September 7, 2026, 12:58 pm
----------- Advertisement -----------
HomeNewsEntertainmentਆਖਿਰਕਾਰ ਪ੍ਰਿਅੰਕਾ ਚੋਪੜਾ ਨੇ ਦਿਖਾਇਆ ਆਪਣੀ ਧੀ ਮਾਲਤੀ ਦਾ ਚਿਹਰਾ

ਆਖਿਰਕਾਰ ਪ੍ਰਿਅੰਕਾ ਚੋਪੜਾ ਨੇ ਦਿਖਾਇਆ ਆਪਣੀ ਧੀ ਮਾਲਤੀ ਦਾ ਚਿਹਰਾ

Published on

----------- Advertisement -----------

ਪ੍ਰਿਅੰਕਾ ਚੋਪੜਾ ਨੇ ਪਹਿਲੀ ਵਾਰ ਆਪਣੀ ਧੀ ਮਾਲਤੀ ਮੈਰੀ ਚੋਪੜਾ ਜੋਨਸ ਦੀ ਝਲਕ ਸਾਂਝੀ ਕੀਤੀ ਹੈ। ਹਾਲਾਂਕਿ ਫੋਟੋ ‘ਚ ਪ੍ਰਿਯੰਕਾ ਨੇ ਮਾਲਤੀ ਦੇ ਚਿਹਰੇ ਦਾ ਅੱਧਾ ਹਿੱਸਾ ਹੀ ਦਿਖਾਇਆ ਹੈ। ਸੌਂਦੇ ਸਮੇਂ ਮਾਲਤੀ ਦੇ ਗੁਲਾਬੀ ਬੁੱਲ ਅਤੇ ਗੱਲ੍ਹ ਬਹੁਤ ਪਿਆਰੇ ਲੱਗ ਰਹੇ ਸਨ। ਪ੍ਰਿਅੰਕਾ ਦੀ ਬੇਟੀ ਦੀ ਇਹ ਫੋਟੋ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ‘ਚ ਹੈ, ਕੁਝ ਲੋਕ ਕਹਿ ਰਹੇ ਹਨ ਕਿ ਉਹ ਪਾਪਾ ਨਿਕ ਜੋਨਸ ਵਰਗੀ ਲੱਗ ਰਹੀ ਹੈ, ਉਥੇ ਹੀ ਕਈ ਲੋਕ ਕਹਿ ਰਹੇ ਹਨ ਕਿ ਮਾਲਤੀ ਪ੍ਰਿਅੰਕਾ ਵਰਗੀ ਹੈ। ਇਹ ਪਹਿਲੀ ਵਾਰ ਹੈ ਜਦੋਂ ਪ੍ਰਿਅੰਕਾ ਨੇ ਆਪਣੀ ਬੇਟੀ ਦਾ ਮਾਮੂਲੀ ਜਿਹਾ ਚਿਹਰਾ ਦਿਖਾਇਆ ਹੈ।

ਫੋਟੋ ‘ਚ ਮੈਰੀ ਮਾਲਤੀ ਗਰਮ ਕੱਪੜਿਆਂ ‘ਚ ਨਜ਼ਰ ਆ ਰਹੀ ਹੈ। ਬੇਬੀ ਸਟ੍ਰੋਲਰ ਵਿੱਚ ਸੌਂ ਰਹੀ ਮਾਲਤੀ ਨੇ ਗਰਮ ਟੋਪੀ ਪਾਈ ਹੋਈ ਹੈ, ਤਾਂ ਜੋ ਉਸ ਦੀਆਂ ਅੱਖਾਂ ਦਿਖਾਈ ਨਾ ਦੇਣ। ਪ੍ਰਿਯੰਕਾ ਨੇ ਆਪਣੀ ਬੇਟੀ ‘ਤੇ ਪਿਆਰ ਲੁੱਟਾਉਂਦੇ ਹੋਏ ਕੈਪਸ਼ਨ ‘ਚ ਲਿਖਿਆ- ‘ਆਈ ਮੀਨ’। ਫੋਟੋ ‘ਚ ਚਿਹਰੇ ਤੋਂ ਇਲਾਵਾ ਮਾਲਤੀ ਦੇ ਛੋਟੇ-ਛੋਟੇ ਹੱਥ ਦੇਖੇ ਜਾ ਸਕਦੇ ਹਨ, ਜੋ ਕਿ ਬਹੁਤ ਹੀ ਪਿਆਰੇ ਲੱਗ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...