June 17, 2026, 1:30 pm
----------- Advertisement -----------
HomeNewsEntertainmentਬੁਆਏਫ੍ਰੈਂਡ ਆਦਿਲ ਨੂੰ ਮਿਲ ਰਹੀਆਂ ਧਮਕੀਆਂ ਤੋਂ ਪਰੇਸ਼ਾਨ ਹੋਈ ਰਾਖੀ ਸਾਵੰਤ ਨੇ...

ਬੁਆਏਫ੍ਰੈਂਡ ਆਦਿਲ ਨੂੰ ਮਿਲ ਰਹੀਆਂ ਧਮਕੀਆਂ ਤੋਂ ਪਰੇਸ਼ਾਨ ਹੋਈ ਰਾਖੀ ਸਾਵੰਤ ਨੇ ਗੁੱਸੇ ‘ਚ ਆਖੀ ਇਹ ਗੱਲ

Published on

----------- Advertisement -----------

ਨਵੀਂ ਦਿੱਲੀ: ਡਰਾਮਾ ਕੁਈਨ ਰਾਖੀ ਸਾਵੰਤ ਦੀ ਜ਼ਿੰਦਗੀ ਵਿੱਚ ਇਨ੍ਹੀਂ ਦਿਨੀਂ ਦਹਿਸ਼ਤ ਦਾ ਮਾਹੌਲ ਹੈ। ਰਾਖੀ ਇਕ ਵਾਰ ਫਿਰ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ ‘ਚ ਹੈ ਪਰ ਇਸ ਵਾਰ ਅਦਾਕਾਰਾ ਦਾ ਅੰਦਾਜ਼ ਥੋੜ੍ਹਾ ਬਦਲਿਆ ਹੈ। ਉਹ ਬਹੁਤ ਗੁੱਸੇ ‘ਚ ਨਜ਼ਰ ਆ ਰਹੀ ਹੈ। ਦਰਅਸਲ, ਉਸਦੇ ਬੁਆਏਫ੍ਰੈਂਡ ਆਦਿਲ ਖਾਨ ਦੇ ਫੋਨ ‘ਤੇ ਇੱਕ ਅਣਜਾਣ ਸੰਦੇਸ਼ ਨੇ ਉਸਨੂੰ ਰਾਖੀ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਹੈ। ਇਸ ਮਾਮਲੇ ‘ਤੇ ਰਾਖੀ ਕਾਫੀ ਭੜਕੀ ਹੋਈ ਹੈ। ਇੰਨਾ ਹੀ ਨਹੀਂ, ਅਭਿਨੇਤਰੀ ਨੇ ਉਲਟਾ ਉਸ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਧਮਕੀ ਦਿੱਤੀ ਹੈ। ਕੀ ਕਿਹਾ ਅਦਾਕਾਰਾ ਨੇ, ਆਓ ਤੁਹਾਨੂੰ ਦੱਸਦੇ ਹਾਂ। ਰਾਖੀ ਸਾਵੰਤ ਅਤੇ ਆਦਿਲ ਦਾ ਇੱਕ ਵੀਡੀਓ ਇੰਸਟਾਗ੍ਰਾਮ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਚ ਰਾਖੀ ਸਾਵੰਤ ਦੱਸ ਰਹੀ ਹੈ ਕਿ ਉਸਦੇ ਬੁਆਏਫ੍ਰੈਂਡ ਆਦਿਲ ਨੂੰ ਜਾਨੋਂ ਮਾਰਨ ਦੇ ਧਮਕੀ ਭਰੇ ਮੈਸੇਜੇ ਆ ਰਹੇ ਹਨ।

ਜਿਸ ਚ ਰਾਖੀ ਤੇ ਆਦਿਲ ਨੇ ਦੱਸਿਆ ਹੈ ਕਿ ਮੈਸੇਜ ਚ ਲਿਖਿਆ ਹੈ ਕਿ ਰਾਖੀ ਤੋਂ ਦੂਰ ਰਹੋ। ਫਿਰ ਰਾਖੀ ਕਹਿੰਦੀ ਹੈ ਕਿ ਅਸੀਂ ਇੱਕ ਦੂਜੇ ਦੇ ਨਾਲ ਪਿਆਰ ਕਰਦੇ ਹਾਂ..ਅਸੀਂ ਕਿਸੇ ਦਾ ਕੀ ਬਿਗਾੜਿਆ ਹੈ..’। ਇਸ ਵੀਡੀਓ ਰਾਖੀ ਨੇ ਇਹ ਵੀ ਕਹਿ ਕੇ ਉਨ੍ਹਾਂ ਨੂੰ ਪਤਾ ਨਹੀਂ ਕਿਉਂ ਸਾਨੂੰ ਕੋਈ ਜੁਦਾ ਕਰਨਾ ਚਾਹੁੰਦਾ ਹੈ। ਵੀਡੀਓ ‘ਚ ਰਾਖੀ ਕੁਝ ਭਾਵੁਕ ਹੁੰਦੀ ਹੋਈ ਵੀ ਨਜ਼ਰ ਆਈ। ਆਦਿਲ ਜੋ ਕਿ ਰਾਖੀ ਨੂੰ ਸੰਭਾਲਦਾ ਹੋਇਆ ਨਜ਼ਰ ਆ ਰਿਹਾ ਹੈ। ਪਰ ਇਸ ਵੀਡੀਓ ਨੂੰ ਦੇਖ ਯੂਜ਼ਰ ਰਾਖੀ ਨੂੰ ਹੀ ਟ੍ਰੋਲ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਹੈ- ਡਰਾਮਾ ਕੁਇਨ..ਇੱਕ ਹੋਰ ਯੂਜ਼ਰ ਨੇ ਲਿਖਿਆ ਹੈ- ‘ਰਾਖੀ ਇਜ਼ ਰਾਖੀ…ਕਦੇ ਵੀ ਇੰਟਰਟੈਂਨਮੈਂਟ ਖਤਮ ਨਹੀਂ ਹੋ ਸਕਦਾ..’। ਇੱਕ ਯੂਜ਼ਰ ਨੇ ਲਿਖਿਆ ਹੈ ਇਤਨਾ ਫੇਕ ਕੋਈ ਕੈਸੇ ਹੋ ਸਕਦਾ ਹੈ। ਇਸ ਤਰ੍ਹਾਂ ਯੂਜ਼ਰ ਇਸ ਧਮਕੀ ਨੂੰ ਫੇਕ ਦੱਸ ਰਹੇ ਹਨ। ਹੁਣ ਤਾਂ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਇਸ ਧਮਕੀ ਵਾਲੇ ਮੈਸੇਜ ‘ਚ ਕਿੰਨੀ ਸੱਚਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...