June 26, 2026, 9:30 pm
----------- Advertisement -----------
HomeNewsEntertainmentਪੰਜਾਬੀ ਸਿੰਗਰ ਰੰਧਾਵਾ ਬ੍ਰਦਰਜ਼ ਫ਼ਸੇ ਵਿਵਾਦਾਂ 'ਚ, ਵਿਆਹੀ ਕੁੜੀ ਨੂੰ ਨਾਲ ਰੱਖਣ...

ਪੰਜਾਬੀ ਸਿੰਗਰ ਰੰਧਾਵਾ ਬ੍ਰਦਰਜ਼ ਫ਼ਸੇ ਵਿਵਾਦਾਂ ‘ਚ, ਵਿਆਹੀ ਕੁੜੀ ਨੂੰ ਨਾਲ ਰੱਖਣ ਦੇ ਲੱਗੇ ਇਲਜ਼ਾਮ

Published on

----------- Advertisement -----------

ਪੰਜਾਬੀ ਸੱਭਿਆਚਾਰ ਦੇ ਗੀਤਾਂ ਨੂੰ ਆਪਣੀ ਆਵਾਜ਼ ਨਾਲ ਲੋਕਾਂ ਤੱਕ ਪਹੁੰਚਾਉਣ ਵਾਲੇ ਗਾਇਕ ਭਰਾਵਾਂ ਰੰਮੀ ਰੰਧਾਵਾ ਅਤੇ ਪ੍ਰਿੰਸ ਰੰਧਾਵਾ ਦੀ ਜੋੜੀ ਲਈ ਉਸ ਸਮੇਂ ਔਖਾ ਹੋ ਗਿਆ ਜਦੋਂ ਦੋਵੇਂ ਭਰਾ ਇੱਕ ਲੜਕੀ ਦੇ ਮਾਮਲੇ ਨੂੰ ਲੈ ਕੇ ਬਟਾਲਾ ਦੇ ਡੀਐੱਸਪੀ ਲਲਿਤ ਕੁਮਾਰ ਦੇ ਦਫ਼ਤਰ ਪੁੱਜੇ।

ਲੜਕੀ ਦੇ ਪਰਿਵਾਰਕ ਮੈਂਬਰ ਵੀ ਵੱਡੀ ਤਾਦਾਦ ਵਿੱਚ ਥਾਣੇ ਪਹੁੰਚ ਗਏ ਸਨ ਅਤੇ ਦੋਵਾਂ ਭਰਾਵਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਥਾਣੇ ਵਿੱਚ ਹੀ ਹੰਗਾਮਾ ਸ਼ੁਰੂ ਕਰ ਦਿੱਤਾ।

ਉਧਰ, ਬਟਾਲਾ ਪੁਲਿਸ ਨੇ ਮਾਮਲਾ ਸ਼ਾਂਤ ਕੀਤਾ। ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨ ਸੁਣੇ ਅਤੇ ਜਾਂਚ ਮਗਰੋਂ ਕਾਰਵਾਈ ਕਰਨ ਦੀ ਗੱਲ ਵੀ ਆਖੀ। ਦੂਜੇ ਪਾਸੇ ਪੱਤਰਕਾਰਾਂ ਨੇ ਡੀਐਸਪੀ ਦਫ਼ਤਰ ਅੰਦਰ ਬੈਠੇ ਦੋਵਾਂ ਭਰਾਵਾਂ ਦੇ ਬਿਆਨ ਲੈਣ ਲਈ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਰੰਮੀ ਰੰਧਾਵਾ ਨੇ ਕੁਝ ਵੀ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ।

ਕੁੜੀ ਦੀ ਮਾਤਾ ਹਰਜੀਤ ਕੌਰ ਨੇ ਕਿਹਾ ਕਿ ਰੰਮੀ ਰੰਧਾਵਾ ਅਤੇ ਪ੍ਰਿੰਸ ਰੰਧਾਵਾ ਜੋ ਕਿ ਸੱਭਿਆਚਾਰ ਦੇ ਕਈ ਗੀਤ ਗਾਉਂਦੇ ਹਨ ਪਰ ਉਹ ਖੁਦ ਸੱਭਿਆਚਾਰ ਤੋਂ ਪਿੱਛੇ ਹਟ ਕੇ ਗਲਤ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਿੰਸ ਰੰਧਾਵਾ ਜੋ ਪਹਿਲਾਂ ਹੀ ਵਿਆਹਿਆ ਹੋਇਆ ਹੈ, ਆਪਣੀ ਪਤਨੀ ਹੁੰਦੇ ਹੋਏ ਉਸਦੀ ਧੀ ਜੋ ਕਿ ਵਿਆਹੀ ਹੋਈ ਹੈ, ਉਸਨੂੰ ਆਪਣੇ ਕੋਲ ਰੱਖ ਕੇ ਉਸ ਦੀ ਜ਼ਿੰਦਗੀ ਖਰਾਬ ਕਰਨ ‘ਤੇ ਤੁਲਿਆ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...