June 12, 2026, 3:43 pm
----------- Advertisement -----------
HomeNewsEntertainmentਰਣਦੀਪ ਹੁੱਡਾ ਨੇ ਮਨਾਈ ਆਪਣੇ ਮਾਤਾ-ਪਿਤਾ ਦੀ 53ਵੀਂ Wedding Anniversary, ਤਸਵੀਰਾਂ 'ਚ...

ਰਣਦੀਪ ਹੁੱਡਾ ਨੇ ਮਨਾਈ ਆਪਣੇ ਮਾਤਾ-ਪਿਤਾ ਦੀ 53ਵੀਂ Wedding Anniversary, ਤਸਵੀਰਾਂ ‘ਚ ਦੇਖੋ ਖੁਸ਼ੀਆਂ ਦੇ ਪਲ਼

Published on

----------- Advertisement -----------

ਅਦਾਕਾਰ ਰਣਦੀਪ ਹੁੱਡਾ ਦੇ ਘਰ ਖੁਸ਼ੀ ਦਾ ਮਾਹੌਲ ਹੈ। ਰਣਦੀਪ ਨੇ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨਾਲ ਇਸ ਪਲ ਦੀਆਂ ਝਲਕੀਆਂ ਵੀ ਸਾਂਝੀਆਂ ਕੀਤੀਆਂ ਹਨ। ਦਰਅਸਲ, ਮੌਕਾ ਅਦਾਕਾਰ ਦੇ ਮਾਤਾ-ਪਿਤਾ ਦੇ ਵਿਆਹ ਦੀ ਵਰ੍ਹੇਗੰਢ ਦਾ ਹੈ।

ਰਣਦੀਪ ਦੇ ਮਾਤਾ-ਪਿਤਾ ਰਣਬੀਰ ਸਿੰਘ ਹੁੱਡਾ ਅਤੇ ਆਸ਼ਾ ਹੁੱਡਾ ਦੇ ਵਿਆਹ ਦੇ 53 ਸਾਲ ਪੂਰੇ ਹੋ ਚੁੱਕੇ ਹਨ। ਪਰਿਵਾਰ ਨੇ ਇਹ ਖੁਸ਼ੀ ਦਾ ਮੌਕਾ ਮਿਲ ਕੇ ਮਨਾਇਆ। ਰਣਦੀਪ ਨੇ ਆਪਣੀ ਇੰਸਟਾ ਸਟੋਰੀ ‘ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਰਣਦੀਪ ਹੁੱਡਾ ਨੇ ਅੰਧੇਰੀ ਦੇ ਇੱਕ ਰੈਸਟੋਰੈਂਟ ਵਿੱਚ ਆਪਣੇ ਮਾਤਾ-ਪਿਤਾ ਦੀ ਵਰ੍ਹੇਗੰਢ ਮਨਾਈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ‘ਚ ਰਣਦੀਪ ਦੀ ਪਤਨੀ ਅਤੇ ਅਦਾਕਾਰਾ ਲਿਨ ਲੈਸ਼ਰਾਮ ਵੀ ਆਪਣੀ ਸੱਸ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਸ਼ੇਅਰ ਕੀਤੀਆਂ ਤਸਵੀਰਾਂ ‘ਚ ਲਿਨ ਗੁਲਾਬੀ ਸੂਟ ਵਿੱਚ ਖੂਬਸੂਰਤ ਲੱਗ ਰਹੀ ਹੈ।
ਰਣਦੀਪ ਹੁੱਡਾ ਨੇ ਮੰਗਲਵਾਰ ਰਾਤ ਦੇ ਜਸ਼ਨ ਦੀ ਇੱਕ ਖਾਸ ਫੋਟੋ ਵੀ ਪੋਸਟ ਕੀਤੀ ਗਈ ਹੈ। ਇਸ ‘ਚ ਅਭਿਨੇਤਾ ਦੇ ਮਾਤਾ-ਪਿਤਾ ਨੂੰ ਕੇਕ ਕੱਟਦੇ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਰਣਦੀਪ ਨੇ ਵਧਾਈ ਸੰਦੇਸ਼ ਲਿਖਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...