September 8, 2026, 9:57 pm
----------- Advertisement -----------
HomeNewsEntertainmentਪ੍ਰਿਅੰਕਾ ਚੋਪੜਾ ਨੇ ਨਿੱਕ ਜੋਨਸ ਨਾਲ ਸਮੁੰਦਰ ਦੇ ਵਿਚਕਾਰ ਮਨਾਇਆ ਨਵਾਂ ਸਾਲ,...

ਪ੍ਰਿਅੰਕਾ ਚੋਪੜਾ ਨੇ ਨਿੱਕ ਜੋਨਸ ਨਾਲ ਸਮੁੰਦਰ ਦੇ ਵਿਚਕਾਰ ਮਨਾਇਆ ਨਵਾਂ ਸਾਲ, ਦੇਖੋ ਰੋਮਾਂਟਿਕ ਤਸਵੀਰਾਂ

Published on

----------- Advertisement -----------

ਪ੍ਰਿਯੰਕਾ ਚੋਪੜਾ ਨੇ ਨਵੇਂ ਸਾਲ ਦਾ ਸ਼ਾਨਦਾਰ ਸਵਾਗਤ ਕੀਤਾ। ਉਹਨਾਂ ਨੇ ਪਤੀ ਨਿਕ ਜੋਨਸ ਅਤੇ ਦੋਸਤਾਂ ਨਾਲ ਪਾਰਟੀ ਕਰਕੇ 2022 ਵਿੱਚ ਕਦਮ ਰੱਖਿਆ। ਪ੍ਰਿਅੰਕਾ ਨੇ ਇਸ ਦੌਰਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਜਿਸ ‘ਚ ਉਹ ਸਮੁੰਦਰ ਦੇ ਵਿਚਕਾਰ ਕਿਸ਼ਤੀ ‘ਤੇ ਨਿੱਕ ਜੋਨਸ ਨਾਲ ਰੋਮਾਂਟਿਕ ਮੂਡ ‘ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਸਾਫ ਨਜ਼ਰ ਆ ਰਿਹਾ ਹੈ ਕਿ ਪ੍ਰਿਯੰਕਾ ਨੇ ਇਸ ਖਾਸ ਮੌਕੇ ਨੂੰ ਪੂਰੀ ਦੁਨੀਆ ਤੋਂ ਦੂਰ ਨਿਕ ਨਾਲ ਸੈਲੀਬ੍ਰੇਟ ਕੀਤਾ ਹੈ।

https://www.instagram.com/p/CYP7OEcNOVO/?utm_source=ig_embed&ig_rid=48c678ec-1308-4c3a-a65b-157dca802821

ਇਹ ਤਸਵੀਰਾਂ ਵੱਖ-ਵੱਖ ਮੌਕਿਆਂ ਦੀਆਂ ਹਨ, ਜੋ ਕਿ ਪ੍ਰਸ਼ੰਸਕਾਂ ਨੂੰ ਦਿਖਾਓਂਦੇ ਹੋਏ ਉਹਨਾਂ ਨੇ ਸਾਰਿਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ। ਨਵੇਂ ਸਾਲ ਦੇ ਜਸ਼ਨ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਨੇ ਲਿਖਿਆ, ”ਫੋਟੋ ਡੰਪ, ਮੇਰੇ ਦੋਸਤਾਂ ਅਤੇ ਪਰਿਵਾਰ ਦਾ ਬਹੁਤ ਧੰਨਵਾਦ। ਜ਼ਿੰਦਗੀ ਦਾ ਜਸ਼ਨ ਮਨਾ ਕੇ 2022 ਦਾ ਸੁਆਗਤ ਕਰੋ। ਨਵਾ ਸਾਲ ਮੁਬਾਰਕ. ਪ੍ਰਿਅੰਕਾ ਕਿੱਥੇ ਛੁੱਟੀਆਂ ਮਨਾ ਰਹੀ ਹੈ, ਉਸ ਨੇ ਆਪਣੀ ਪੋਸਟ ਵਿੱਚ ਇਸ ਬਾਰੇ ਨਹੀਂ ਲਿਖਿਆ।

opre

ਉਸ

noc ਨੇ ਲੋਕੇਸ਼ਨ ਨੂੰ ਹੇਵਨ ਯਾਨੀ ਕਿ ਸਵਰਗ ਲਿਖ ਕੇ ਟੈਗ ਕੀਤਾ। ਹਾਲ ਹੀ ‘ਚ ਪ੍ਰਿਯੰਕਾ ਚੋਪੜਾ ਮੈਟ੍ਰਿਕਸ ਸੀਰੀਜ਼ ਦੀ ਚੌਥੀ ਫਿਲਮ ‘The Matrix Resurrections ‘ਨੂੰ ਲੈ ਕੇ ਕਾਫੀ ਚਰਚਾ ‘ਚ ਰਹੀ ਹੈ। ਇਹ ਫਿਲਮ ਹਾਲ ਹੀ ‘ਚ 22 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਇਸ ਹਾਲੀਵੁੱਡ ਫਿਲਮ ‘ਚ ਪ੍ਰਿਅੰਕਾ ਸਤੀ ਦੇ ਕਿਰਦਾਰ ‘ਚ ਨਜ਼ਰ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...