October 14, 2026, 10:50 pm
----------- Advertisement -----------
HomeNewsEntertainment‘ਨਿਕ ਜੋਨਸ ਦੀ ਪਤਨੀ’ ਸੰਬੋਧਨ ਕਰਨ 'ਤੇ ਭੜਕੀ ਪ੍ਰਿਯੰਕਾ ਚੋਪੜਾ, ਕਿਹਾ- ਕੀ...

‘ਨਿਕ ਜੋਨਸ ਦੀ ਪਤਨੀ’ ਸੰਬੋਧਨ ਕਰਨ ‘ਤੇ ਭੜਕੀ ਪ੍ਰਿਯੰਕਾ ਚੋਪੜਾ, ਕਿਹਾ- ਕੀ ਮੈਨੂੰ ਆਪਣੀ…

Published on

----------- Advertisement -----------

ਬਾਲੀਵੁੱਡ ਤੋਂ ਹਾਲੀਵੁੱਡ ਤੱਕ ਆਪਣੀ ਪਛਾਣ ਬਣਾਉਣ ਵਾਲੀ ਅਦਾਕਾਰਾ ਪ੍ਰਿਅੰਕਾ ਚੋਪੜਾ ਦੀ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਹਾਲ ਹੀ ਵਿਚ ਸੋਸ਼ਲ ਮੀਡੀਆ ਤੋਂ ਆਪਣੇ ਪਤੀ ਨਿਕ ਜੋਨਸ ਦਾ ਸਰਨੇਮ ਹਟਾਉਣ ਵਾਲੀ ਪ੍ਰਿਯੰਕਾ ਚੋਪੜਾ ‘ਨਿਕ ਜੋਨਸ ਦੀ ਪਤਨੀ’ ਕਹੇ ਜਾਣ ‘ਤੇ ਗੁੱਸੇ ‘ਚ ਹੈ। ਉਸ ਨੇ ਇੰਸਟਾਗ੍ਰਾਮ ‘ਤੇ ਕੁਝ ਖਬਰਾਂ ਦੇ ਸਕ੍ਰੀਨਸ਼ਾਟ ਸ਼ੇਅਰ ਕੀਤੇ ਹਨ, ਜਿਸ ‘ਚ ਉਸ ਨੂੰ ‘ਨਿਕ ਜੋਨਸ ਦੀ ਪਤਨੀ’ ਕਹਿ ਕੇ ਸੰਬੋਧਨ ਕੀਤਾ ਗਿਆ ਸੀ। ਅਭਿਨੇਤਰੀ ਨੇ ਕੁਝ ਖਬਰਾਂ ਦੇ ਸਕ੍ਰੀਨਸ਼ਾਟ ਸਾਂਝੇ ਕੀਤੇ ਅਤੇ ਪੁੱਛਿਆ ਕਿ ਕੀ ਉਸ ਨੂੰ ਆਪਣੇ ਬਾਇਓ ਵਿੱਚ ਆਪਣਾ IDMB ਲਿੰਕ ਸ਼ਾਮਲ ਕਰਨਾ ਚਾਹੀਦਾ ਹੈ। ਪ੍ਰਿਅੰਕਾ ਨੇ ਇਹ ਵੀ ਪੁੱਛਿਆ ਕਿ ਔਰਤਾਂ ਨਾਲ ਅਜੇ ਵੀ ਇਸ ਤਰ੍ਹਾਂ ਦਾ ਸਲੂਕ ਕਿਵੇਂ ਕੀਤਾ ਜਾ ਸਕਦਾ ਹੈ।

ਪ੍ਰਿਯੰਕਾ ਚੋਪੜਾ ਦੁਆਰਾ ਸਾਂਝਾ ਕੀਤਾ ਗਿਆ ਸਕਰੀਨਸ਼ਾਟ ਇਸ ਤਰ੍ਹਾਂ ਪੜ੍ਹਿਆ ਜਾ ਸਕਦਾ ਹੈ ਕਿ “ਨਿਕ ਜੋਨਸ ਦੀ ਪਤਨੀ ਗੁੱਡ ਮਾਰਨਿੰਗ ਅਮਰੀਕਾ ਸ਼ੋਅ ਦੌਰਾਨ ਮੈਟ੍ਰਿਕਸ ਫਿਲਮ ਦੇ ਸਹਿ-ਕਲਾਕਾਰ ਕੀਨੂ ਰੀਵਜ਼ ਬਾਰੇ ਗੱਲ ਕਰਦੀ ਹੈ।” ਖਬਰ ਪੜ੍ਹਦਿਆਂ ਪ੍ਰਿਯੰਕਾ ਨੇ ਲਿਖਿਆ, “ਬਹੁਤ ਦਿਲਚਸਪ ਹੈ ਕਿ ਮੈਂ ਸਭ ਤੋਂ ਮਸ਼ਹੂਰ ਫਿਲਮਾਂ ਵਿੱਚੋਂ ਇੱਕ ਦਾ ਪ੍ਰਚਾਰ ਕਰ ਰਹੀ ਹਾਂ। ਹਰ ਸਮੇਂ ਦੀਆਂ ਫਿਲਮਾਂ ਦੀਆਂ ਫਰੈਂਚਾਈਜ਼ੀਆਂ, ਅਤੇ ਮੈਨੂੰ ਅਜੇ ਵੀ ‘ਨਿਕ ਜੋਨਸ ਦੀ ਪਤਨੀ’ ਕਿਹਾ ਜਾ ਰਿਹਾ ਹੈ। ਭਾਰਤੀ ਅਭਿਨੇਤਰੀ ਪ੍ਰਿਯੰਕਾ ਚੋਪੜਾ ਨੇ ਵੀ ਮੋਸਟ ਐਡਮਾਈਡ ਵੂਮੈਨ-2021 ਦੀ ਸੂਚੀ ਵਿੱਚ ਆਪਣੀ ਜਗ੍ਹਾ ਬਣਾ ਲਈ ਹੈ। ਪ੍ਰਿਯੰਕਾ ਇਸ ਸਾਲ ਟਾਪ 10 ਦੀ ਸੂਚੀ ‘ਚ ਜਗ੍ਹਾ ਬਣਾਉਣ ਵਾਲੀ ਇਕਲੌਤੀ ਭਾਰਤੀ ਅਭਿਨੇਤਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...