September 6, 2026, 1:37 pm
----------- Advertisement -----------
HomeNewsEntertainmentਅਦਾਕਾਰਾ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਵਿੱਚ ਸ਼ਾਮਿਲ ਹੋਈ ਪ੍ਰਿਯੰਕਾ...

ਅਦਾਕਾਰਾ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਵਿੱਚ ਸ਼ਾਮਿਲ ਹੋਈ ਪ੍ਰਿਯੰਕਾ ਚੋਪੜਾ ਦੀ ਮਾਂ ਨੇ ਸਾਂਝੀ ਕੀਤੀ ਤਸਵੀਰ

Published on

----------- Advertisement -----------

ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਵਿੱਚ ਸ਼ਾਮਿਲ ਹੋਈ ਪ੍ਰਿਯੰਕਾ ਚੋਪੜਾ ਦੀ ਮਾਂ ਮਧੂ ਚੋਪੜਾ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਫੋਟੋ ‘ਚ ਦੇਖਿਆ ਜਾ ਸਕਦਾ ਹੈ ਕਿ ਮਧੂ ਚੋਪੜਾ ਨੇ ਮੱਥੇ ‘ਤੇ ਫੁੱਲਾਂ ਵਾਲਾ ਮਾਂਗ ਟਿੱਕਾ ਪਾਇਆ ਹੋਇਆ ਹੈ।

 ਇਸਤੋਂ ਇਲਾਵਾ ਫੋਟੋ ‘ਚ ਉਸ ਦੀ ਡਰੈੱਸ ਪੂਰੀ ਤਰ੍ਹਾਂ ਨਾਲ ਨਜ਼ਰ ਨਹੀਂ ਆ ਰਹੀ ਹੈ ਪਰ ਉਸ ਨੇ ਆਪਣੀ ਲੁੱਕ ‘ਚ ਥੋੜ੍ਹੀ ਜਿਹੀ ਝਲਕ ਦਿਖਾਈ ਹੈ। ਇਸ ਫੋਟੋ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਹੈ ਕਿ ਸ਼ਾਇਦ ਉਸ ਨੇ ਇਹ ਫੋਟੋ ਉਸ ਸਮੇਂ ਲਈ ਹੈ ਜਦੋਂ ਉਹ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਦੇ 90 ਦੇ ਦਹਾਕੇ ਦੇ ਥੀਮ ਵਾਲੇ ਸੰਗੀਤ ਸਮਾਰੋਹ ਵਿਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੀ ਸੀ। 

ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਰਾਘਵ ਦਾ ਪਰਿਵਾਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸਵਾਗਤ ਕਰਦਾ ਨਜ਼ਰ ਆ ਰਿਹਾ ਹੈ। ਇਸ ਤੋਂ ਪਹਿਲਾਂ ਉਦੈਪੁਰ ਏਅਰਪੋਰਟ ਦਾ ਉਨ੍ਹਾਂ ਦਾ ਵੀਡੀਓ ਵਾਇਰਲ ਹੋਇਆ ਸੀ।

  ਪਰਿਣੀਤੀ ਅਤੇ ਰਾਘਵ ਦੇ ਵਿਆਹ ਵਿੱਚ ਭਾਗਿਆਸ਼੍ਰੀ, ਟੀਵੀ ਅਦਾਕਾਰ ਸ਼ੈਲੇਸ਼ ਲੋਢਾ, ਬੀਕੇ ਸ਼ਿਵਾਨੀ ਵਰਗੇ ਬਾਲੀਵੁੱਡ ਦੇ ਕਈ ਲੋਕ ਸ਼ਾਮਿਲ ਹੋ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...