November 15, 2026, 12:26 pm
----------- Advertisement -----------
HomeNewsEntertainmentਕੀ ਹਾਲੀਵੁੱਡ 'ਚ ਐਂਟਰੀ ਕਰਨ ਜਾ ਰਹੇ ਹਨ ਰਣਬੀਰ ਕਪੂਰ! ਖ਼ੁਦ ਅਦਾਕਾਰ...

ਕੀ ਹਾਲੀਵੁੱਡ ‘ਚ ਐਂਟਰੀ ਕਰਨ ਜਾ ਰਹੇ ਹਨ ਰਣਬੀਰ ਕਪੂਰ! ਖ਼ੁਦ ਅਦਾਕਾਰ ਨੇ ਕੀਤਾ ਖ਼ੁਲਾਸਾ

Published on

----------- Advertisement -----------

ਹਿੰਦੀ ਸਿਨੇਮਾ ਦੇ ਸੁਪਰਸਟਾਰ ਰਣਬੀਰ ਕਪੂਰ ਇਸ ਸਾਲ ਫਿਲਮ ‘ਬ੍ਰਹਮਾਸਤਰ’ ਅਤੇ ‘ਸ਼ਮਸ਼ੇਰਾ’ ਨੂੰ ਲੈ ਕੇ ਕਾਫੀ ਚਰਚਾ ‘ਚ ਰਹੇ ਸਨ। ‘ਸ਼ਮਸ਼ੇਰਾ’ ਰਾਹੀਂ ਰਣਬੀਰ ਕਪੂਰ ਲਗਭਗ 4 ਸਾਲ ਬਾਅਦ ਵੱਡੇ ਪਰਦੇ ‘ਤੇ ਵਾਪਸੀ ਕਰ ਰਹੇ ਹਨ। ਇਸ ਤੋਂ ਇਲਾਵਾ ‘ਬ੍ਰਹਮਸਤ’ ਇਸ ਸਾਲ ਦੀ ਸਭ ਤੋਂ ਵੱਡੀ ਹਿੱਟ ਫਿਲਮ ਸਾਬਤ ਹੋਈ ਹੈ। ਹਾਲ ਹੀ ‘ਚ ਰਣਬੀਰ ਕਪੂਰ ਸਾਊਦੀ ਅਰਬ ਦੇ ਜੇਦਾਹ ‘ਚ ਚੱਲ ਰਹੇ ਰੈੱਡ ਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਸ਼ਿਰਕਤ ਕਰਨ ਪਹੁੰਚੇ ਹਨ। ਇਸ ਦੌਰਾਨ ਰਣਬੀਰ ਕਪੂਰ ਨੇ ਆਪਣੇ ਹਾਲੀਵੁੱਡ ਡੈਬਿਊ ਬਾਰੇ ਖੁੱਲ੍ਹ ਕੇ ਗੱਲ ਕੀਤੀ। ਰੈੱਡ ਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੌਰਾਨ ਰਣਬੀਰ ਕਪੂਰ ਦੀ ਮੌਜੂਦਗੀ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ। ਇਸ ਫਿਲਮ ਫੈਸਟੀਵਲ ਦੌਰਾਨ ਰਣਬੀਰ ਕਪੂਰ ਤੋਂ ਉਨ੍ਹਾਂ ਦੇ ਹਾਲੀਵੁੱਡ ਡੈਬਿਊ ਨੂੰ ਲੈ ਕੇ ਸਵਾਲ ਪੁੱਛਿਆ ਗਿਆ।

ਰਿਪੋਰਟਸ ਮੁਤਾਬਕ ਰਣਬੀਰ ਕਪੂਰ ਨੇ ਇਸ ਸਵਾਲ ਦਾ ਬੇਬਾਕ ਜਵਾਬ ਦਿੰਦੇ ਹੋਏ ਕਿਹਾ- ‘ਮੈਂ ਆਪਣੀ ਭਾਸ਼ਾ ‘ਚ ਫਿਲਮਾਂ ਕਰਨ ਨੂੰ ਲੈ ਕੇ ਕਾਫੀ ਸਹਿਜ ਹਾਂ, ਕਿਉਂਕਿ ਮੈਂ ਇਸ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ। ਫਿਲਹਾਲ ਮੈਨੂੰ ਆਪਣੀ ਇੰਡਸਟਰੀ ਤੋਂ ਬਹੁਤ ਵਧੀਆ ਆਫਰ ਮਿਲ ਰਹੇ ਹਨ। ਅਜਿਹੀ ਸਥਿਤੀ ਵਿੱਚ, ਮੈਂ ਇਸਨੂੰ ਛੱਡ ਨਹੀਂ ਸਕਦਾ ਅਤੇ ਮੈਂ ਇਸ ਤੋਂ ਕਾਫ਼ੀ ਸੰਤੁਸ਼ਟ ਹਾਂ। ਇਸ ਲਈ ਮੈਂ ਭਵਿੱਖ ਬਾਰੇ ਬਹੁਤਾ ਨਹੀਂ ਸੋਚ ਰਿਹਾ ਅਤੇ ਨਾ ਹੀ ਕਦੇ ਇਸ ਦਾ ਜ਼ਿਕਰ ਕਰਾਂਗਾ। ਰਣਬੀਰ ਕਪੂਰ ਦੇ ਇਸ ਬਿਆਨ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਫਿਲਹਾਲ ਰਣਬੀਰ ਆਪਣੇ ਹਾਲੀਵੁੱਡ ਡੈਬਿਊ ‘ਚ ਕੋਈ ਦਿਲਚਸਪੀ ਨਹੀਂ ਰੱਖਦੇ। ਧਿਆਨ ਯੋਗ ਹੈ ਕਿ ਰਣਬੀਰ ਕਪੂਰ ਦੀ ਪਤਨੀ ਅਤੇ ਬਾਲੀਵੁੱਡ ਅਭਿਨੇਤਰੀ ਆਲੀਆ ਭੱਟ ਜਲਦ ਹੀ ‘ਦਿ ਹਾਰਟ ਆਫ ਸਟੋਨ’ ਰਾਹੀਂ ਹਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...