August 26, 2026, 5:28 am
----------- Advertisement -----------
HomeNewsEntertainmentਰਾਣੂ ਮੰਡਲ ਨੇ ਗਾਇਆ 'ਕੱਚਾ ਬਦਾਮ' ਗੀਤ,ਟ੍ਰੋਲਿੰਗ ਦਾ ਕਰਨਾ ਪਿਆ ਸਾਹਮਣਾ, ਦੇਖੋ...

ਰਾਣੂ ਮੰਡਲ ਨੇ ਗਾਇਆ ‘ਕੱਚਾ ਬਦਾਮ’ ਗੀਤ,ਟ੍ਰੋਲਿੰਗ ਦਾ ਕਰਨਾ ਪਿਆ ਸਾਹਮਣਾ, ਦੇਖੋ ਵੀਡੀਓ

Published on

----------- Advertisement -----------

ਅੱਜਕੱਲ੍ਹ ਬੰਗਾਲੀ ਗੀਤ ‘ਕੱਚਾ ਬਦਮ’ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਟ੍ਰੈਂਡ ਕਰ ਰਿਹਾ ਹੈ। ਯੂਜ਼ਰਸ ਤੇਜ਼ੀ ਨਾਲ ਇਸ ‘ਤੇ ਰੀਲਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਨਜ਼ਰ ਆ ਰਹੇ ਹਨ। ਕੱਚਾ ਬਦਾਮ ਗੀਤ ਅਸਲ ਵਿੱਚ ਪੱਛਮੀ ਬੰਗਾਲ ਦੇ ਇੱਕ ਮੂੰਗਫਲੀ ਵੇਚਣ ਵਾਲੇ ਦੁਆਰਾ ਗਾਇਆ ਗਿਆ ਸੀ। ਇਸ ਤੋਂ ਬਾਅਦ ਉਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਆਉਣ ਤੋਂ ਬਾਅਦ ਤੇਜ਼ੀ ਨਾਲ ਸੁਰਖੀਆਂ ‘ਚ ਆਉਣਾ ਸ਼ੁਰੂ ਹੋ ਗਿਆ ਹੈ।

ਕਦੇ ਆਪਣੇ ਗੀਤਾਂ ਨਾਲ ਸੋਸ਼ਲ ਮੀਡੀਆ ‘ਤੇ ਧਮਾਲ ਮਚਾਉਣ ਵਾਲੀ ਰਾਨੂ ਮੰਡਲ ਨੇ ਇਸ ਗੀਤ ਨੂੰ ਆਪਣੇ ਅੰਦਾਜ਼ ‘ਚ ਗਾਇਆ ਹੈ। ਜਿਸ ਕਾਰਨ ਉਹ ਭਾਵੇਂ ਹੀ ਸੁਰਖੀਆਂ ‘ਚ ਨਾ ਆਈ ਹੋਵੇ ਪਰ ਸੋਸ਼ਲ ਮੀਡੀਆ ‘ਤੇ ਉਸ ਨੂੰ ਟ੍ਰੋਲਸ ਦਾ ਸਾਹਮਣਾ ਕਰਨਾ ਪਿਆ ਹੈ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਛੱਤੀਸਗੜ੍ਹ ਦੇ ਵਾਇਰਲ ਹੋਏ ਬੱਚੇ ‘ਬਚਪਨ ਕਾ ਪਿਆਰ’ ਫੇਮ ਸਹਿਦੇਵ ਦਾ ਗੀਤ ਵੀ ਗਾਇਆ ਸੀ। ਜਿਸ ਨੂੰ ਲੈ ਕੇ ਉਹ ਟ੍ਰੋਲ ਹੋਈ ਸੀ । ਜਿਸ ਤੋਂ ਬਾਅਦ ਰਾਨੂੰ ਮੰਡਲ ਨੂੰ ਕਈ ਲੋਕਾਂ ਨੇ ਨਿਸ਼ਾਨੇ ‘ਤੇ ਲਿਆ ਹੈ ।

ਰਾਨੂੰ ਮੰਡਲ ਦਾ ਇਹ ਵੀਡੀਓ ਖੂਬ ਸੁਰਖੀਆਂ ਵਟੋਰ ਰਿਹਾ ਹੈ ।ਰਾਨੂੰ ਮੰਡਲ ਨੇ ਬਾਲੀਵੁੱਡ ਗਾਇਕ ਹਿਮੇਸ਼ ਰੇਸ਼ਮੀਆ ਦੇ ਨਾਲ ਵੀ ਗੀਤ ਗਾਇਆ ਹੈ । ਹੈਪੀ ਹਾਰਡੀ ਐਂਡ ਹੀਰ ‘ਚ ਉਨ੍ਹਾਂ ਦਾ ਪਹਿਲਾਂ ਗੀਤ ਰਿਲੀਜ਼ ਹੋਇਆ ਸੀ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਾਨੂੰ ਮੰਡਲ ਨੂੰ ਰੇਲਵੇ ਸਟੇਸ਼ਨ ਦੇ ਬਾਹਰ ਗਾਣਾ ਗਾਉਂਦੇ ਹੋਏ ਕਿਸੇ ਨੇ ਇਸ ਦਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਸੀ । ਜਿਸ ਤੋਂ ਬਾਅਦ ਰਾਨੂੰ ਮੰਡਲ ਸੋਸ਼ਲ ਮੀਡੀਆ ‘ਤੇ ਛਾ ਗਈ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...