August 26, 2026, 4:30 am
----------- Advertisement -----------
HomeNewsEntertainmentਇਸ OTT platform 'ਤੇ ਰਿਲੀਜ਼ ਹੋਈ ਰਣਵੀਰ ਕਪੂਰ ਦੀ ਸਟਾਰਰ ਫ਼ਿਲਮ 'ਸ਼ਮਸ਼ੇਰਾ'

ਇਸ OTT platform ‘ਤੇ ਰਿਲੀਜ਼ ਹੋਈ ਰਣਵੀਰ ਕਪੂਰ ਦੀ ਸਟਾਰਰ ਫ਼ਿਲਮ ‘ਸ਼ਮਸ਼ੇਰਾ’

Published on

----------- Advertisement -----------

ਰਣਬੀਰ ਕਪੂਰ, ਸੰਜੇ ਦੱਤ ਅਤੇ ਵਾਣੀ ਕਪੂਰ ਸਟਾਰਰ ਫਿਲਮ ‘ਸ਼ਮਸ਼ੇਰਾ’ ਹੁਣ ਅਮੇਜ਼ਨ ਪ੍ਰਾਈਮ ਵੀਡੀਓ ‘ਤੇ ਸਟ੍ਰੀਮ ਹੋ ਰਹੀ ਹੈ। ਆਦਿਤਿਆ ਚੋਪੜਾ ਦੁਆਰਾ ਨਿਰਮਿਤ ਅਤੇ ਕਰਨ ਮਲਹੋਤਰਾ ਦੁਆਰਾ ਨਿਰਦੇਸ਼ਤ, ਹਿੰਦੀ ਐਕਸ਼ਨ-ਡਰਾਮਾ ਡੱਬ ਤਾਮਿਲ ਅਤੇ ਤੇਲਗੂ ਭਾਸ਼ਾਵਾਂ ਵਿੱਚ ਵੀ ਉਪਲਬਧ ਹੈ। ਦੱਸ ਦਈਏ ਕਿ ਜਦੋਂ ਸ਼ਮਸ਼ੇਰਾ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਸੀ ਉਸ ਮਗਰੋਂ ਇਸ ਫ਼ਿਲਮ ਨੂੰ ਵੇਖਣ ਲਈ ਦਰਸ਼ਕਾਂ ਦੇ ਵਿੱਚ ਭਾਰੀ ਉਤਸ਼ਾਹ ਸੀ। ਇਸ ਫ਼ਿਲਮ ਵਿੱਚ ਰਣਬੀਰ ਕਪੂਰ ਤੋਂ ਇਲਾਵਾ ਸੰਜੇ ਦੱਤ ਅਤੇ ਵਾਣੀ ਕਪੂਰ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਹੁਣ ਇਹ ਫ਼ਿਲਮ ਸਿਨੇਮਾ ਘਰਾਂ ਤੋਂ ਬਾਅਦ OTT platform ‘ਤੇ ਰਿਲੀਜ਼ ਹੋ ਗਈ ਹੈ। ਇਹ ਫ਼ਿਲਮ ਰਿਲੀਜ਼ ਹੋਣ ਤੋਂ ਪਹਿਲਾਂ ਕਾਫੀ ਸੁਰਖੀਆਂ ਵਿੱਚ ਰਹੀ। ਰਿਲੀਜ਼ ਤੋਂ ਪਹਿਲਾਂ ਹੀ ਇੱਕ ਹਾਈਪ ਬਣਾਉਣ ਦੀ ਉਮੀਦ ਕੀਤੀ ਜਾ ਰਹੀ ਸੀ ਕਿਉਂਕਿ ਰਣਬੀਰ ਕਪੂਰ ਇੱਕ ਨਹੀਂ ਬਲਕਿ ਦੋ ਬਲਾਕਬਸਟਰ ਫਿਲਮਾਂ ਲੈ ਕੇ ਆ ਰਹੇ ਹਨ।

ਸ਼ਮਸ਼ੇਰਾ ਅਤੇ ਬ੍ਰਹਮਾਸਤਰ। ਨਵੀਆਂ ਫ਼ਿਲਮਾਂ ਹੁਣ ਵਿਸ਼ੇਸ਼ ਤੌਰ ‘ਤੇ OTT ਪਲੇਟਫਾਰਮ ‘ਤੇ ਰਿਲੀਜ਼ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਹ ਥੀਏਟਰਿਕ ਰਿਲੀਜ਼ ਤੋਂ ਬਾਅਦ ਵੀ ਉਹ ਚੰਗੀ ਕਮਾਈ ਕਰ ਸਕਣ। ਆਮ ਤੌਰ ‘ਤੇ, ਇੱਕ ਫ਼ਿਲਮ ਦੀ OTT ਰਿਲੀਜ਼ ਦੀ ਮਿਤੀ ਇਸ ਦੀ ਥੀਏਟਰਿਕ ਰਿਲੀਜ਼ ਦੇ ਨੇੜੇ ਪੁਸ਼ਟੀ ਕੀਤੀ ਜਾਂਦੀ ਹੈ। ਸ਼ਮਸ਼ੇਰਾ ਦੀਆਂ ਸਾਰੀਆਂ ਥੀਏਟਰਿਕ ਭਾਸ਼ਾਵਾਂ – ਹਿੰਦੀ, ਤੇਲਗੂ ਅਤੇ ਤਾਮਿਲ – ਲਈ ਡਿਜੀਟਲ ਅਧਿਕਾਰ ਐਮਾਜ਼ਾਨ ਪ੍ਰਾਈਮ ਵੀਡੀਓ ਵੱਲੋਂ ਹਾਸਲ ਪ੍ਰਾਪਤ ਕੀਤੇ ਗਏ ਹਨ। ਕਥਿਤ ਤੌਰ ‘ਤੇ, ਸਟ੍ਰੀਮਿੰਗ ਸਮਝੌਤਾ ਥੀਏਟਰ ਦੀ ਰਿਲੀਜ਼ ਮਿਤੀ ਤੋਂ ਚਾਰ ਹਫ਼ਤਿਆਂ ਲਈ ਕੀਤਾ ਗਿਆ ਹੈ। ਇਸ ਲਈ ਸ਼ਮਸ਼ੇਰਾ ਫ਼ਿਲਮ ਐਮਾਜ਼ਾਨ ਪ੍ਰਾਈਮ ਵੀਡੀਓ ਵੱਲੋਂ ‘ਤੇ ਸਟ੍ਰੀਮ ਹੋਈ ਹੈ ਤੇ ਤੁਸੀਂ ਇਸ ਨੂੰ ਇਥੇ ਵੇਖ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...