July 21, 2026, 8:53 pm
----------- Advertisement -----------
HomeNewsEntertainmentਦਰਸ਼ਕਾਂ ਦੇ ਸਨਮੁਖ ਹੋਇਆ ਰਣਜੀਤ ਬਾਵਾ ਦਾ ਨਵਾਂ ਗੀਤ 'ਜੱਟਾ ਵੇ',ਦੇਖੋ...

ਦਰਸ਼ਕਾਂ ਦੇ ਸਨਮੁਖ ਹੋਇਆ ਰਣਜੀਤ ਬਾਵਾ ਦਾ ਨਵਾਂ ਗੀਤ ‘ਜੱਟਾ ਵੇ’,ਦੇਖੋ ਵੀਡੀਓ

Published on

----------- Advertisement -----------

ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ, ਜੋ ਆਪਣੇ ਦਰਸ਼ਕਾਂ ਨੂੰ ਹਰ ਰੋਜ਼ ਨਵੇਂ ਤੋਂ ਨਵਾਂ ਸੁਰਪ੍ਰਾਈਜ਼ ਦੇ ਰਹੇ ਹਨ । ਆਪਣੇ ਭਾਵ ਉਹ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੇ ਕਰਦੇ ਨਜ਼ਰ ਆਉਂਦੇ ਹਨ।ਪੰਜਾਬੀ ਇੰਡਸਟਰੀ ਵਿੱਚ ਹਰ ਕਲਾਕਾਰ ਕੁਝ ਨਾ ਕੁਝ ਨਵਾਂ ਲੈ ਕੇ ਦਰਸ਼ਕਾਂ ਦੇ ਰੂਬਰੂ ਹੋਇਆ ਹੈ ਤੇ ਹੁਣ ਇਸੇ ਲੜੀ ਵਿਚ ਬਾਵੇ ਨੇ ਇੱਕ ਵਾਰ ਫਿਰ ਦਰਸ਼ਕਾਂ ਨੂੰ ਇੱਕ ਹੋਰ ਨਵਾਂ ਸਰਪ੍ਰਾਈਜ਼ ਦਿੱਤਾ ਹੈ।

YouTube player

ਰਣਜੀਤ ਬਾਵਾ ਦਾ ਨਵਾਂ ਗੀਤ ‘ਜੱਟਾ ਵੇ’ (Jatta Ve)ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਮਿਊਜ਼ਿਕ (Singh with logic )ਵੱਲੋਂ ਦਿੱਤਾ ਗਿਆ ਹੈ ਅਤੇ ਇਸ ਗੀਤ ‘ਚ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਵੇਂ ਉਹ ਇੱਕ ਗੱਭਰੂ ਨੂੰ ਚਾਹੁੰਦੀ ਹੈ ਅਤੇ ਆਪਣਾ ਸਭ ਕੁਝ ਉਸ ਤੋਂ ਹਾਰ ਜਾਂਦੀ ਹੈ । ਇਸ ਗੀਤ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਰਣਜੀਤ ਬਾਵਾ ਨੇ ਅੱਜ ਤੱਕ ਜਿੰਨੇ ਵੀ ਗੀਤ ਗਾਏ ਹਨ । ਉਨ੍ਹਾਂ ਗੀਤਾਂ ਨੂੰ ਪ੍ਰਸ਼ੰਸਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਬਾਲੀਵੁਡ ਅਤੇ ਪਾਲੀਵੁੱਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਸਮੇਂ ਸਮੇਂ ‘ਤੇ ਉਹ ਆਪਣੇ ਫੈਨਜ਼ ਨੂੰ ਅਪਡੇਟ ਕਰਦੇ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...