September 7, 2026, 3:16 am
----------- Advertisement -----------
HomeNewsEntertainmentਵਿਆਹ ਦੀਆਂ ਖਬਰਾਂ ਵਿਚਾਲੇ ਇਕੱਠੇ ਨਜ਼ਰ ਆਏ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ,...

ਵਿਆਹ ਦੀਆਂ ਖਬਰਾਂ ਵਿਚਾਲੇ ਇਕੱਠੇ ਨਜ਼ਰ ਆਏ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ, ਸਾਹਮਣੇ ਆਈਆਂ ਤਸਵੀਰਾਂ

Published on

----------- Advertisement -----------

ਬਾਲੀਵੁੱਡ ‘ਚ ਇਸ ਨਵੀਂ ਜੋੜੀ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ। ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਪ੍ਰੇਮ ਸਬੰਧ ਛੁਪਿਆ ਨਹੀਂ ਹੈ। ਇਕ ਵਾਰ ਫਿਰ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੂੰ ਏਅਰਪੋਰਟ ‘ਤੇ ਦੇਖਿਆ ਗਿਆ। ਉਨ੍ਹਾਂ ਨੂੰ ਇਸ ਤਰ੍ਹਾਂ ਇਕੱਠੇ ਦੇਖ ਕੇ ਉਨ੍ਹਾਂ ਦੇ ਵਿਆਹ ਦੀ ਚਰਚਾ ਵੀ ਤੇਜ਼ ਹੋ ਗਈ ਹੈ। ਸੋਸ਼ਲ ਮੀਡੀਆ ‘ਤੇ ਬਹੁਤ ਸਾਰੇ ਲੋਕ ਟਿੱਪਣੀ ਕਰ ਰਹੇ ਹਨ ਕਿ ਇਹ ਦੋਵੇਂ ਯਕੀਨੀ ਤੌਰ ‘ਤੇ ਵਿਆਹ ਕਰਨ ਜਾ ਰਹੇ ਹਨ। ਪਰਿਣੀਤੀ ਚੋਪੜਾ ਨੂੰ ਪਹਿਲਾਂ ਵੀ ਰਾਘਵ ਚੱਢਾ ਨਾਲ ਏਅਰਪੋਰਟ ‘ਤੇ ਦੇਖਿਆ ਗਿਆ ਸੀ। ਇਸ ਤੋਂ ਪਹਿਲਾਂ ਵੀ ਦੋਵੇਂ ਕਈ ਵਾਰ ਇਕੱਠੇ ਨਜ਼ਰ ਆ ਚੁੱਕੇ ਹਨ।

ਇਸ ਦੌਰਾਨ ਪਰਿਣੀਤੀ ਨੇ ਬਲੈਕ ਆਊਟਫਿਟ ਪਹਿਨਿਆ ਸੀ ਜਦਕਿ ਰਾਘਵ ਕੈਜ਼ੂਅਲ ਆਊਟਫਿਟ ‘ਚ ਨਜ਼ਰ ਆਏ। ਕੁਝ ਤਸਵੀਰਾਂ ‘ਚ ਦੋਵੇਂ ਇਕ-ਦੂਜੇ ਦਾ ਹੱਥ ਫੜਨ ਦੀ ਕੋਸ਼ਿਸ਼ ਕਰਦੇ ਨਜ਼ਰ ਆਏ ਪਰ ਕੈਮਰੇ ਕਾਰਨ ਦੋਹਾਂ ਨੇ ਦੂਰੀ ਬਣਾਈ ਰੱਖੀ। ਖੈਰ, ਪ੍ਰਸ਼ੰਸਕ ਇਸ ਜੋੜੀ ਨੂੰ ਬਹੁਤ ਪਿਆਰ ਦੇ ਰਹੇ ਹਨ। ਇਨ੍ਹੀਂ ਦਿਨੀਂ ਖਬਰਾਂ ਆ ਰਹੀਆਂ ਹਨ ਕਿ ਦੋਵੇਂ ਜਲਦ ਹੀ ਵਿਆਹ ਕਰ ਸਕਦੇ ਹਨ। ਹਾਲ ਹੀ ‘ਚ ਜਦੋਂ ਰਾਘਵ ਚੱਢਾ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਸਾਫ ਕਿਹਾ ਸੀ ਕਿ ਪਰਿਣੀਤੀ ਨਾਲ ਨਹੀਂ, ਸਗੋਂ ਰਾਜਨੀਤੀ ਨਾਲ ਜੁੜੇ ਸਵਾਲ ਪੁੱਛੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...