August 26, 2026, 4:33 am
----------- Advertisement -----------
HomeNewsEntertainmentਰਿਲੀਜ਼ ਦੇ ਕੁਝ ਘੰਟਿਆਂ ਬਾਅਦ ਹੀ ਆਨਲਾਈਨ ਲੀਕ ਹੋਈ ਰਣਬੀਰ ਕਪੂਰ ਦੀ...

ਰਿਲੀਜ਼ ਦੇ ਕੁਝ ਘੰਟਿਆਂ ਬਾਅਦ ਹੀ ਆਨਲਾਈਨ ਲੀਕ ਹੋਈ ਰਣਬੀਰ ਕਪੂਰ ਦੀ ਫ਼ਿਲਮ ‘ਸ਼ਮਸ਼ੇਰਾ’

Published on

----------- Advertisement -----------

ਰਣਬੀਰ ਕਪੂਰ ਅਤੇ ਵਾਣੀ ਕਪੂਰ ਦੀ ਫਿਲਮ ‘ਸ਼ਮਸ਼ੇਰਾ’ ਕਾਫੀ ਸਮੇਂ ਤੋਂ ਚਰਚਾ ‘ਚ ਸੀ। ਇਹ ਬਹੁਤ ਹੀ ਉਡੀਕੀ ਜਾ ਰਹੀ ਫਿਲਮ 22 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਹੈ । ਬਾਕਸ ਆਫਿਸ ‘ਤੇ ਫਿਲਮ ਦਾ ਅੱਜ ਦੂਜਾ ਦਿਨ ਹੈ। ਪਹਿਲੇ ਦਿਨ ਯਾਨੀ ਸ਼ੁੱਕਰਵਾਰ ਨੂੰ ‘ਸ਼ਮਸ਼ੇਰਾ’ ਨੇ ਬਾਕਸ ਆਫਿਸ ‘ਤੇ 10 ਕਰੋੜ ਦੀ ਕਮਾਈ ਕਰਕੇ ਆਪਣਾ ਖਾਤਾ ਖੋਲ੍ਹ ਲਿਆ ਸੀ, ਪਰ ਫਿਲਮ ਰਿਲੀਜ਼ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਪਾਈਰੇਟਡ ਵੈੱਬਸਾਈਟ ‘ਤੇ ਆਨਲਾਈਨ ਲੀਕ ਹੋ ਗਈ ਹੈ। ਫਿਲਮ ਦੇ ਲੀਕ ਹੋਣ ਕਾਰਨ ਮੇਕਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਰਿਪੋਟਸ ਮੁਤਾਬਕ ‘ਸ਼ਮਸ਼ੇਰਾ’ ਦਾ ਫੁੱਲ HD ਵਰਜਨ ਕਈ ਪਾਈਰੇਟਿਡ ਵੈੱਬਸਾਈਟਾਂ ‘ਤੇ ਲੀਕ ਹੋ ਗਿਆ ਹੈ।

ਇਹ ਫਿਲਮ Tamilrockers, Filmyzilla ਅਤੇ ਕਈ ਹੋਰ ਸਮਾਨ ਵੈੱਬਸਾਈਟਾਂ ‘ਤੇ ਉਪਲਬਧ ਹੈ। ਲੋਕ ਇਨ੍ਹਾਂ ਵੈੱਬਸਾਈਟਾਂ ਤੋਂ ਫਿਲਮ ਨੂੰ ਮੁਫਤ ‘ਚ ਦੇਖ ਅਤੇ ਡਾਊਨਲੋਡ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਪਾਇਰੇਸੀ ਸਾਈਟਸ ‘ਤੇ ਕਾਰਵਾਈ ਹੋਈ ਹੈ। ਇਸ ਦੇ ਬਾਵਜੂਦ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਹੋ ਜਾਂਦੇ ਹਨ। 2018 ਵਿੱਚ, ਮਦਰਾਸ ਹਾਈ ਕੋਰਟ ਨੇ 12,000 ਵੈੱਬਸਾਈਟਾਂ ‘ਤੇ ਪਾਬੰਦੀ ਲਗਾ ਦਿੱਤੀ ਸੀ। ‘ਸ਼ਮਸ਼ੇਰਾ’ ਦੀ ਗੱਲ ਕਰੀਏ ਤਾਂ ਇਸ ਫਿਲਮ ‘ਚ ਰਣਬੀਰ ਕਪੂਰ ਦਾ ਡਬਲ ਰੋਲ ਦੇਖਣ ਨੂੰ ਮਿਲ ਰਿਹਾ ਹੈ। ਫਿਲਮ ‘ਚ ਸੰਜੇ ਦੱਤ ਨਕਾਰਾਤਮਕ ਭੂਮਿਕਾ ਨਿਭਾਅ ਰਹੇ ਹਨ ਅਤੇ ਵਾਣੀ ਕਪੂਰ ਡਾਂਸਰ ਦੀ ਭੂਮਿਕਾ ‘ਚ ਨਜ਼ਰ ਆ ਰਹੀ ਹੈ। ਫਿਲਮ ਦਾ ਨਿਰਦੇਸ਼ਨ ਕਰਨ ਮਲਹੋਤਰਾ ਨੇ ਕੀਤਾ ਹੈ। ਯਸ਼ਰਾਜ ਫਿਲਮਜ਼ ਨੇ ਇਸ ਦਾ ਨਿਰਮਾਣ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...