ਪੰਜਾਬੀ ਫ਼ਿਲਮਾਂ ਦੇ ਅਦਾਕਾਰ ਯੋਗਰਾਜ ਸਿੰਘ ਅੱਜ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਮੌਕੇ ਉਨ੍ਹਾਂ ਨੇ ਐਮਪੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਲੜਨਗੇ।
----------- Advertisement -----------
ਪੰਜਾਬੀ ਫ਼ਿਲਮ ਅਦਾਕਾਰ ਯੋਗਰਾਜ ਸਿੰਘ ਆਨੰਦਪੁਰ ਸਾਹਿਬ ਤੋਂ ਲੜਨਗੇ ਲੋਕ ਸਭਾ ਚੋਣਾਂ
Published on
----------- Advertisement -----------












