September 19, 2026, 11:32 pm
----------- Advertisement -----------
HomeNewsEntertainmentਪੰਜਾਬੀ ਗਾਇਕ AP Dhillon ਕਰੀਨਾ ਕਪੂਰ ਖ਼ਾਨ ਦੇ ਘਰ ਰੱਖੀ ਪਾਰਟੀ ‘ਚ...

ਪੰਜਾਬੀ ਗਾਇਕ AP Dhillon ਕਰੀਨਾ ਕਪੂਰ ਖ਼ਾਨ ਦੇ ਘਰ ਰੱਖੀ ਪਾਰਟੀ ‘ਚ ਹੋਏ ਸ਼ਾਮਿਲ

Published on

----------- Advertisement -----------

ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰ ਅੰਮ੍ਰਿਤਾ  ਅਰੋੜਾ ਨੇ ਕੱਲ੍ਹ ਆਪਣਾ 45ਵਾਂ ਜਨਮਦਿਨ ਮਨਾਇਆ ਹੈ। ਅੰਮ੍ਰਿਤਾ ਅਰੋੜਾ ਦੇ ਜਨਮਦਿਨ ਮੌਕੇ ‘ਤੇ ਉਨ੍ਹਾਂ ਦੀ ਸਭ ਤੋਂ ਚੰਗੀ ਦੋਸਤ ਅਤੇ ਬੀ-ਟਾਊਨ ਦੀ ਮਸ਼ਹੂਰ ਅਦਾਕਾਰ ਕਰੀਨਾ ਕਪੂਰ ਖ਼ਾਨ ਨੇ ਆਪਣੇ ਘਰ ‘ਚ ਇੱਕ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ ਸੀ। ਕਰੀਨਾ ਦੇ ਘਰ ਹੋਈ ਅੰਮ੍ਰਿਤਾ ਦੇ ਜਨਮਦਿਨ ਦੀ ਪਾਰਟੀ ‘ਚ ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਵੀ ਮੌਜੂਦ ਸੀ, ਜਿਸ ਨੇ ਆਪਣੇ ਗੀਤਾਂ ਦੇ ਨਾਲ ਇਸ ਪਾਰਟੀ ਨੂੰ ਹੋਰ ਵੀ ਸ਼ਾਨਦਾਰ ਬਣਾ ਦਿੱਤਾ।

ਦੱਸ ਦਈਏ ਕਿ ਅਦਾਕਾਰ ਕਰੀਨਾ ਕਪੂਰ ਨੇ ਆਪਣੇ ਦੋਸਤ ਅੰਮ੍ਰਿਤਾ ਅਰੋੜਾ ਦੇ ਜਨਮਦਿਨ ਨੂੰ ਖਾਸ ਬਣਾਉਣ ਲਈ ਗਾਇਕ ਅਤੇ ਰੈਪਰ ਏਪੀ ਢਿੱਲੋਂ ਨੂੰ ਆਪਣੇ ਘਰ ਬੁਲਾਇਆ ਸੀ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਕਰੀਨਾ ਕਪੂਰ, ਏਪੀ ਢਿੱਲੋਂ, ਮਲਾਇਕਾ ਅਰੋੜਾ ਅਤੇ ਅੰਮ੍ਰਿਤਾ ਅਰੋੜਾ ਇਕੱਠੇ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ ਏਪੀ ਢਿੱਲੋਂ ਪੰਜਾਬੀ ਇੰਡਸਟਰੀ ਦੇ ਹਿੱਟ ਕਲਾਕਾਰਾਂ ਵਿੱਚੋਂ ਇੱਕ ਏ। ਉਨ੍ਹਾਂ ਦੇ ਗਾਣਿਆਂ ਨੂੰ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਵਿਆਹ ਤੋਂ 5 ਮਹੀਨੇ ਬਾਅਦ ਰੈਪਰ ਬਾਦਸ਼ਾਹ ਤੇ ਈਸ਼ਾ ਰਿਖੀ ਹੋਏ ਵੱਖ, ਆਪਸੀ ਸਹਿਮਤੀ ਨਾਲ ਅਲੱਗ ਹੋਏ ਦੋਵੇਂ

ਰੈਪਰ ਅਤੇ ਗਾਇਕ ਬਾਦਸ਼ਾਹ ਨੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਹੀ ਪੰਜਾਬੀ ਅਦਾਕਾਰਾ...

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...