November 13, 2026, 3:43 pm
----------- Advertisement -----------
HomeNewsEntertainmentਪੰਜਾਬੀ ਗਾਇਕ Jassie Gill ਨੇ ਸਾਂਝੀ ਕੀਤੀ ਆਪਣੀ ਧੀ ਨਾਲ ਕਿਊਟ ਤਸਵੀਰ

ਪੰਜਾਬੀ ਗਾਇਕ Jassie Gill ਨੇ ਸਾਂਝੀ ਕੀਤੀ ਆਪਣੀ ਧੀ ਨਾਲ ਕਿਊਟ ਤਸਵੀਰ

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦਈਏ ਕਿ ਉਹ ਜਲਦ ਹੀ ਸਲਮਾਨ ਖਾਨ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ‘ਚ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ ‘ਚ ਜੱਸੀ ਗਿੱਲ ਦੇ ਨਾਲ-ਨਾਲ ਸ਼ਹਿਨਾਜ਼ ਗਿੱਲ ਵੀ ਨਜ਼ਰ ਆਉਣ ਵਾਲੀ ਹੈ।

ਦੱਸ ਦਈਏ ਕਿ ਜੱਸੀ ਗਿੱਲ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਪਰਸਨਲ ਅਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀਆਂ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ‘ਚ ਉਹ ਆਪਣੀ ਧੀ ਨਾਲ ਬੈਠੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਸ ਤਸਵੀਰ ਨੂੰ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਤੇ ਇਸ ਪੋਸਟ ‘ਤੇ ਪ੍ਰਸ਼ੰਸਕ ਕੰਮੈਂਟ ਕਰਕੇ ਆਪਣੀ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਦੱਸ ਦਈਏ ਕਿ ਜੱਸੀ ਗਿੱਲ ਅਕਸਰ ਹੀ ਸੋਸ਼ਲ ਮੀਡੀਆ ‘ਤੇ ਧੀ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ਤੇ ਫੈਨਜ਼ ਵੱਲੋਂ ਉਨ੍ਹਾਂ ਦੀਆਂ ਪੋਸਟਾਂ ਨੂੰ ਕਾਫ਼ੀ ਪਸੰਦ ਕੀਤਾ ਜਾਂਦਾ ਹੈ।

ਉਨ੍ਹਾਂ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ। ਉਨ੍ਹਾਂ ਨੇ ਕਈ ਪੰਜਾਬੀ ਫਿਲਮਾਂ ‘ਚ ਵੀ ਅਦਾਕਾਰੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...