October 15, 2026, 6:24 am
----------- Advertisement -----------
HomeNewsEntertainmentਇੰਡੀਅਨ ਆਈਡਲ ਦੇ ਸੈੱਟ 'ਤੇ ਰਿਸ਼ੀ ਕਪੂਰ ਬਾਰੇ ਗੱਲ ਕਰਦੇ ਹੋਏ ਭਾਵੁਕ...

ਇੰਡੀਅਨ ਆਈਡਲ ਦੇ ਸੈੱਟ ‘ਤੇ ਰਿਸ਼ੀ ਕਪੂਰ ਬਾਰੇ ਗੱਲ ਕਰਦੇ ਹੋਏ ਭਾਵੁਕ ਹੋਏ ਰਾਕੇਸ਼ ਰੋਸ਼ਨ, ਯਾਦ ਕੀਤੀ 50 ਸਾਲ ਪੁਰਾਣੀ ਦੋਸਤੀ

Published on

----------- Advertisement -----------

70 ਅਤੇ 80 ਦੇ ਦਹਾਕੇ ਦੇ ਖੂਬਸੂਰਤ ਅਭਿਨੇਤਾ ਰਾਕੇਸ਼ ਰੋਸ਼ਨ ਨੂੰ ਹਾਲ ਹੀ ‘ਚ ਇੰਡੀਅਨ ਆਈਡਲ ਦੇ ਸੈੱਟ ‘ਤੇ ਦੇਖਿਆ ਗਿਆ ਸੀ। ਇਸ ਦੌਰਾਨ ਅਦਾਕਾਰ ਨੇ ਇੰਡੀਅਨ ਆਈਡਲ ਸ਼ੋਅ ਦੇ ਗਾਇਕਾਂ ਤੋਂ ਉਨ੍ਹਾਂ ਦੇ ਗੀਤ ਸੁਣ ਕੇ ਆਨੰਦ ਮਾਣਿਆ। ਇਸ ਦੌਰਾਨ ਉਨ੍ਹਾਂ ਨੇ ਇੰਡਸਟਰੀ ਦੇ ਆਪਣੇ ਸਾਰੇ ਦੋਸਤਾਂ ਦਾ ਵੀ ਜ਼ਿਕਰ ਕੀਤਾ। ਇਨ੍ਹਾਂ ਵਿੱਚੋਂ ਇੱਕ ਵੱਡਾ ਨਾਂ ਰਿਸ਼ੀ ਕਪੂਰ ਦਾ ਸੀ। ਰਾਕੇਸ਼ ਰੋਸ਼ਨ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਦਾ ਰਿਸ਼ੀ ਕਪੂਰ ਨਾਲ ਮੇਲ ਹੋਇਆ। ਰਿਸ਼ੀ ਕਪੂਰ ਬਾਰੇ ਗੱਲ ਕਰਦੇ ਹੋਏ ਰਾਕੇਸ਼ ਰੋਸ਼ਨ ਕਾਫੀ ਭਾਵੁਕ ਨਜ਼ਰ ਆਏ। ਆਪਣੇ ਸਭ ਤੋਂ ਚੰਗੇ ਦੋਸਤ ਬਾਰੇ ਦੱਸਦੇ ਹੋਏ ਰਾਕੇਸ਼ ਰੋਸ਼ਨ ਨੇ ਕਿਹਾ- ‘ਅਸੀਂ ਤਿੰਨ ਚਾਰ ਲੋਕ ਹਾਂ ਜੋ ਹਫ਼ਤੇ ਵਿੱਚ ਘੱਟੋ-ਘੱਟ 3-4 ਵਾਰ ਮਿਲਦੇ ਸੀ। ਜਤਿੰਦਰ, ਰਿਸ਼ੀ ਕਪੂਰ ਨਹੀਂ ਰਹੇ, ਅਸੀਂ ਉਨ੍ਹਾਂ ਨੂੰ ਬਹੁਤ ਯਾਦ ਕਰਦੇ ਹਾਂ। ਪ੍ਰੇਮ ਚੋਪੜਾ, ਸੁਜੀਤ ਕੁਮਾਰ, ਉਹ ਦੋਸਤੀ 40-50 ਸਾਲਾਂ ਤੋਂ ਚੱਲੀ ਆ ਰਹੀ ਹੈ।

ਅੱਜ ਤੱਕ ਉਹ ਦੋਸਤੀ ਬਣੀ ਹੋਈ ਹੈ । ਤੁਹਾਨੂੰ ਦੱਸ ਦੇਈਏ ਕਿ ਇੰਡੀਅਨ ਆਈਡਲ 13 ਦੇ ਸੈੱਟ ‘ਤੇ ਰਾਕੇਸ਼ ਰੋਸ਼ਨ ਨੇ ਆਪਣੇ ਸਮੇਂ ਦੀਆਂ ਕਈ ਕਹਾਣੀਆਂ ਸ਼ੇਅਰ ਕੀਤੀਆਂ ਸਨ। ਰਾਕੇਸ਼ ਰੋਸ਼ਨ ਕੋਲ ਉਸ ਸਮੇਂ ਆਪਣੇ ਦੋਸਤਾਂ ਦਾ ਇੱਕ ਸਮੂਹ ਸੀ, ਜਿਸ ਵਿੱਚ ਰਿਸ਼ੀ ਕਪੂਰ ਵੀ ਸ਼ਾਮਲ ਸਨ। ਸੁਜੀਤ ਕੁਮਾਰ, ਪ੍ਰੇਮ ਚੋਪੜਾ, ਜਤਿੰਦਰ ਵੀ ਉਸ ਗਰੁੱਪ ਦਾ ਅਹਿਮ ਹਿੱਸਾ ਸਨ। ਰਿਸ਼ੀ ਕਪੂਰ ਦੇ ਕਰੀਅਰ ਦੀ ਸ਼ੁਰੂਆਤ ਤੋਂ ਹੀ ਜਤਿੰਦਰ ਅਤੇ ਰਾਕੇਸ਼ ਰੋਸ਼ਨ ਉਨ੍ਹਾਂ ਦੇ ਸਭ ਤੋਂ ਚੰਗੇ ਦੋਸਤ ਰਹੇ ਹਨ। ਅਜਿਹੇ ‘ਚ ਇਸ ਗਰੁੱਪ ਦੀਆਂ ਸਾਰੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...