September 5, 2026, 8:15 pm
----------- Advertisement -----------
HomeNewsEntertainmentਰਣਬੀਰ-ਆਲੀਆ ਦੀ ਮਹਿੰਦੀ ਸੈਰੇਮਨੀ 'ਚ ਖੂਬ ਹੋਈ ਮਸਤੀ, ਤਸਵੀਰਾਂ ਆਈਆਂ ਸਾਹਮਣੇ

ਰਣਬੀਰ-ਆਲੀਆ ਦੀ ਮਹਿੰਦੀ ਸੈਰੇਮਨੀ ‘ਚ ਖੂਬ ਹੋਈ ਮਸਤੀ, ਤਸਵੀਰਾਂ ਆਈਆਂ ਸਾਹਮਣੇ

Published on

----------- Advertisement -----------

ਰਣਬੀਰ ਕਪੂਰ ਅਤੇ ਆਲੀਆ ਭੱਟ 14 ਅਪ੍ਰੈਲ ਨੂੰ ਵਿਆਹ ਦੇ ਬੰਧਨ ਵਿਚ ਬੱਝ ਚੁਕੇ ਹਨ। ਸਭ ਦਾ ਪਸੰਦੀਦਾ ਜੋੜਾ ਵਿਆਹ ਤੋਂ ਬਾਅਦ ਵੀ ਸੁਰਖੀਆਂ ‘ਚ ਬਣਿਆ ਹੋਇਆ ਹੈ। ਪ੍ਰਸ਼ੰਸਕ ਇਸ ਵਿਆਹ ਦੀਆਂ ਸਾਰੀਆਂ ਰਸਮਾਂ ਦੀ ਇਕ ਝਲਕ ਪਾਉਣ ਲਈ ਬੇਤਾਬ ਹਨ।

ਇਸ ਸਿਲਸਿਲੇ ‘ਚ ਹਾਲ ਹੀ ‘ਚ ਨਵੀਂ ਵਿਆਹੀ ਦੁਲਹਨ ਆਲੀਆ ਭੱਟ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਆਪਣੀ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ‘ਚ ਆਲੀਆ-ਰਣਬੀਰ ਆਪਣੇ ਪਰਿਵਾਰਕ ਮੈਂਬਰਾਂ ਨਾਲ ਖੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ‘ਚ ਰਣਬੀਰ ਆਪਣੇ ਪਿਤਾ ਰਿਸ਼ੀ ਕਪੂਰ ਦੀ ਫੋਟੋ ਨਾਲ ਫੋਟੋ ਖਿਚਵਾਉਂਦੇ ਨਜ਼ਰ ਆ ਰਹੇ ਹਨ।


ਆਪਣੀ ਮਹਿੰਦੀ ਸੈਰੇਮਨੀ ‘ਚ ਅਭਿਨੇਤਰੀ ਆਲੀਆ ਗੁਲਾਬੀ ਰੰਗ ਦੇ ਲਹਿੰਗੇ ‘ਚ ਬੇਹੱਦ ਖੂਬਸੂਰਤ ਲੱਗ ਰਹੀ ਸੀ।

ਇਸ ਦੇ ਨਾਲ ਹੀ ਅਭਿਨੇਤਾ ਰਣਬੀਰ ਕਪੂਰ ਵੀ ਲਾਲ ਰੰਗ ਦੇ ਪਠਾਨੀ ਸੂਟ ਵਿੱਚ ਆਪਣੀ ਦੁਲਹਨੀਆ ਨੂੰ ਪੂਰੀ ਟੱਕਰ ਦਿੰਦੇ ਹੋਏ ਨਜ਼ਰ ਆਏ।

ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹੋਏ ਆਲੀਆ ਭੱਟ ਨੇ ਇਕ ਲੰਮਾ ਨੋਟ ਵੀ ਲਿਖਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...