September 6, 2026, 12:42 pm
----------- Advertisement -----------
HomeNewsBreaking Newsਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀ ਹੋਈ ਮੰਗਣੀ, ਦੇਖੋ ਖੂਬਸੂਰਤ ਤਸਵੀਰਾਂ

ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀ ਹੋਈ ਮੰਗਣੀ, ਦੇਖੋ ਖੂਬਸੂਰਤ ਤਸਵੀਰਾਂ

Published on

----------- Advertisement -----------

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਅੱਜ ਸ਼ਨੀਵਾਰ (13 ਮਈ) ਨੂੰ ਮੰਗਣੀ ਕਰ ਲਈ ਹੈ। ਅਦਾਕਾਰਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੋਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਦੋਵਾਂ ਦੀ ਜੋੜੀ ਕਾਫੀ ਸ਼ਾਨਦਾਰ ਲੱਗ ਰਹੀ ਹੈ।

ਦੱਸ ਦਈਏ ਕਿ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਸਮਾਗਮ ਵਿੱਚ ਸ਼ਾਮਿਲ ਹੋਏ। ਪ੍ਰਿਯੰਕਾ ਚੋਪੜਾ ਅਤੇ ਪਰਿਣੀਤੀ ਦੇ ਭਰਾ ਸ਼ਿਵਾਂਗ ਅਤੇ ਸਹਿਜ ਸਮਾਰੋਹ ਵਿੱਚ ਸਭ ਤੋਂ ਪਹਿਲਾਂ ਸ਼ਾਮਲ ਹੋਏ। ਇਸ ਤੋਂ ਇਲਾਵਾ ਟੀਐਮਸੀ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਵੀ ਸਮਾਰੋਹ ਵਿੱਚ ਪਹੁੰਚੇ ਹਨ। ਇਸ ਪ੍ਰੋਗਰਾਮ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਰੀਬ 100 ਮਹਿਮਾਨਾਂ ਨੇ ਸ਼ਿਰਕਤ ਕੀਤੀ।

ਪਰਿਣੀਤੀ ਨੇ ਆਪਣੀ ਮੰਗਣੀ ‘ਚ ਪੇਸਟਲ ਕਲਰ ਲਹਿੰਗਾ ਪਹਿਨਿਆ। ਇਸ ਨੂੰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਨੇ ਡਿਜ਼ਾਈਨ ਕੀਤਾ ਹੈ। ਰਾਘਵ ਦੇ ਮਾਮਾ ਅਤੇ ਡਿਜ਼ਾਈਨਰ ਪਵਨ ਸਚਦੇਵਾ ਨੇ ਦੱਸਿਆ ਕਿ ਰਾਘਵ ਨੂੰ ਕਢਾਈ ਵਾਲੇ ਕੱਪੜੇ ਪਸੰਦ ਨਹੀਂ ਹਨ। ਉਸ ਦੇ ਪਹਿਰਾਵੇ ਨੂੰ ਸ਼ਾਨਦਾਰ ਅਤੇ ਸਟਾਈਲਿਸ਼ ਰੱਖਣ ਲਈ, ਕਰੀਮ ਰੰਗ ਦਾ ਅਚਕਨ ਬਣਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...