June 3, 2026, 5:38 pm
----------- Advertisement -----------
HomeNewsEntertainmentਐਤਵਾਰ ਨੂੰ ਚਮਕੀ ਅਕਸ਼ੇ ਕੁਮਾਰ ਦੀ ਕਿਸਮਤ, 'ਰਾਮ ਸੇਤੂ' ਨੇ ਛੇਵੇਂ ਦਿਨ...

ਐਤਵਾਰ ਨੂੰ ਚਮਕੀ ਅਕਸ਼ੇ ਕੁਮਾਰ ਦੀ ਕਿਸਮਤ, ‘ਰਾਮ ਸੇਤੂ’ ਨੇ ਛੇਵੇਂ ਦਿਨ ਕੀਤੀ ਇੰਨੀ ਕਮਾਈ

Published on

----------- Advertisement -----------

ਨਵੀਂ ਦਿੱਲੀ: ਅਕਸ਼ੇ ਕੁਮਾਰ ਅਤੇ ਜੈਕਲੀਨ ਫਰਨਾਂਡੀਜ਼ ਦੀ ਮੋਸਟ ਅਵੇਟਿਡ ਫਿਲਮ ‘ਰਾਮ ਸੇਤੂ’ ਰਿਲੀਜ਼ ਹੋ ਗਈ ਹੈ। ਜਦੋਂ ਤੋਂ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਲੋਕ ਇਸ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ ਦੀਵਾਲੀ ਦੇ ਖਾਸ ਮੌਕੇ ‘ਤੇ ਰਿਲੀਜ਼ ਹੋਈ ਸੀ। ਅਜਿਹੇ ‘ਚ ਹੁਣ ਸਾਰਿਆਂ ਦੀਆਂ ਨਜ਼ਰਾਂ ਰਾਮ ਸੇਤੂ ਦੀ ਬਾਕਸ ਆਫਿਸ ਰਿਪੋਰਟ ‘ਤੇ ਟਿਕੀਆਂ ਹੋਈਆਂ ਹਨ। ਪਹਿਲੇ ਦਿਨ ਸ਼ਾਨਦਾਰ ਕਲੈਕਸ਼ਨ ਕਰਨ ਤੋਂ ਬਾਅਦ ਫਿਲਮ ਦੇ ਬਾਕੀ ਦਿਨਾਂ ਦਾ ਕਲੈਕਸ਼ਨ ਵੀ ਜ਼ਬਰਦਸਤ ਰਿਹਾ। ਰਾਮ ਸੇਤੂ ਨੇ ਪਹਿਲੇ ਦਿਨ ਬਾਕਸ ਆਫਿਸ ‘ਤੇ ਕਾਫੀ ਕਮਾਈ ਕੀਤੀ ਸੀ। ਅਕਸ਼ੇ ਕੁਮਾਰ ਦੀ ਫਿਲਮ ਦਾ ਕਲੈਕਸ਼ਨ ਪਹਿਲੇ ਦਿਨ ਕਰੀਬ 15.25 ਕਰੋੜ ਸੀ।

ਇਸ ਤੋਂ ਬਾਅਦ ਦੂਜੇ ਦਿਨ ਫਿਲਮ ਦੀ ਕਮਾਈ ਥੋੜ੍ਹੀ ਘੱਟ ਹੋਈ ਅਤੇ ਦੂਜੇ ਦਿਨ ਇਸ ਨੇ 11.4 ਕਰੋੜ ਦਾ ਕਾਰੋਬਾਰ ਕੀਤਾ। ਤੀਜੇ ਦਿਨ ਵੀ ਫਿਲਮ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ ਅਤੇ ਕਾਰੋਬਾਰ 8.75 ਕਰੋੜ ਦੇ ਕਰੀਬ ਰਹਿ ਗਿਆ। ਫਿਲਮ ਨੇ ਚੌਥੇ ਦਿਨ 6.05 ਕਰੋੜ ਦਾ ਕਾਰੋਬਾਰ ਕੀਤਾ। ਸ਼ਨੀਵਾਰ ਭਾਵ ਪੰਜਵੇਂ ਦਿਨ ਫਿਲਮ ਦੇ ਪ੍ਰਦਰਸ਼ਨ ਵਿੱਚ ਥੋੜ੍ਹਾ ਸੁਧਾਰ ਹੋਇਆ ਹੈ। ਫਿਲਮ ਨੇ ਪੰਜਵੇਂ ਦਿਨ 7.7 ਕਰੋੜ ਦਾ ਕਾਰੋਬਾਰ ਕੀਤਾ। ਛੇਵੇਂ ਦਿਨ ਐਤਵਾਰ ਦੇ ਸ਼ੁਰੂਆਤੀ ਅੰਕੜਿਆਂ ਮੁਤਾਬਕ ਫਿਲਮ ਦੀ ਕਮਾਈ ਵਧੀ ਹੈ। ਖਬਰਾਂ ਮੁਤਾਬਕ ਫਿਲਮ ਨੇ ਛੇਵੇਂ ਦਿਨ 8.50 ਕਰੋੜ ਦੀ ਕਮਾਈ ਕੀਤੀ ਹੈ। ਯਾਨੀ ਫਿਲਮ ਨੇ ਹੁਣ ਤੱਕ ਬਾਕਸ ਆਫਿਸ ‘ਤੇ ਕੁੱਲ 57.25 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ,ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ

ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁੱਖ ਮੰਤਰੀ...

ਕੀਰਤਪੁਰ ‘ਚ ਨਿਹੰਗਾਂ ਵੱਲੋਂ ‘ਖ਼ਾਲਸਾ ਟੈਕਸ’ ਦੀ ਵਸੂਲੀ, ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਵਿਰੋਧ

ਹਿਮਾਚਲ ਪ੍ਰਦੇਸ਼ ਵਿੱਚ ਵਾਹਨਾਂ ‘ਤੇ ਲੱਗਣ ਵਾਲੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਜਥੇਬੰਦੀ...

ਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੌਤ

ਦਿੱਲੀ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਾਲਵੀਆ ਨਗਰ ਸਥਿਤ...

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...