September 14, 2026, 12:08 am
----------- Advertisement -----------
HomeNewsEntertainmentਬਾਕਸ ਆਫਿਸ ਤੇ ਫਿੱਕੀ ਪਈ ਅਕਸ਼ੇ ਕੁਮਾਰ ਦੀ 'ਰਾਮ ਸੇਤੂ, ਜਾਣੋ ਅੱਠਵੇਂ...

ਬਾਕਸ ਆਫਿਸ ਤੇ ਫਿੱਕੀ ਪਈ ਅਕਸ਼ੇ ਕੁਮਾਰ ਦੀ ‘ਰਾਮ ਸੇਤੂ, ਜਾਣੋ ਅੱਠਵੇਂ ਦਿਨ ਦਾ ਕਲੈਕਸ਼ਨ

Published on

----------- Advertisement -----------

ਦੀਵਾਲੀ ਤੋਂ ਇਕ ਦਿਨ ਬਾਅਦ ਰਿਲੀਜ਼ ਹੋਈ ਅਕਸ਼ੈ ਕੁਮਾਰ ਸਟਾਰਰ ਫਿਲਮ ‘ਰਾਮ ਸੇਤੂ’ ਪਿਛਲੇ ਅੱਠ ਦਿਨਾਂ ਤੋਂ ਬਾਕਸ ਆਫਿਸ ‘ਤੇ ਸੰਘਰਸ਼ ਕਰ ਰਹੀ ਹੈ ਪਰ ਫਿਲਮ ਨੂੰ ਉਮੀਦ ਮੁਤਾਬਕ ਦਰਸ਼ਕਾਂ ਦਾ ਹੁੰਗਾਰਾ ਨਹੀਂ ਮਿਲ ਰਿਹਾ ਹੈ। ਇਸ ਕਾਰਨ ‘ਰਾਮ ਸੇਤੂ’ ਦਾ ਬਾਕਸ ਆਫਿਸ ਕਲੈਕਸ਼ਨ ਵੀ ਹਰ ਦਿਨ ਘੱਟ ਰਿਹਾ ਹੈ। ਆਓ ਜਾਣਦੇ ਹਾਂ ‘ਰਾਮ ਸੇਤੂ’ ਨੇ ਅੱਠਵੇਂ ਦਿਨ ਕਿੰਨੀ ਕਮਾਈ ਕੀਤੀ ਹੈ।


‘ਰਾਮ ਸੇਤੂ’ ਦਾ ਬਾਕਸ ਆਫਿਸ ਕਲੈਕਸ਼ਨ
ਦਿਨ 1 – 15.25 ਕਰੋੜ ਰੁਪਏ
ਦਿਨ 2 – 11.4 ਕਰੋੜ ਰੁਪਏ
ਦਿਨ 3 – 8.75 ਕਰੋੜ ਰੁਪਏ
ਦਿਨ 4 – 6.5 ਕਰੋੜ ਰੁਪਏ
ਦਿਨ 5- 7.7 ਕਰੋੜ ਰੁਪਏ
ਦਿਨ 6- 7.25 ਕਰੋੜ ਰੁਪਏ
ਦਿਨ 7- 3 ਕਰੋੜ ਰੁਪਏ
ਦਿਨ 8- 2.90 ਕਰੋੜ ਰੁਪਏ
ਕੁੱਲ – 61.90 ਕਰੋੜ ਰੁਪਏ


ਸਾਲ 2022 ਅਕਸ਼ੈ ਕੁਮਾਰ ਲਈ ਚੰਗਾ ਨਹੀਂ ਰਿਹਾ। ਇਸ ਸਾਲ ਉਨ੍ਹਾਂ ਦੀਆਂ ਤਿੰਨ ਫਿਲਮਾਂ ਸਮਰਾਟ ਪ੍ਰਿਥਵੀਰਾਜ, ਕਟਪੁਤਲੀ, ਰਕਸ਼ਾ ਬੰਧਨ ਲਗਾਤਾਰ ਫਲਾਪ ਰਹੀਆਂ। ਇਸ ਦੇ ਨਾਲ ਹੀ ਅਕਸ਼ੇ ਨੂੰ ‘ਰਾਮ ਸੇਤੂ’ ਤੋਂ ਕਾਫੀ ਉਮੀਦਾਂ ਸਨ ਪਰ ਇਹ ਫਿਲਮ ਵੀ ਦਰਸ਼ਕਾਂ ਦੀ ਕਸੌਟੀ ‘ਤੇ ਖਰੀ ਨਹੀਂ ਉਤਰ ਸਕੀ। ਰਾਮ ਸੇਤੂ 200 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਸੀ। ਪਰ ਫਿਲਮ ਨੇ ਹੁਣ ਤੱਕ ਕੁੱਲ 61.90 ਰੁਪਏ ਦਾ ਕਲੈਕਸ਼ਨ ਕਰ ਲਿਆ ਹੈ। ਯਾਨੀ ਫਿਲਮ ਨੇ ਅੱਧੀ ਲਾਗਤ ਵੀ ਨਹੀਂ ਵਸੂਲੀ ਹੈ। ਰਾਮ ਸੇਤੂ ਵਿੱਚ ਅਕਸ਼ੈ ਕੁਮਾਰ ਦੇ ਨਾਲ ਜੈਕਲੀਨ ਫਰਨਾਂਡੀਜ਼ ਅਤੇ ਨੁਸਰਤ ਭਰੂਚਾ ਵੀ ਅਹਿਮ ਭੂਮਿਕਾਵਾਂ ਵਿੱਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...