ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਅਕਸਰ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਰਹਿੰਦੀ ਹੈ। ਹਿੰਦੀ ਸਿਨੇਮਾ ਵਿੱਚ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੀ ਇਸ ਅਦਾਕਾਰਾ ਨੇ ਹੁਣ ਹਾਲੀਵੁੱਡ ਵਿੱਚ ਵੀ ਆਪਣੀ ਪਛਾਣ ਬਣਾ ਲਈ ਹੈ। ਹਾਲ ਹੀ ‘ਚ ਉਨ੍ਹਾਂ ਦੇ ਪਤੀ ਨਿਕ ਜੋਨਸ ਨੇ ਆਪਣੀ ਪਤਨੀ ਪ੍ਰਿਅੰਕਾ ਚੋਪੜਾ ਦੇ 40ਵੇਂ ਜਨਮਦਿਨ ‘ਤੇ ਇਕ ਅਣਦੇਖੀ ਤਸਵੀਰ ਸ਼ੇਅਰ ਕੀਤੀ ਹੈ। ਇੰਸਟਾਗ੍ਰਾਮ ‘ਤੇ ਤਸਵੀਰ ਸ਼ੇਅਰ ਕਰਦੇ ਹੋਏ ਨਿਕ ਜੋਨਸ ਨੇ ਪ੍ਰਿਅੰਕਾ ਨੂੰ ਨਵਾਂ ‘ਨਿਕ ਨੇਮ’ ਦਿੱਤਾ ਹੈ। ਹਾਲ ਹੀ ‘ਚ ਉਨ੍ਹਾਂ ਦੇ ਪਤੀ ਨਿਕ ਜੋਨਸ ਨੇ ਆਪਣੀ ਪਤਨੀ ਪ੍ਰਿਅੰਕਾ ਚੋਪੜਾ ਦੇ 40ਵੇਂ ਜਨਮਦਿਨ ‘ਤੇ ਇਕ ਅਣਦੇਖੀ ਤਸਵੀਰ ਸ਼ੇਅਰ ਕੀਤੀ ਹੈ।
ਇੰਸਟਾਗ੍ਰਾਮ ‘ਤੇ ਤਸਵੀਰ ਸ਼ੇਅਰ ਕਰਦੇ ਹੋਏ ਨਿਕ ਜੋਨਸ ਨੇ ਪ੍ਰਿਅੰਕਾ ਨੂੰ ਨਵਾਂ ‘ਨਿਕ ਨੇਮ’ ਦਿੱਤਾ ਹੈ। ਉਸਨੇ ਕੈਪਸ਼ਨ ਵਿੱਚ ਲਿਖਿਆ – ਲੇਡੀ ਇਨ ਰੈੱਡ। ਹਾਲ ਹੀ ‘ਚ ਦਿੱਤੇ ਇੰਟਰਵਿਊ ‘ਚ ਅਦਾਕਾਰਾ ਨੇ ਖੁੱਲ੍ਹ ਕੇ ਗੱਲ ਕੀਤੀ। ਪ੍ਰਿਅੰਕਾ ਨੇ ਦੱਸਿਆ ਕਿ ਉਸ ਨੇ ਨਿਕ ਦੀ ਅਲਮਾਰੀ ‘ਚੋਂ ਲਗਭਗ ਹਰ ਚੀਜ਼ ਚੋਰੀ ਕਰ ਚੁੱਕੀ ਹਾਂ। ਅਦਾਕਾਰਾ ਦਾ ਕਹਿਣਾ ਹੈ ਕਿ ਮੈਂ ਜ਼ਿਆਦਾਤਰ ਆਪਣੇ ਪਤੀ ਦੇ ਕੱਪੜੇ ਪਾਉਂਦੀ ਹਾਂ। ਅਦਾਕਾਰਾ ਨੇ ਆਪਣੇ ਪਤੀ ਨਿਕ ਜੋਨਸ ਨਾਲ ਮਿਲ ਕੇ ਮੈਕਸੀਕੋ ਵਿੱਚ ਆਪਣਾ ਜਨਮਦਿਨ ਮਨਾਇਆ। ਵਰਕ ਫਰੰਟ ਦੀ ਗੱਲ ਕਰੀਏ ਤਾਂ ਪ੍ਰਿਯੰਕਾ ਜਲਦੀ ਹੀ ਰੂਸੋ ਬ੍ਰਦਰਜ਼ ਦੁਆਰਾ ਨਿਰਮਿਤ ਲੜੀਵਾਰ ਸਿਟਾਡੇਲ ਵਿੱਚ ਨਜ਼ਰ ਆਵੇਗੀ।












