ਪੰਜਾਬੀ ਗਾਇਕ ਰਣਜੀਤ ਬਾਵਾ ਦਾ ਨਵਾਂ ਗੀਤ ‘ਮਿੱਠੀਆਂ ਜੇਲ੍ਹਾਂ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਸੁੱਖਚੈਨ ਸੰਧੂ ਦੇ ਵੱਲੋਂ ਲਿਖੇ ਗਏ ਹਨ ਅਤੇ ਮੋਹਿਤ ਕਸ਼ਯਪ ਨੇ ਮਿਊਜ਼ਿਕ ਦਿੱਤਾ ਹੈ । ਇਸ ਗੀਤ ਨੂੰ ਰਣਜੀਤ ਬਾਵਾ ਦੇ ਆਫੀਸ਼ੀਅਲ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ ।
ਇਸ ਗੀਤ ਵਿਚ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਦੀਆਂ ਮਜ਼ਬੂਰੀਆਂ ਅਤੇ ਦਰਦ ਨੂੰ ਬਿਆਨ ਕੀਤਾ ਗਿਆ ਹੈ । ਇਸ ਗੀਤ ਦੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਰਣਜੀਤ ਬਾਵਾ ਨੇ ਲਿਖਿਆ ਕਿ ‘ਰੋਟੀ ਤੋਂ ਬਾਅਦ ਇਹ ਗਾਣਾ ਮੇਰੇ ਦਿਲ ਦੇ ਬਹੁਤ ਕਰੀਬ ਹੈ।
----------- Advertisement -----------
ਰਣਜੀਤ ਬਾਵਾ ਦਾ ਨਵਾਂ ਗੀਤ ‘ਮਿੱਠੀਆਂ ਜੇਲ੍ਹਾਂ’ ਰਿਲੀਜ਼; ਬਾਵਾ ਨੇ ਗਾਣੇ ਨੂੰ ਦੱਸਿਆ ਦਿਲ ਦੇ ਕਰੀਬ
Published on
----------- Advertisement -----------
----------- Advertisement -----------












