹੈ। ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਪ੍ਰਿਯੰਕਾ ਆਪਣੀ ਬੇਟੀ ਨਾਲ ਨਜ਼ਰ ਆ ਰਹੀ ਹੈ। ਅਤੇ ਦੋਵਾਂ ਨੇ ਇਕੋ ਜਿਹੇ ਕਪੜੇ ਪਾਏ ਹੋਏ ਹਨ।

ਪ੍ਰਿਅੰਕਾ ਨੇ ਕੁੱਲ 5 ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਹਿਲੀ ਤਸਵੀਰ ‘ਚ ਪ੍ਰਿਅੰਕਾ ਅਤੇ ਮਾਲਤੀ ਇਕੱਠੇ ਨਜ਼ਰ ਆ ਰਹੇ ਹਨ।

ਦੂਜੀ ਫੋਟੋ ਵਿੱਚ, ਮਾਂ-ਧੀ ਇਕੋ ਜਿਹੇ ਪਹਿਰਾਵੇ ਵਿੱਚ ਨਜ਼ਰ ਆ ਰਹੀਆਂ ਹਨ। ਤੀਜੀ ਅਤੇ ਚੌਥੀ ਫੋਟੋ ਵਿੱਚ ਮਾਲਤੀ ਮਸਤੀ ਕਰਦੀ ਨਜ਼ਰ ਆ ਰਹੀ ਹੈ।

ਆਖਰੀ ਫੋਟੋ ਵਿੱਚ ਮਾਲਤੀ ਨੂੰ ਘਰ ਦੇ ਬਗੀਚੇ ਵਿੱਚ ਦੇਖਿਆ ਜਾ ਸਕਦਾ ਹੈ, ਜਿਸ ਵਿੱਚ ਉਸਦੇ ਦੋ ਪਾਲਤੂ ਕੁੱਤੇ ਵੀ ਨਜ਼ਰ ਆ ਰਹੇ ਹਨ। ਕੈਪਸ਼ਨ ‘ਚ ਪ੍ਰਿਅੰਕਾ ਨੇ ਲਿਖਿਆ ਕਿ ‘ਈਸਟਰ ਸੰਡੇ।’ ਸੋਸ਼ਲ ਮੀਡੀਆ ‘ਤੇ ਮਾਂ-ਧੀ ਦੀਆਂ ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕ ਖੂਬ ਪਿਆਰ ਲੁਟਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...