June 5, 2026, 2:40 am
----------- Advertisement -----------
HomeNewsEntertainmentਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫਰੀ ਦਾ ਦਿਹਾਂਤ

ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫਰੀ ਦਾ ਦਿਹਾਂਤ

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫਰੀ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਹੈ। ਉਹ 63 ਸਾਲਾਂ ਦੇ ਸਨ ਅਤੇ ਇਸ ਸਮੇਂ ਕੈਨੇਡਾ ਵਿੱਚ ਰਹਿ ਰਹੇ ਸਨ। ਬਲਵਿੰਦਰ ਕਪੂਰਥਲਾ ਜ਼ਿਲੇ ਦੇ ਕਾਲਾ ਸੰਘਿਆਂ ਕਸਬੇ ਦੇ ਨੇੜੇ ਪੈਂਦੇ ਪਿੰਡ ਬਲੇਰਖਾਨਪੁਰ ਦੇ ਰਹਿਣ ਵਾਲੇ ਸਨ।
ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਕਾਫੀ ਸਮੇਂ ਤੋਂ ਬੀਮਾਰੀ ਨਾਲ ਪੀੜਤ ਸਨ ਅਤੇ ਉਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਮਾਨਸਿਕ ਪਰੇਸ਼ਾਨੀ ਕਾਰਨ ਉਹ ਕੋਮਾ ਵਿੱਚ ਚਲੇ ਗਏ ਸਨ ਅਤੇ ਜੁਲਾਈ 2022 ਦੇ ਸ਼ੁਰੂ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਕਰੇਗੀ ਬੁਰਾ ਹਾਲ, 6 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਮਾਂ ਨਾਲ Sunny Deol ਦੀ ਭਾਵੁਕ ਤਸਵੀਰ ਵਾਇਰਲ, ਕੈਪਸ਼ਨ ਨੇ ਜਿੱਤਿਆ ਦਿਲ

ਬਾਲੀਵੁੱਡ ਅਦਾਕਾਰ Sunny Deol ਨੇ ਹਾਲ ਹੀ ਵਿੱਚ ਆਪਣੀ ਮਾਤਾ Prakash Kaur ਨਾਲ ਇੱਕ...

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ

ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ...

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

*ਚੰਡੀਗੜ੍ਹ, 11 ਮਾਰਚ 2026* :ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ...

ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ

ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ...

ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ

ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ...

ਸਿੰਗਰ ਰਾਣਾ ਸਹੋਤਾ ‘ਤੇ ਹੋਇਆ ਹਮਲਾ, ਕਾਲੇ ਰੰਗ ਦੀ ਗੱਡੀ ‘ਚ ਸਵਾਰ ਲੋਕਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੀ ਮਿਊਜਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਰਾਣਾ ਸਹੋਤਾ ‘ਤੇ ਨਵਾਂਸ਼ਹਿਰ ਨੇੜੇ ਅਣਪਛਾਤੇ ਹਮਲਾਵਰਾਂ...

ਰੈਪਰ ਬਾਦਸ਼ਾਹ ਦੇ ਨਵੇਂ ਗਾਣੇ ‘Tateeree’ ‘ਤੇ ਛਿੜਿਆ ਵਿਵਾਦ, ਬਾਲ ਅਤੇ ਮਹਿਲਾ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ

ਪੰਜਾਬੀ ਗਾਇਕ ਤੇ ਰੈਪਰ ਬਾਦਸ਼ਾਹ ਖਿਲਾਫ ਪਰਚਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਪੰਚਕੂਲਾ ਦੇ...