July 20, 2026, 2:51 am
----------- Advertisement -----------
HomeNewsEntertainmentਪਹਿਲੀ ਵਾਰ ਧੀ ਰਾਹਾ ਨਾਲ ਸਪਾਟ ਹੋਏ ਰਣਬੀਰ-ਆਲੀਆ ,ਦੇਖੋ ਵਾਇਰਲ ਹੋ ਰਹੀਆਂ...

ਪਹਿਲੀ ਵਾਰ ਧੀ ਰਾਹਾ ਨਾਲ ਸਪਾਟ ਹੋਏ ਰਣਬੀਰ-ਆਲੀਆ ,ਦੇਖੋ ਵਾਇਰਲ ਹੋ ਰਹੀਆਂ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਭਿਨੇਤਾ ਰਣਬੀਰ ਕਪੂਰ ਅਤੇ ਆਲੀਆ ਭੱਟ ਨੂੰ ਸ਼ੁੱਕਰਵਾਰ (13 ਜਨਵਰੀ) ਦੀ ਸਵੇਰ ਨੂੰ ਬੇਟੀ ਰਾਹਾ ਨਾਲ ਦੇਖਿਆ ਗਿਆ। ਉਨ੍ਹਾਂ ਨਾਲ ਆਲੀਆ ਦੀ ਭੈਣ ਸ਼ਾਹੀਨ ਭੱਟ ਵੀ ਨਜ਼ਰ ਆਈ। ਇਸ ਦੌਰਾਨ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਆਲੀਆ ਅਤੇ ਰਣਬੀਰ ਦੋਵਾਂ ਨੇ ਮੀਡੀਆ ਨੂੰ ਬੇਨਤੀ ਕੀਤੀ ਹੈ ਅਤੇ ਕਿਹਾ ਹੈ ਕਿ ਕੋਈ ਵੀ ਉਨ੍ਹਾਂ ਦੀ ਬੱਚੀ ਦੀ ਫੋਟੋ ਵਾਇਰਲ ਨਾ ਕਰੇ। ਹੁਣ ਆਲੀਆ, ਰਣਬੀਰ ਅਤੇ ਰਾਹਾ ਦੀ ਮਾਸੀ ਸ਼ਾਹੀਨ ਭੱਟ ਆਊਟਿੰਗ ਲਈ ਰਵਾਨਾ ਹੋ ਗਏ ਹਨ। ਕੁੱਲ ਮਿਲਾ ਕੇ ਰਾਹਾ ਦੀ ਪਹਿਲੀ ਤਸਵੀਰ ਸਾਹਮਣੇ ਆ ਚੁੱਕੀ ਹੈ ਪਰ ਅਜੇ ਵੀ ਬੱਚੀ ਦਾ ਚਿਹਰਾ ਨਹੀਂ ਆਇਆ ਹੈ। ਆਲੀਆ ਭੱਟ ਅਤੇ ਰਣਬੀਰ ਕਪੂਰ ਆਪਣੀ ਬੱਚੀ ਰਾਹਾ ਨਾਲ ਬਾਹਰ ਘੁੰਮਣ ਗਏ ਸਨ।

ਉਨ੍ਹਾਂ ਨਾਲ ਸ਼ਾਹੀਨ ਭੱਟ ਵੀ ਨਜ਼ਰ ਆਈ। ਤਿੰਨੋ ਆਪਣੀ ਸਵੇਰ ਨੂੰ ਸੁੰਦਰ ਬਨਾਉਣ ਲਈ ਬੇਬੀ ਰਾਹਾ ਦੇ ਨਾਲ ਸਵੇਰ ਦੀ ਸੈਰ ਉੱਤੇ ਨਿਕਲੇ ਸਨ। ਬਾਅਦ ‘ਚ ਸਾਹਮਣੇ ਆਈਆਂ ਤਸਵੀਰਾਂ ‘ਚ ਆਲੀਆ ਨੇ ਰਾਹਾ ਨੂੰ ਆਪਣੇ ਸਿਨੇ ਨਾਲ ਲਗਾ ਰੱਖਿਆ ਸੀ। ਇੱਕ ਤਸਵੀਰ ਵਿੱਚ ਰਾਹਾ ਨੂੰ ਆਪਣੀ ਮੰਮੀ ਆਲੀਆ ਦੀ ਗੋਦੀ ਵਿੱਚ ਦੇਖਿਆ ਜਾ ਸਕਦਾ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਰਣਬੀਰ ਕਪੂਰ ਅਤੇ ਆਲੀਆ ਭੱਟ ਨੇ ਕਈ ਸਾਲਾਂ ਤੱਕ ਇੱਕ ਦੂਜੇ ਨੂੰ ਡੇਟ ਕੀਤਾ, ਜਿਸ ਤੋਂ ਬਾਅਦ ਦੋਵਾਂ ਨੇ ਪਿਛਲੇ ਸਾਲ ਅਪ੍ਰੈਲ 2022 ਵਿੱਚ ਵਿਆਹ ਕਰ ਲਿਆ। ਇਸ ਦੇ ਨਾਲ ਹੀ, ਸਾਲ 6 ਨਵੰਬਰ 2022 ਨੂੰ ਇਹ ਜੋੜਾ ਇੱਕ ਪਿਆਰੀ ਜਿਹੀ ਬੱਚੀ ਦੇ ਮਾਪੇ ਬਣੇ। ਦੋਵਾਂ ਨੇ ਆਪਣੀ ਧੀ ਦੇ ਨਾਮ ਦਾ ਖੁਲਾਸਾ ਕਰ ਦਿੱਤਾ ਸੀ, ਪਰ ਅਜੇ ਤੱਕ ਦੋਵਾਂ ਨੇ ਬੱਚੀ ਦਾ ਚਿਹਰਾ ਨਹੀਂ ਦਿਖਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ‘ਚ ਬੱਦਲ ਫਟਣ ਨਾਲ ਤਬਾਹੀ ! ਕਈ ਲੋਕਾਂ ਦੀ ਮੌਤ, ਨਦੀਆਂ-ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ

ਜੰਮੂ-ਕਸ਼ਮੀਰ ਦੇ ਪੁੰਛ ਅਤੇ ਕਿਸ਼ਤਵਾੜ ਵਿੱਚ ਸ਼ਨੀਵਾਰ ਰਾਤ ਨੂੰ ਬੱਦਲ ਫਟਣ ਨਾਲ ਤਬਾਹੀ ਮੱਚ...

ਸਿੱਖਿਆ ਵਿਭਾਗ ਦਾ ਐਕਸ਼ਨ ਮੋਡ: ਖ਼ਰਾਬ ਨਤੀਜੇ ਦੇਣ ਵਾਲੇ 68 ਸਕੂਲ ਪ੍ਰਿੰਸੀਪਲਾਂ ਖ਼ਿਲਾਫ਼ ਕਾਰਵਾਈ ਸ਼ੁਰੂ, ਮੰਗਿਆ ਸਪਸ਼ਟੀਕਰਨ

ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ...

ਕਿਸਾਨਾਂ ਵੱਲੋਂ ਦਿੱਲੀ ‘ਚ ਮਹਾਂਰੈਲੀ ਦਾ ਐਲਾਨ, ਪੰਜਾਬ ਤੋਂ 20 ਤਰੀਕ ਨੂੰ ਸੈਂਕੜੇ ਬੱਸਾਂ ਹੋਣਗੀਆਂ ਰਵਾਨਾ

 ਭਾਰਤ-ਅਮਰੀਕਾ ਵਿਚਾਲੇ ਵਪਾਰ ਸਮਝੌਤੇ ਦੇ ਵਿਰੋਧ 'ਚ ਦੇਸ਼ ਭਰ ਦੇ ਕਿਸਾਨਾਂ ਵੱਲੋਂ ਮੋਰਚਾ ਖੋਲ੍ਹ...

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਦਾ ਜੀਵਨ ਕਿੰਨਾ ਬਦਲਿਆ? ਇਹ ਹੈ ਪੰਜਾਬ ਦਾ ਰਿਪੋਰਟ ਕਾਰਡ

ਭਗਵੰਤ ਮਾਨ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਪੰਜਾਬ ਵਿੱਚ ਯੋਗ ਔਰਤਾਂ ਨੂੰ ਅਜਿਹੇ...

ਅਸ਼ਲੀਲ ਫੋਟੋ ਮਾਮਲੇ ‘ਚ ਨਿਹੰਗ ਨੂੰ ਸਜ਼ਾ, ਬਾਣਾ ਪਾਉਣ ‘ਤੇ ਰੋਕ, ਸੋਸ਼ਲ ਮੀਡੀਆ ਪੋਸਟ ਤੋਂ ਸ਼ੁਰੂ ਹੋਇਆ ਵਿਵਾਦ

ਨਿਹੰਗ ਜਸਦੀਪ ਸਿੰਘ ਦੀਆਂ ਅਸ਼ਲੀਲ ਫੋਟੋਆਂ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਧਾਰਮਿਕ ਸਜ਼ਾ...

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...