June 18, 2026, 5:40 pm
----------- Advertisement -----------
HomeNewsBreaking Newsਇਸ ਪੰਜਾਬੀ ਗਾਇਕ ਨੇ ਕੀਤੀ ਖੁਦਕੁਸ਼ੀ, ਮੌਤ ਤੋਂ ਪਹਿਲਾਂ ਬਣਾਈ ਵੀਡਿਓ

ਇਸ ਪੰਜਾਬੀ ਗਾਇਕ ਨੇ ਕੀਤੀ ਖੁਦਕੁਸ਼ੀ, ਮੌਤ ਤੋਂ ਪਹਿਲਾਂ ਬਣਾਈ ਵੀਡਿਓ

Published on

----------- Advertisement -----------

ਪੰਜਾਬ ਦੇ ਬਠਿੰਡਾ ਦੇ ਰਹਿਣ ਵਾਲੇ ਪੰਜਾਬੀ ਗਾਇਕ ਜਸਵਿੰਦਰ ਸਿੰਘ ਪੂਹਲੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਦੇ ਨਥਾਣਾ ਇਲਾਕੇ ਦੇ ਪਿੰਡ ਪੂਹਲੀ ਦੇ ਵਸਨੀਕ ਜਸਵਿੰਦਰ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਸਵਿੰਦਰ ਸਿੰਘ ਨੇ ਇਹ ਖਬਰ ਸੋਸ਼ਲ ਮੀਡੀਆ ‘ਤੇ ਲਾਈਵ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ।

ਦੱਸ ਦਈਏ ਲਾਈਵ ਹੋ ਕੇ ਗਾਇਕ ਨੇ ਕਿਹਾ- ਮੈਂ ਆਪਣੇ ਪਿਤਾ ਅਤੇ ਬੱਚਿਆਂ ਤੋਂ ਦਿਲੋਂ ਮੁਆਫੀ ਮੰਗਦਾ ਹਾਂ। ਨਾਲ ਹੀ ਗਾਇਕ ਨੇ ਖੁਦਕੁਸ਼ੀ ਦਾ ਕਾਰਨ ਆਪਣੇ ਨਾਲ ਹੋਈ ਧੋਖਾਧੜੀ ਦਾ ਹਵਾਲਾ ਦਿੱਤਾ ਹੈ। ਪੰਜਾਬੀ ਗਾਇਕ ਪਿਛਲੇ ਕਾਫੀ ਸਮੇਂ ਤੋਂ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ। ਇਹ ਵੀ ਦੋਸ਼ ਹੈ ਕਿ ਉਸ ਨੇ ਆਪਣੇ ਨਾਲ ਹੋਏ ਤਸ਼ੱਦਦ ਬਾਰੇ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਸੀ। ਪਰ ਕੋਈ ਸੁਣਵਾਈ ਨਹੀਂ ਹੋਈ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।

ਬਠਿੰਡਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਜਲਦੀ ਹੀ ਪਰਿਵਾਰ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕਰੇਗੀ। ਜਸਵਿੰਦਰ ਸਿੰਘ ਦਾ ਪੋਸਟ ਮਾਰਟਮ ਵੀ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...