September 15, 2026, 1:01 am
----------- Advertisement -----------
HomeNewsEntertainment15 ਦਿਨਾਂ ਬਾਅਦ ਹੋਸ਼ 'ਚ ਆਏ ਕਾਮੇਡੀਅਨ ਰਾਜੂ ਸ਼੍ਰੀਵਾਸਤਵ,ਸਿਹਤ 'ਚ ਹੋ ਰਿਹਾ...

15 ਦਿਨਾਂ ਬਾਅਦ ਹੋਸ਼ ‘ਚ ਆਏ ਕਾਮੇਡੀਅਨ ਰਾਜੂ ਸ਼੍ਰੀਵਾਸਤਵ,ਸਿਹਤ ‘ਚ ਹੋ ਰਿਹਾ ਲਗਾਤਾਰ ਸੁਧਾਰ

Published on

----------- Advertisement -----------

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਪਿਛਲੇ 15 ਦਿਨਾਂ ਤੋਂ ਹਸਪਤਾਲ ਵਿੱਚ ਆਪਣੀ ਜ਼ਿੰਦਗੀ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਤੋਂ ਇਲਾਵਾ ਉਨ੍ਹਾਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੀ ਸਿਹਤਯਾਬੀ ਲਈ ਲਗਾਤਾਰ ਦੁਆਵਾਂ ਕਰ ਰਹੇ ਹਨ। ਹਰ ਕੋਈ ਆਪਣੇ ਚਹੇਤੇ ਸਟਾਰ ਦੀ ਜਲਦੀ ਵਾਪਸੀ ਦਾ ਇੰਤਜ਼ਾਰ ਕਰ ਰਿਹਾ ਹੈ। ਇਸ ਦੌਰਾਨ ਹੁਣ ਕਾਮੇਡੀਅਨ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਰਾਜੂ ਦੇ ਪ੍ਰਸ਼ੰਸਕਾਂ ਅਤੇ ਉਨ੍ਹਾਂ ਦੀਆਂ ਦੁਆਵਾਂ ਦਾ ਹੁਣ ਅਸਰ ਦਿਖਾਈ ਦੇ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਲ ਹੀ ਵਿੱਚ 15 ਦਿਨਾਂ ਬਾਅਦ ਰਾਜੂ ਸ੍ਰੀਵਾਸਚਵ ਨੂੰ ਆਖਰਕਾਰ ਹੋਸ਼ ਆ ਗਿਆ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਸ੍ਰੀਵਾਸਤਵ ਦੇ ਨਿੱਜੀ ਸਕੱਤਰ ਗਰਵੀਤ ਨਾਰੰਗ ਨੇ ਦੱਸਿਆ ਕਿ ਰਾਜੂ ਸ੍ਰੀਵਾਸਤਵ ਨੂੰ 15 ਦਿਨਾਂ ਬਾਅਦ ਹੋਸ਼ ਆਈ ਹੈ। ਦਿੱਲੀ ਦੇ ਏਮਜ਼ ਦੇ ਡਾਕਟਰਾਂ ਵੱਲੋਂ ਉਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਸ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਨਿੱਜੀ ਸਕੱਤਰ ਨੇ ਇਹ ਵੀ ਦੱਸਿਆ ਕਿ- ‘ਰਾਜੂ ਸ਼੍ਰੀਵਾਸਤਵ ਸਵੇਰੇ 8.10 ਵਜੇ ਹੋਸ਼ ‘ਚ ਆਏ। ਇਸ ਤੋਂ ਬਾਅਦ ਡਾਕਟਰਾਂ ਦੀ ਟੀਮ ਨੇ 9 ਵਜੇ ਰਾਜੂ ਦੀ ਹਾਲਤ ਦੀ ਜਾਂਚ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...