October 17, 2026, 5:36 am
----------- Advertisement -----------
HomeNewsEntertainmentਬੇਹੱਦ ਸਟਾਈਲਿਸ਼ ਅੰਦਾਜ਼ 'ਚ ਬੁਆਏਫ੍ਰੈਂਡ ਆਦਿਲ ਨਾਲ ਨਜ਼ਰ ਆਈ ਰਾਖੀ ਸਾਵੰਤ,ਦੇਖੋ ਤਸਵੀਰਾਂ

ਬੇਹੱਦ ਸਟਾਈਲਿਸ਼ ਅੰਦਾਜ਼ ‘ਚ ਬੁਆਏਫ੍ਰੈਂਡ ਆਦਿਲ ਨਾਲ ਨਜ਼ਰ ਆਈ ਰਾਖੀ ਸਾਵੰਤ,ਦੇਖੋ ਤਸਵੀਰਾਂ

Published on

----------- Advertisement -----------

ਰਾਖੀ ਸਾਵੰਤ ਦਾ ਇਸ ਦੌਰਾਨ ਬੁਆਏਫ੍ਰੈਂਡ ਆਦਿਲ ਨਾਲ ਬੇਹੱਦ ਸਟਾਈਲਿਸ਼ ਅੰਦਾਜ਼ ‘ਚ ਨਜ਼ਰ ਆਈ। ਰਾਖੀ ਨੂੰ ਆਪਣੇ ਲੁੱਕ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ। ਅਸਲ ‘ਚ ਰਾਖੀ ਸਾਵੰਤ ਨੇ ਕਾਫੀ ਲਾਊਡ ਮੇਕਅੱਪ ਕੀਤਾ ਸੀ ਜਿਸ ਨੂੰ ਉਨ੍ਹਾਂ ਦੇ ਫੈਨਜ਼ ਪਸੰਦ ਨਹੀਂ ਕਰ ਰਹੇ ਹਨ। ਲਾਊਡ ਮੇਕਅੱਪ ਕਾਰਨ ਰਾਖੀ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ। ਸਾਹਮਣੇ ਆਈਆਂ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਇਸ ਦੌਰਾਨ ਰਾਖੀ ਲਾਲ ਅਤੇ ਬਲੈਕ ਲੁੱਕ ‘ਚ ਕਾਫੀ ਕੂਲ ਅੰਦਾਜ਼ ‘ਚ ਨਜ਼ਰ ਆਈ।

ਇਸ ਦੇ ਨਾਲ ਹੀ ਆਦਿਲ ਉਸ ਦੇ ਨਾਲ ਲਾਈਨਿੰਗ ਸ਼ਰਟ ਅਤੇ ਜੀਨਸ ‘ਚ ਕੈਜ਼ੂਅਲ ਲੁੱਕ ‘ਚ ਨਜ਼ਰ ਆਏ। ਰਾਖੀ ਸਾਵੰਤ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਫੈਨਜ਼ ਨਾਲ ਇਕ ਤੋਂ ਵਧ ਕੇ ਇਕ ਫਨੀ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਰਾਖੀ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਰਾਖੀ ਸਾਵੰਤ ਅਤੇ ਆਦਿਲ ਲੰਬੇ ਸਮੇਂ ਤੋਂ ਇੱਕ-ਦੂਜੇ ਦੇ ਨਾਲ ਰਿਸ਼ਤੇ ਵਿੱਚ ਹਨ ਅਤੇ ਉਨ੍ਹਾਂ ਦੀ ਬਾਂਡਿੰਗ ਨੂੰ ਦੇਖ ਕੇ ਹਰ ਕੋਈ ਉਨ੍ਹਾਂ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਕਿਸੇ ਨੇ ਅਧਿਕਾਰਤ ਨਹੀਂ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...