September 6, 2026, 3:12 pm
----------- Advertisement -----------
HomeNewsEntertainmentRC 15 ਦੇ ਸੈੱਟ 'ਤੇ ਕਿਆਰਾ ਅਡਵਾਨੀ ਨੇ ਮਨਾਇਆ ਰਾਮ ਚਰਨ ਦਾ...

RC 15 ਦੇ ਸੈੱਟ ‘ਤੇ ਕਿਆਰਾ ਅਡਵਾਨੀ ਨੇ ਮਨਾਇਆ ਰਾਮ ਚਰਨ ਦਾ ਪ੍ਰੀ-ਬਰਥਡੇ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Published on

----------- Advertisement -----------

ਫਿਲਮ RRR ਦੀ ਸਫਲਤਾ ਤੋਂ ਬਾਅਦ ਰਾਮ ਚਰਨ ਨੇ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ ਅਤੇ ਹਾਲ ਹੀ ਵਿੱਚ ਉਸਨੂੰ ਆਪਣੀ ਅਗਲੀ ਫਿਲਮ ‘ਆਰਸੀ 15’ ਦੀ ਸ਼ੂਟਿੰਗ ਦੌਰਾਨ ਇੱਕ ਪਿਆਰਾ ਸਰਪ੍ਰਾਈਜ਼ ਮਿਲਿਆ ਹੈ। ਫਿਲਮ ਦੀ ਸਟਾਰ ਕਾਸਟ ਅਤੇ ਕਰੂ ਨੇ ਰਾਮ ਚਰਨ ਦਾ ਪ੍ਰੀ-ਜਨਮਦਿਨ ਮਨਾਇਆ, ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। 27 ਮਾਰਚ 1985 ਨੂੰ ਜਨਮੇ ਰਾਮ ਚਰਨ ਆਪਣਾ 38ਵਾਂ ਜਨਮਦਿਨ ਮਨਾਉਣ ਵਾਲੇ ਹਨ। ਜਨਮਦਿਨ ਤੋਂ ਪਹਿਲਾਂ, ਉਸਦੀ ਸਹਿ-ਸਟਾਰ ਕਿਆਰਾ ਅਡਵਾਨੀ ਅਤੇ ਨਿਰਦੇਸ਼ਕ ਐਸ ਸ਼ੰਕਰ ਸਮੇਤ ਪੂਰੀ ਸਟਾਰ ਕਾਸਟ ਨੇ ਰਾਮ ਦਾ ਪ੍ਰੀ-ਜਨਮਦਿਨ ਮਨਾਇਆ। ਸੁੰਦਰ ਸਜਾਵਟ ਦੇ ਨਾਲ ਉਨ੍ਹਾਂ ‘ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਗਈ।

ਫਿਰ ਉਸ ਨੇ ਸ਼ੰਕਰ ਅਤੇ ਕਿਆਰਾ ਨਾਲ ਆਪਣੇ ਜਨਮ ਦਿਨ ਦਾ ਕੇਕ ਕੱਟਿਆ। ਕੁਝ ਦਿਨ ਪਹਿਲਾਂ ਰਾਮ ਚਰਨ ਨੇ ‘ਆਰਸੀ 15’ ਦੇ ਸੈੱਟ ਤੋਂ ਇੱਕ ਵੀਡੀਓ ਸ਼ੇਅਰ ਕੀਤਾ ਸੀ। ਕਲਿੱਪ ਰਾਹੀਂ ਉਸ ਨੇ ਦੱਸਿਆ ਕਿ ਕਿਵੇਂ ਉਸ ਦਾ ਸੁਆਗਤ ਕੀਤਾ ਗਿਆ। ਪ੍ਰਭੂ ਦੇਵਾ ਅਤੇ ‘ਆਰਸੀ 15’ ਦੀ ਟੀਮ ਨੇ ਆਸਕਰ ਜੇਤੂ ਗੀਤ ‘ਨਾਟੁ ਨਾਟੂ’ ‘ਤੇ ਰਾਮ ਚਰਨ ਦਾ ਸੁਆਗਤ ਕੀਤਾ। ਤੁਹਾਨੂੰ ਦੱਸ ਦੇਈਏ ਕਿ ਰਾਮ ਚਰਨ ਦੀ ਫਿਲਮ ‘RRR’ ਦੇ ਗੀਤ ‘ਨਾਟੂ ਨਾਟੂ’ ਨੂੰ ਬੈਸਟ ਓਰੀਜਨਲ ਗੀਤ ਦੀ ਸ਼੍ਰੇਣੀ ‘ਚ ਆਸਕਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...