October 31, 2026, 4:36 pm
----------- Advertisement -----------
HomeNewsEntertainmentThe Kashmir Files ਦੇਖ ਕੇ ਨਹੀਂ ਰੁਕੇ ਰਾਖੀ ਸਾਵੰਤ ਦੇ ਹੰਝੂ, ਕਿਹਾ-ਕਸ਼ਮੀਰੀ...

The Kashmir Files ਦੇਖ ਕੇ ਨਹੀਂ ਰੁਕੇ ਰਾਖੀ ਸਾਵੰਤ ਦੇ ਹੰਝੂ, ਕਿਹਾ-ਕਸ਼ਮੀਰੀ ਪੰਡਤਾਂ ਦਾ …

Published on

----------- Advertisement -----------

ਫਿਲਮ ਕਸ਼ਮੀਰ ਫਾਈਲਸ ਇਨ੍ਹੀਂ ਦਿਨੀਂ ਆਪਣੀ ਕਹਾਣੀ ਨੂੰ ਲੈ ਕੇ ਕਾਫੀ ਚਰਚਾ ‘ਚ ਹੈ। ਇਸ ਫਿਲਮ ਨੂੰ ਦੇਖਣ ਲਈ ਸਿਨੇਮਾਘਰਾਂ ‘ਚ ਲੰਬੀ ਲਾਈਨ ਲੱਗੀ ਹੋਈ ਹੈ। ਇਸ ਦੌਰਾਨ ਬਾਲੀਵੁੱਡ ਦੀ ਐਂਟਰਟੇਨਮੈਂਟ ਕੁਈਨ ਰਾਖੀ ਸਾਵੰਤ ਵੀ ਆਪਣੀ ਮਾਂ ਨਾਲ ਇਹ ਫਿਲਮ ਦੇਖਣ ਪਹੁੰਚੀ। ਫਿਲਮ ਦੇਖਣ ਤੋਂ ਬਾਅਦ ਰਾਖੀ ਦਾ ਇਕ ਵੱਖਰਾ ਪੱਖ ਦੇਖਣ ਨੂੰ ਮਿਲਿਆ। ਜਿਵੇਂ ਹੀ ਰਾਖੀ ਥੀਏਟਰ ਤੋਂ ਬਾਹਰ ਆਈ ਤਾਂ ਮੀਡੀਆ ਰਿਪੋਰਟਰਾਂ ਨੇ ਉਸ ਨੂੰ ਘੇਰ ਲਿਆ। ਜਦੋਂ ਉਸ ਨੂੰ ਫਿਲਮ ਬਾਰੇ ਪੁੱਛਿਆ ਗਿਆ ਤਾਂ ਉਹ ਰੋਣ ਲੱਗ ਪਈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਬਚਪਨ ਤੋਂ ਲੈ ਕੇ ਹੁਣ ਤੱਕ ਇਸ ਬਾਰੇ ਕੁਝ ਨਹੀਂ ਪਤਾ ਸੀ ਕਿ ਕਸ਼ਮੀਰ ਵਿੱਚ ਲੋਕਾਂ ਨਾਲ ਅਜਿਹਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਲੋਕ ਖੁਸ਼ ਹੋ ਕੇ ਇਹ ਫਿਲਮ ਦੇਖਣ ਜਾਂਦੇ ਹਨ ਅਤੇ ਰੋਂਦੇ ਹੋਏ ਬਾਹਰ ਆ ਜਾਂਦੇ ਹਨ। ਉਸ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਤੇ ਲੋਕ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਰਾਖੀ ਸਾਵੰਤ ਨੂੰ ਹਮੇਸ਼ਾ ਹੀ ਬੇਬਾਕ ਬੋਲਦੇ ਦੇਖਿਆ ਗਿਆ ਹੈ। ਇਸ ਤੋਂ ਇਲਾਵਾ ਉਹ ਆਪਣੇ ਅਨੋਖੇ ਅੰਦਾਜ਼ ਅਤੇ ਵੀਡੀਓਜ਼ ਕਾਰਨ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਲੋਕ ਉਨ੍ਹਾਂ ਬਾਰੇ ਅਜੀਬੋ-ਗਰੀਬ ਟਿੱਪਣੀਆਂ ਅਤੇ ਟ੍ਰੋਲ ਕਰਦੇ ਹਨ। ਇਹ ਪਹਿਲੀ ਵਾਰ ਹੈ ਜਦੋਂ ਲੋਕ ਉਸ ਦੀ ਤਾਰੀਫ਼ ਕਰਦੇ ਨਹੀਂ ਥੱਕ ਰਹੇ ਹਨ। ਰਾਖੀ ਸਾਵੰਤ ਤੋਂ ਇਲਾਵਾ ਉਸ ਦੀ ਮਾਂ ਵੀ ਇਸ ਫਿਲਮ ਨੂੰ ਦੇਖ ਕੇ ਭਾਵੁਕ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...

ਪੰਜਾਬ ਚੋਣਾਂ, ਧੂਰੀ ਤੋਂ ਚੋਣ ਲੜਨਗੇ CM ਮਾਨ, AAP ਦੇ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਪੰਜਾਬ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ...

‘ਜਸਵੰਤ ਖਾਲੜਾ ਦੀ ਫ਼ਿਲਮ ਦਾ ਤੁਸੀਂ ਮਜ਼ਾਕ ਉਡਾਇਆ, ਅਸੀਂ ਉਸ ਲਈ ਬਹੁਤ ਲੜਾਈ ਲੜੀ’: ਦਿਲਜੀਤ ਦੋਸਾਂਝ

ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਵੀਂ ਦਿੱਲੀ ਵਿਚ ਆਪਣੇ 'ਔਰਾ ਇੰਡੀਆ ਟੂਰ 2026'...

1 ਨਵੰਬਰ ਨੂੰ ਮਾਵਾਂ ਭੈਣਾਂ ਦੇ ਮੋਬਾਇਲ ਫ਼ੋਨਾਂ ’ਤੇ ਵੱਜੇਗੀ ਖ਼ੁਸ਼ੀਆਂ ਦੀ ਘੰਟੀ- ਅਮਨ ਅਰੋੜਾ

 ‘ਆਪ’ ਨੇਤਾ ਤੇ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ...

ਖੜਗੇ, ਸੋਨੀਆ, ਰਾਹੁਲ ਗਾਂਧੀ ਵਲੋਂ ਇੰਦਰਾ ਗਾਂਧੀ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ

 ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ...

ਗੈਰ-ਕਾਨੂੰਨੀ ਮਾਈਨਿੰਗ ’ਤੇ ਮਾਨ ਸਰਕਾਰ ਦੀ ਸਖ਼ਤੀ, 5 ਸਾਲਾਂ ’ਚ 1,845 ਐੱਫਆਈਆਰ ਦਰਜ, 3,988 ਵਾਹਨ ਜ਼ਬਤ

*ਚੰਡੀਗੜ੍ਹ, 30 ਅਕਤੂਬਰ:*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...