July 20, 2026, 5:54 pm
----------- Advertisement -----------
HomeNewsEntertainmentਪੰਜਾਬੀ ਗਾਇਕ ਜਸਬੀਰ ਜੱਸੀ ਅੱਜ ਮਨਾਂ ਰਹੇ ਹਨ ਆਪਣਾ 53ਵਾਂ ਜਨਮਦਿਨ

ਪੰਜਾਬੀ ਗਾਇਕ ਜਸਬੀਰ ਜੱਸੀ ਅੱਜ ਮਨਾਂ ਰਹੇ ਹਨ ਆਪਣਾ 53ਵਾਂ ਜਨਮਦਿਨ

Published on

----------- Advertisement -----------

ਪੰਜਾਬੀ ਗਾਇਕ ਜਸਬੀਰ ਜੱਸੀ ਅੱਜ ਆਪਣਾ 53ਵਾਂ ਜਨਮ ਦਿਨ ਮਨਾਂ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਜਸਬੀਰ ਜੱਸੀ ਆਪਣੇ ਕਰੀਅਰ ਦੀ ਸ਼ੁਰੂਆਤ ‘ਚ 13 ਵਾਰ ਰਿਜੈਕਟ ਹੋਏ ਸਨ। ਜਸਬੀਰ ਜੱਸੀ ਦੀ ਪਹਿਲੀ ਕਮਾਈ ਸਿਰਫ 125 ਰੁਪਏ ਸੀ ਜੋ ਉਹਨਾਂ ਨੂੰ ਰੇਡੀਉ ਚ ਗੀਤ ਗਾਉਣ ਤੇ ਮਿਲੀ ਸੀ। ਜਸਬੀਰ ਜੱਸੀ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਆਪਣੀ ਸਾਫ ਸੁਥਰੀ ਗਾਇਕੀ ਦੇ ਲਈ ਉਹ ਜਾਣੇ ਜਾਂਦੇ ਹਨ । ਸੋਸ਼ਲ ਮੀਡੀਆ ਤੇ ਅਕਸਰ ਉਹ ਆਪਣੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਫ਼ਿਲਮ ‘ਚ ਅਦਾਕਾਰੀ ਵੀ ਕਰਦੇ ਨਜ਼ਰ ਆ ਚੁੱਕੇ ਹਨ । ਕਾਬਿਲੇਗ਼ੌਰ ਹੈ ਕਿ ਜਸਬੀਰ ਜੱਸੀ ਸੋਸ਼ਲ ਮੀਡੀਆ ਫ਼ਰੀਕ ਹਨ। ਯਾਨਿ ਕਿ ਉਹ ਸੋਸ਼ਲ ਮੀਡੀਆ ਦੇ ਦੀਵਾਨੇ ਹਨ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫ਼ੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ। ਇਹੀ ਨਹੀਂ ਸੋਸ਼ਲ ਮੀਡੀਆ ਤੇ ਜੱਸੀ ਦੀ ਕਾਫ਼ੀ ਫ਼ੈਨ ਫ਼ਾਲੋਇੰਗ ਹੈ। ਉਨ੍ਹਾਂ ਦੇ ਇਕੱਲੇ ਇੰਸਟਾਗ੍ਰਾਮ ਤੇ ਹੀ ਡੇਢ ਲੱਖ ਤੋਂ ਜ਼ਿਆਦਾ ਫ਼ਾਲੋਅਰਜ਼ ਹਨ। ਇਸ ਦੇ ਨਾਲ ਨਾਲ ਉਹ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਫ਼ੈਨਜ਼ ਨਾਲ ਸ਼ੇਅਰ ਕਰਦੇ ਹਨ। ਨਾਲ ਹੀ ਉਹ ਪੰਜਾਬ ਦੇ ਹਰ ਮੁੱਦੇ ਤੇ ਬੇਬਾਕੀ ਨਾਲ ਆਪਣੀ ਰਾਏ ਵੀ ਰੱਖਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸੇ ਵੀ ਪਰਿਵਾਰ ਨੂੰ ਆਰਥਿਕ ਚਿੰਤਾ ਕਾਰਨ ਸਟ੍ਰੋਕ ਦੇ ਇਲਾਜ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ; ਜ਼ਿੰਦਗੀ ਬਚਾਉਣ ਲਈ ਹਰ ਮਿੰਟ ਮਹੱਤਵਪੂਰਨ ਹੈ: ਡਾ. ਬਲਬੀਰ...

ਚੰਡੀਗੜ੍ਹ, 15 ਜੁਲਾਈ 2026:ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ...

ਜਲੰਧਰ ‘ਚ ਮੇਲੇ ਦੌਰਾਨ ਪ੍ਰਸ਼ੰਸਕਾਂ ‘ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਬੋਲੇ – ਡੰਡਿਆਂ ਨਾਲ ਹੀ ਮੰਨੋਗੇ

ਜਲੰਧਰ 'ਚ ਇੱਕ ਮੇਲੇ ਦੌਰਾਨ ਪੰਜਾਬੀ ਗਾਇਕ ਖਾਨ ਸਾਬ ਦੇ ਪ੍ਰਸ਼ੰਸਕਾਂ 'ਤੇ ਭੜਕ ਜਾਣ...

DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

 ਤ੍ਰਿਪੁਰਾ ਤੋਂ ਇੱਕ ਵੱਡੀ ਦੁਖਦ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਡੀਜੀਪੀ ਅਨੁਰਾਗ ਧਨਖੜ...

“ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ

ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ...

CJP ਦੇ ਸੰਸਥਾਪਕ ਅਭਿਜੀਤ ਨੇ ਖ਼ਤਮ ਕੀਤੀ ਭੁੱਖ ਹੜਤਾਲ, ਸੰਸਦ ਭਵਨ ਦੇ ਨੇੜੇ ਪਹੁੰਚਿਆ ਕਾਕਰੋਚ ਜਨਤਾ ਪਾਰਟੀ ਦਾ ਮਾਰਚ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ...

“ਮਾਮਲੇ ‘ਚ ਅਸਲੀ ਦੋਸ਼ੀ ਫੜਨੇ ਚਾਹੀਦੇ ਨੇ…,”SIT ਵੱਲੋਂ ਪੁੱਛਗਿੱਛ ਕੀਤੇ ਜਾਣ ਮਗਰੋਂ ਬੋਲੇ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਇੱਕ ਘਟਨਾ ਦੇ ਸਬੰਧ...

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਚੰਡੀਗੜ੍ਹ, 12 ਜੁਲਾਈ:ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ ‘ਤੇ ਭਰੋਸਾ ਕਰ ਰਹੇ ਹਨ ਪੰਜਾਬ ਦੇ ਵੋਟਰ – ਭੁਪੇਸ਼ ਬਘੇਲ

ਪੰਜਾਬ ਕਾਂਗਗਰਸ ਦੇ ਪ੍ਰਭਾਰੀ ਭੁਪੇਸ਼ ਬਘੇਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ...