July 21, 2026, 5:32 pm
----------- Advertisement -----------
HomeNewsEntertainmentਇਸ ਕਾਰਨ ਆਲੀਆ ਭੱਟ ਤੇ ਭੜਕੇ ਰਣਬੀਰ ਕਪੂਰ,ਦੇਖੋ ਵਾਇਰਲ ਹੋ ਰਿਹਾ ਵੀਡੀਓ

ਇਸ ਕਾਰਨ ਆਲੀਆ ਭੱਟ ਤੇ ਭੜਕੇ ਰਣਬੀਰ ਕਪੂਰ,ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਆਲੀਆ ਭੱਟ ਅਤੇ ਰਣਬੀਰ ਕਪੂਰ ਇਨ੍ਹੀਂ ਦਿਨੀਂ ਫਿਲਮ ‘ਬ੍ਰਹਮਾਸਤਰ’ ਦੇ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਦੋਵੇਂ ਸਿਤਾਰੇ ਅਕਸਰ ਪਾਪਰਾਜ਼ੀ ਲਈ ਪੋਜ਼ ਦਿੰਦੇ ਹੋਏ ਵੀ ਨਜ਼ਰ ਆਉਂਦੇ ਹਨ। ਹਾਲਾਂਕਿ ਹੁਣ ਦੋਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਆਲੀਆ ਭੱਟ ਰਣਬੀਰ ਦੇ ਵਾਲਾਂ ਨੂੰ ਠੀਕ ਕਰਦੀ ਨਜ਼ਰ ਆ ਰਹੀ ਹੈ। ਹਾਲਾਂਕਿ, ਅਦਾਕਾਰ ਨੂੰ ਇਹ ਬਿਲਕੁਲ ਪਸੰਦ ਨਹੀਂ ਆਇਆ । ਦਰਅਸਲ, ਵੀਡੀਓ ‘ਚ ਰਣਬੀਰ ਕਪੂਰ ਅਯਾਨ ਮੁਖਰਜੀ ਨੂੰ ਮੁੰਬਈ ‘ਚ ਧਰਮਾ ਪ੍ਰੋਡਕਸ਼ਨ ਦੇ ਦਫਤਰ ‘ਚ ਮਿਲਣ ਪਹੁੰਚੇ ਸਨ। ਆਲੀਆ ਵੀ ਇੱਥੇ ਮੌਜੂਦ ਸੀ। ਜਦੋਂ ਅਯਾਨ ਅਤੇ ਆਲੀਆ ਰਣਬੀਰ ਕੋਲ ਪਹੁੰਚੇ ਤਾਂ ਅਭਿਨੇਤਰੀ ਨੇ ਰਣਬੀਰ ਨੂੰ ਜੱਫੀ ਪਾਉਣ ਲਈ ਆਪਣਾ ਹੱਥ ਵਧਾ ਦਿੱਤਾ, ਹਾਲਾਂਕਿ ਰਣਬੀਰ ਨੇ ਆਲੀਆ ਨੂੰ ਨਜ਼ਰਅੰਦਾਜ਼ ਕਰਦੇ ਹੋਏ ਅਯਾਨ ਨੂੰ ਗਲੇ ਲਗਾ ਲਿਆ।

ਬਾਅਦ ਵਿੱਚ, ਜਿਵੇਂ ਹੀ ਆਲੀਆ ਨੇ ਰਣਬੀਰ ਦੇ ਵਾਲਾਂ ਨੂੰ ਠੀਕ ਕਰਨ ਦੀ ਕੋਸ਼ਿਸ਼ ਕੀਤੀ, ਉਸਨੇ ਆਪਣਾ ਹੱਥ ਹਟਾ ਦਿੱਤਾ ਅਤੇ ਆਪਣਾ ਸਿਰ ਵਾਪਸ ਮੋੜ ਲਿਆ। ਉਹ ਮੁਸਕਰਾਈ ਅਤੇ ਰਣਬੀਰ ਦੇ ਕੋਲ ਖੜ੍ਹੀ ਹੋ ਗਈ ਅਤੇ ਪਾਪਰਾਜ਼ੀ ਨਾਲ ਪੋਜ਼ ਦੇਣ ਲੱਗੀ। ਵੀਡੀਓ ‘ਚ ਰਣਬੀਰ ਨੇ ਚਿੱਟੇ ਰੰਗ ਦੀ ਟੀ-ਸ਼ਰਟ, ਡੈਨੀਮ ਅਤੇ ਸਫੇਦ ਸਨੀਕਰ ਪਾਏ ਹੋਏ ਸਨ। ਵੀਡੀਓ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਇਕ ਯੂਜ਼ਰ ਨੇ ਲਿਖਿਆ, “ਉਸਨੇ ਆਲੀਆ ਨੂੰ ਆਪਣੇ ਵਾਲਾਂ ਨੂੰ ਛੂਹਣ ਕਿਉਂ ਨਹੀਂ ਦਿੱਤਾ?!!! ਰਣਬੀਰ ਦਾ ਵਿਵਹਾਰ ਅਜੀਬ ਹੈ।” ਇੱਕ ਹੋਰ ਯੂਜ਼ਰ ਨੇ ਲਿਖਿਆ, “ਮੁੰਡੇ ਕਦੇ ਵੀ ਕੁੜੀਆਂ ਨੂੰ ਆਪਣੇ ਵਾਲਾਂ ਨੂੰ ਸਟਾਈਲ ਕਰਨ ਦੀ ਇਜਾਜ਼ਤ ਨਹੀਂ ਦਿੰਦੇ।” ਇਕ ਹੋਰ ਵਿਅਕਤੀ ਨੇ ਲਿਖਿਆ, ”ਵੀਡੀਓ ਦੇਖ ਕੇ ਸਾਫ਼ ਹੋ ਗਿਆ ਹੈ ਕਿ ਰਣਬੀਰ ਹੁਣ ਆਲੀਆ ਨੂੰ ਪਿਆਰ ਨਹੀਂ ਕਰਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...